Posted inIsrael
Flydubai Pilot Iran: ਇਜ਼ਰਾਈਲ ਜਾ ਰਹੀ ਫਲਾਈਦੁਬਈ ਉਡਾਣ ਦੇ ਪਾਇਲਟ ਦਾ ਇਰਾਨ ਨਾਲ ਸਬੰਧ ਹੋਣ ਦਾ ਖਦਸ਼ਾ: ਟਰੰਪ
ਯੇਰੂਸ਼ਲਮ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਇਜ਼ਰਾਈਲ ਜਾ ਰਹੀ ਫਲਾਈਦੁਬਈ ਦੀ ਉਡਾਣ ਨੂੰ ਕਰੈਸ਼ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕੋ-ਪਾਇਲਟ ਦਾ ਇਰਾਨ ਨਾਲ ਸਬੰਧ ਹੋ ਸਕਦਾ ਹੈ। ਹਾਲਾਂਕਿ ਉਨ੍ਹਾਂ ਨੇ ਇਸ ਸਬੰਧੀ ਕੋਈ ਵੇਰਵਾ ਨਹੀਂ ਦਿੱਤਾ। ਵ੍ਹਾਈਟ ਹਾਊਸ…





























