Posted inAustralia
AI ਦੇ ਨਿਯਮਾਂ ਤੋਂ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਤੱਕ, Australia ਦੀ ਵੱਡੀ ਪਹਿਲ
ਸਿਡਨੀ : ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ (Anthony Albanese) ਨੇ ਨਿਊਯਾਰਕ ਵਿੱਚ ਆਸਟਰੇਲੀਆ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦੀ ਸਾਲ 2029-30 ਦੀ ਗ਼ੈਰ-ਸਥਾਈ ਮੈਂਬਰਸ਼ਿਪ ਲਈ ਰਸਮੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਆਸਟਰੇਲੀਆ ਦਾ ਕਹਿਣਾ ਹੈ ਕਿ ਕੌਂਸਲ ਵਿੱਚ ਸੀਟ ਮਿਲਣ ਨਾਲ ਉਹ…





























