Posted inAmerica World ਡੱਡੂ ਦੇ ਬੱਚੇ ਕਰਨਗੇ ਕੈਂਸਰ ਨੂੰ ਠੀਕ ਅਮਰੀਕੀ ਖੋਜਕਾਰਾਂ ਵੱਲੋਂ ਕੀਤੀ ਗਈ ਨਵੀਂ ਖੋਜ ਦੇ ਦਾਅਵੇ 'ਤੇ ਯਕੀਨ ਕੀਤਾ ਜਾਵੇ ਤਾਂ ਛੇਤੀ ਹੀ ਕੈਂਸਰ ਵਰਗੀ ਬੀਮਾਰੀ ਦਾ ਇਲਾਜ ਸੰਭਵ ਹੈ। ਅਮਰੀਕੀ ਵਿਗਿਆਨੀਆਂ (American Researchers) ਨੇ ਡੱਡੂ ਦੇ ਬੱਚੇ ਦੀ ਚਮੜੀ ਦੇ ਸੈੱਲਾਂ ਤੋਂ ਅਜਿਹੇ ਰੋਬੋਟ ਬਣਾਏ ਹਨ,… Posted by By Bureau 30th November 2021
Posted inSpotlight World Corona Omicron ਨੇ ਪੂਰੀ ਦੁਨੀਆਂ ਵਿਚ ਫੈਲਾਈ ਦਹਿਸ਼ਤ, ਭਾਰਤ ਵੱਲੋਂ ਵੀ ਚੌਕਸੀ… ਬਿਜਲੀ ਦੀ ਰਫਤਾਰ ਨਾਲ ਫੈਲਣ ਵਾਲੇ ਕੋਰੋਨਾ ਵਾਇਰਸ ਦੇ ਸੰਕਰਮਣ ਦਾ ਨਵਾਂ ਰੂਪ ਓਮੀਕਰੋਨ (Coronavirus New Variant Omicron) ਨੇ ਪੂਰੀ ਦੁਨੀਆ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਇਹੀ ਕਾਰਨ ਹੈ ਕਿ ਜ਼ਿਆਦਾਤਰ ਦੇਸ਼ਾਂ ਨੇ ਤੁਰੰਤ ਪ੍ਰਭਾਵ ਨਾਲ ਦੱਖਣੀ ਅਫਰੀਕਾ ਤੋਂ… Posted by By Bureau 30th November 2021
Posted inChandigarh Punjab ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਰੋਜ਼ਾਨਾ 40,000 ਟੈਸਟਾਂ ਦੇ ਹੁਕਮ ਚੰਡੀਗੜ੍ਹ: ਦੁਨੀਆਂ ਦੇ ਕੁਝ ਦੇਸ਼ਾਂ ਵਿੱਚ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਦੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਮੰਗਲਵਾਰ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਕਰੋਨਾ ਦੀ ਜਾਂਚ ਸਬੰਧੀ ਸੂਬੇ ਵਿਚ… Posted by By Bureau 30th November 2021
Posted inPunjab ਡਾ. ਵੇਰਕਾ ਵੱਲੋਂ ਕਰੋਨਾ ਦੇ ਨਵੇਂ ਵੇਰੀਐਂਟ ਨਾਲ ਨਿਪਟਣ ਲਈ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਚੰਡੀਗੜ- ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਰੋਨਾ ਦੇ ਨਵੇਂ ਵੇਰੀਐਂਟ ਨਾਲ ਨਿਪਟਣ ਅਤੇ ਇਸ ਸਬੰਧ ਵਿੱਚ ਪ੍ਰਭਾਵੀ ਜਾਗਰੂਤਾ ਮੁਹਿੰਮ ਅਰੰਭਣ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਅੱਜ ਪੰਜਾਬ ਭਵਨ ਵਿਖੇ ਮੈਡੀਲਕ… Posted by By Bureau 30th November 2021
Posted inPunjab ਬੇਅਦਬੀ ਦੀਆਂ ਘਟਨਾਵਾਂ ਅਤੇ ਬਰਗਾੜੀ ਤੇ ਕੋਟਕਪੂਰਾ ਗੋਲੀਕਾਂਡ ਪਿੱਛੇ ਬਾਦਲਾਂ ਦਾ ਹੱਥ: ਚੰਨੀ ਕੋਟਕਪੁਰਾ (ਫ਼ਰੀਦਕੋਟ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਰਗਾੜੀ ਵਿੱਚ ਬੇਅਦਬੀ ਦੀਆਂ ਘਟਨਾਵਾਂ ਅਤੇ ਇਸ ਦੇ ਨਤੀਜੇ ਵਜੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ। ਮੁੱਖ ਮੰਤਰੀ ਅੱਜ ਕੋਟਕਪੂਰਾ… Posted by By Bureau 30th November 2021
Posted inPunjab ‘ਐਮਐਸਪੀ ਸਣੇ ਹੋਰ ਮੁੱਦਿਆਂ ਉਤੇ ਗੱਲਬਾਤ ਲਈ ਸਰਕਾਰ ਕਿਸਾਨਾਂ ਨੂੰ ਸੱਦਾ ਦੇਵੇ’ ਬਰਨਾਲਾ: ਬੱਤੀ ਜਥੇਬੰਦੀਆਂ 'ਤੇ ਆਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 426ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ। ਸੰਸਦ ਦੇ… Posted by By Bureau 30th November 2021
Posted inPunjab ਕਾਂਗਰਸੀ ਵਿਧਾਇਕਾਂ ਵੱਲੋਂ ਡੇਰਿਆਂ ਦੇ ਗੇੜੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਨੇ ਡੇਰਿਆਂ ਉਤੇ ਗੇੜੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਖਾਸ ਕਰਕੇ ਹਾਕਮ ਧਿਰ ਕਾਂਗਰਸ ਇਸ ਪਾਸੇ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਕਾਂਗਰਸ ਦੇ ਕੁਝ ਵਿਧਾਇਕ ਡੇਰਾ ਸਿਰਸਾ ਦੀ ਨਾਮ ਚਰਚਾ 'ਚ ਸ਼ਾਮਲ… Posted by By Bureau 30th November 2021
Posted inHimachal Pradesh India Spotlight ਖੇਤਾਂ ‘ਚੋਂ 5 ਕੁਇੰਟਲ ਅਦਰਕ ਪੁੱਟ ਕੇ ਲੈ ਗਏ ਚੋਰ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਚੋਰੀ ਦਾ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਚੋਰ ਖੇਤਾਂ ਵਿੱਚੋਂ ਕਰੀਬ ਪੰਜ ਕੁਇੰਟਲ ਅਦਰਕ ਚੋਰੀ ਕਰਕੇ ਲੈ ਗਏ। ਇਸ ਮਾਮਲੇ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਮਾਮਲੇ… Posted by By Bureau 30th November 2021
Posted inIndia News Punjab ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ ਹੋਇਆ ਖੇਤੀ ਕਾਨੂੰਨ ਵਾਪਸੀ ਬਿੱਲ ਨਵੀਂ ਦਿੱਲੀ: ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਲੋਕ ਸਭਾ ਤੇ ਰਾਜ ਸਭਾ ਵਿਚ ਹੰਗਾਮਾ ਹੋਣ ਦੀ ਪੂਰੀ ਸੰਭਾਵਨਾ ਹੈ। ਵਿਰੋਧੀ ਧਿਰ ਪਾਰਟੀਆਂ ਪਰਾਲੀ, ਕਿਸਾਨਾਂ, ਮਹਿੰਗਾਈ ਤੇ ਤੇਲ ਦੀਆਂ ਕੀਮਤਾਂ ਦੇ ਮੁੱਦੇ 'ਤੇ… Posted by By Bureau 29th November 2021
Posted inWorld ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ, ਪੂਰੇ ਸ਼ਹਿਰ ’ਚ ਹਰਿਆਲੀ ਲਈ ਛੱਡੀ ਬਹੁਤ ਘੱਟ ਥਾਂ ਲਾਹੌਰ : ਪਾਕਿਸਤਾਨ ਦੀ ਸੱਭਿਆਚਾਰਕ ਰਾਜਧਾਨੀ ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਐਲਾਨਿਆ ਗਿਆ ਹੈ। ਸਵਿਸ ਹਵਾ ਗੁਣਵੱਤਾ ਨਿਗਰਾਨੀ ਕੰਪਨੀ ਪਲੇਟਫਾਰਮ ਆਈਕਿਊਏਅਰ ਨੇ ਬੁੱਧਵਾਰ ਨੂੰ ਇਸ ਸ਼ਹਿਰ ’ਚ ਫੈਲੇ ਧੁੰਦ ਦੇ ਸੰਘਣੇ ਬੱਦਲਾਂ ਕਾਰਨ ਉਸਨੂੰ ਇਹ ਖਿਤਾਬ ਦਿੱਤਾ ਹੈ। ਪਲੇਟਫਾਰਮ… Posted by By Bureau 25th November 2021
Posted inWorld ਇਕ ਅਲਗ ‘ਸਿੱਖ ਰਾਸ਼ਟਰ’ ਬਣਾਉਣ ਚ ਜੁੱਟਿਆ ਖਾਲਿਸਤਾਨ, ਯੂਕੇ ਪੁਲਿਸ ਦੀ ਰੇਡ ‘ਚ ਹੋਏ ਵੱਡੇ ਖੁਲਾਸੇ ਲੰਡਨ : ਖਾਲਿਸਤਾਨ ਸਿੱਖਸ ਫਾਰ ਜਸਟਿਸ (SFJ) ਵਰਗੇ ਫਰਜ਼ੀ 'ਰੈਫਰੈਂਡਮ' ਦਾ ਸਹਾਰਾ ਲੈ ਕੇ ਇਕ ਵੱਖਰੀ ਸਿੱਖ ਕੌਮ ਬਣਾਉਣਾ ਚਾਹੁੰਦਾ ਹੈ ਤੇ ਆਪਣੇ-ਆਪ ਨੂੰ ਇਕ ਵੱਖਰੀ ਥਾਂ 'ਤੇ ਰੱਖਣਾ ਚਾਹੁੰਦਾ ਹੈ। ਇਹ ਗੱਲ ਬਰਤਾਨਵੀ ਪੁਲਿਸ ਦੇ ਛਾਪੇ ਦੌਰਾਨ ਸਾਹਮਣੇ ਆਈ ਹੈ।… Posted by By Bureau 25th November 2021
Posted inPunjab ਭਾਜਪਾ ਲਈ ਪ੍ਰਚਾਰ ਕਰੇਗੀ ਪ੍ਰਨੀਤ ਕੌਰ! ਹਰਜੀਤ ਗਰੇਵਾਲ ਨੇ ਕੀਤਾ ਦਾਅਵਾ ਚੰਡੀਗੜ੍ਹ: ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਧਰਮਪਤਨੀ ਪ੍ਰਨੀਤ ਕੌਰ ਨੂੰ ਲੈ ਕੇ ਭਾਜਪਾ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ। ਭਾਜਪਾ ਆਗੂ ਹਰਜੀਤ ਗਰੇਵਾਲ ਦਾ ਕਹਿਣਾ ਹੈ ਕਿ ਪ੍ਰਨੀਤ ਕੌਰ ਭਾਜਪਾ ਲਈ ਪ੍ਰਚਾਰ ਕਰਨਗੇ। ਇਹ ਦਾਅਵਾ ਭਾਜਪਾ… Posted by By Bureau 25th November 2021
Posted inIndia ਵੀਰ ਚੱਕਰ ਪ੍ਰਾਪਤ ਕਰਨ ਪੁੱਜੀ ਮਾਂ ਦੀਆਂ ਅੱਖਾਂ ‘ਚ ਸ਼ਹੀਦ ਪੁੱਤ ਦੇ ਬਹਾਦਰੀ ਕਾਰਨਾਮਾ ਲੈ ਆਇਆ ਹੰਝੂ ਨਵੀਂ ਦਿੱਲੀ: ਰਾਸ਼ਟਰਪਤੀ (President) ਰਾਮ ਨਾਥ ਕੋਵਿੰਦ (Ram Nath Kovind) ਨੇ ਇਸ ਹਫ਼ਤੇ ਦਿੱਲੀ ਦੇ ਰਾਸ਼ਟਰਪਤੀ ਭਵਨ ਵਿਖੇ ਰੱਖਿਆ ਨਿਵੇਸ਼ ਸਮਾਰੋਹ-1 (Defence Investiture Ceremony-I) ਦੇ ਹਿੱਸੇ ਵਜੋਂ ਭਾਰਤ ਦੇ ਬਹਾਦਰ ਸੈਨਿਕਾਂ ਅਤੇ ਸ਼ਹੀਦਾਂ ਨੂੰ 2021 ਦੇ ਬਹਾਦਰੀ ਪੁਰਸਕਾਰ (2021 Gallantry awards)… Posted by By Bureau 25th November 2021
Posted inIndia ਮੇਘਾਲਿਆ ‘ਚ 17 ‘ਚੋਂ 12 ਕਾਂਗਰਸੀ MLA ਤ੍ਰਿਣਮੂਲ ਕਾਂਗਰਸ ‘ਚ ਸ਼ਾਮਲ ਨਵੀਂ ਦਿੱਲੀ— ਮੇਘਾਲਿਆ ਦੇ ਸਾਬਕਾ ਮੁੱਖ ਮੰਤਰੀ ਮੁਕੁਲ ਸੰਗਮਾ (Ex CM Mukul Sangma) ਸੂਬੇ ਦੇ 17 ਕਾਂਗਰਸ ਵਿਧਾਇਕਾਂ 'ਚੋਂ 11 ਸਮੇਤ ਪੱਛਮੀ ਬੰਗਾਲ ਦੀ ਸੱਤਾਧਾਰੀ ਪਾਰਟੀ ਉੱਤਰ-ਪੂਰਬ 'ਚ ਤ੍ਰਿਣਮੂਲ ਕਾਂਗਰਸ (Trinamool Congress) 'ਚ ਸ਼ਾਮਲ ਹੋ ਗਏ ਹਨ। ਰਿਪੋਰਟ ਮੁਤਾਬਿਕ ਮੇਘਾਲਿਆ… Posted by By Bureau 25th November 2021
Posted inChandigarh Punjab CM ਚੰਨੀ ਨੇ PM ਮੋਦੀ ਨੂੰ ਕੋਵਿਡ ਪੀੜਤਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦੀ ਕੀਤੀ ਅਪੀਲ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ(Charanjit Singh Channi) ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਕੋਵਿਡ-19 ਨਾਲ ਮਰਨ ਵਾਲਿਆਂ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਐਕਸਗ੍ਰੇਸ਼ੀਆ(ex gratia) ਦੇਣ ਦੀ ਅਪੀਲ ਕਰਦਿਆਂ… Posted by By Bureau 25th November 2021
Posted inIndia New Delhi ਹੁਣ ਐਮਐਸਪੀ ਗਰੰਟੀ ਨੂੰ ਲੈ ਕੇ ਨਵਾਂ ਖੇਤੀ ਅੰਦੋਲਨ ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ(3 Farm Laws) ਰੱਦ ਕਰਨ ਦੇ ਫੈਸਲੇ ਤੋਂ ਬਾਅਦ ਹੁਣ ਕਿਸਾਨ ਐਮਐਸਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਸੰਘਰਸ਼ ਦੀ ਤਿਆਰੀ ਵਿੱਚ ਜੁਟ ਗਏ ਹਨ। ਇਸ ਕੜੀ ਵਿੱਚ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਿਸਾਨਾਂ… Posted by By Bureau 25th November 2021
Posted inIndia New Delhi ਦਿੱਲੀ ‘ਚ ਪੈਟਰੋਲ-ਡੀਜ਼ਲ ਵਾਹਨਾਂ ਦੀ NO ENTRY ਪੂਰੀ ਦੁਨੀਆ ‘ਚ ਕਲਾਈਮੇਟ ਚੇਂਜ ਯਾਨਿ ਜਲਵਾਯੂ ਪਰਿਵਰਤਨ ਕਾਰਨ ਮੌਸਮ ‘ਚ ਲਗਾਤਾਰ ਤਬਦੀਲੀ ਆ ਰਹੀ ਹੈ। ਇਨਸਾਨਾਂ ਵੱਲੋਂ ਵੱਡੀ ਗਿਣਤੀ ‘ਚ ਦਰਖ਼ਤ ਵੱਢਣ ਤੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਜਿਸ ਕਾਰਨ ਹਰ ਦਿਨ ਧਰਤੀ ਦੀ ਹਵਾ ਖ਼ਰਾਬ ਹੁੰਦੀ ਜਾ… Posted by By Bureau 25th November 2021
Posted inPunjab ਨਵਜੋਤ ਸਿੱਧੂ ਖ਼ਿਲਾਫ਼ ਪਟੀਸ਼ਨ ‘ਤੇ ਸੁਣਵਾਈ ਅੱਜ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਖਿਲਾਫ ਅਪਰਾਧਿਕ ਸਮੱਗਰੀ ਦੀ ਪਟੀਸ਼ਨ 'ਤੇ ਅੱਜ ਸੁਣਵਾਈ ਹੋਵੇਗੀ। ਹਰਿਆਣਾ ਦੇ ਐਡਵੋਕੇਟ ਜਨਰਲ (ਏਜੀ) ਬਲਦੇਵ ਰਾਜ ਮਹਾਜਨ ਇਸ ਦੀ ਸੁਣਵਾਈ ਕਰਨਗੇ। ਇਹ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਪਰਮਪ੍ਰੀਤ ਸਿੰਘ ਬਾਜਵਾ ਨੇ ਦਾਇਰ ਕੀਤੀ… Posted by By Bureau 25th November 2021
Posted inWorld ਕਾਂਗੋ ਦੇ ਦੋ ਪਿੰਡਾਂ ਵਿਚ ਅੱਤਵਾਦੀਆਂ ਨੇ 18 ਲੋਕਾਂ ਦੀ ਕੀਤੀ ਹੱਤਿਆ ਕਾਂਗੋ: ਕਾਂਗੋ ਦੇ ਇਤੁਰੀ ਸੂਬੇ ਦੇ ਦੋ ਪਿੰਡਾਂ ’ਤੇ ਅੱਤਵਾਦੀਆਂ ਵਲੋਂ ਕੀਤੇ ਹਮਲੇ ਵਿਚ 18 ਲੋਕ ਮਾਰੇ ਗਏ । ਸੈਨਾ ਨੇ ਇਹ ਜਾਣਕਾਰੀ ਦਿੱਤੀ ਹੈ। ਸਥਾਨਕ ਅਧਿਕਾਰੀਆਂ ਅਤੇ ਖੇਤਰ ਵਿਚ ਹਿੰਸਾ ਦਾ ਪਤਾ ਲਗਾਉਣ ਵਾਲੇ ਸਮੂਹ ਨੇ ਕਿਹਾ ਕਿ ਮਰਨ… Posted by By Bureau 24th November 2021
Posted inPunjab ਬੰਗਾ ਨੂੰ ਮੁੱਖ ਮੰਤਰੀ ਵੱਲੋਂ 132 ਕਰੋੜ ਰੁਪਏ ਦਾ ਤੋਹਫ਼ਾ ਨਵਾਂਸ਼ਹਿਰ /ਬੰਗਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਬੇਮਿਸਾਲ ਹੁਲਾਰਾ ਦਿੰਦਿਆਂ ਅੱਜ ਹਲਕੇ ਲਈ ਸਰਕਾਰੀ ਕਾਲਜ ਅਤੇ ਸੰਗਠਿਤ ਖੇਡ ਸਟੇਡੀਅਮ ਸਮੇਤ 132 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਮੁੱਖ… Posted by By Bureau 24th November 2021
Posted inChandigarh Punjab ‘ਬੇਅਦਬੀ ਕਰਨੀ ਤਾਂ ਦੂਰ, ਸੋਚ ਵੀ ਨਹੀਂ ਸਕਦਾ’; SIT ਦੀ ਪੁੱਛਗਿੱਛ ‘ਚ ਰਾਮ ਰਹੀਮ ਨੇ ਦੋਸ਼ਾਂ ਤੋਂ ਕੀਤਾ ਇਨਕਾਰ ਚੰਡੀਗੜ੍ਹ: ਬੇਅਦਬੀ ਮਾਮਲੇ 'ਚ ਪੰਜਾਬ ਪੁਲਿਸ (Punjab police) ਦੀ SIT ਨੇ ਰੋਹਤਕ (Rohtak) ਸੁਨਾਰੀਆ ਜੇਲ੍ਹ 'ਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim Singh) ਤੋਂ ਪੁੱਛਗਿੱਛ ਕਰ ਚੁੱਕੀ ਹੈ। ਹਰ ਕਿਸੇ ਦੇ ਦਿਮਾਗ 'ਚ ਸਵਾਲ ਹੈ ਕਿ, ਆਖਿਰ SIT… Posted by By Bureau 24th November 2021
Posted inPunjab ਕੇਜਰੀਵਾਲ ਨੇ ਪੰਜਾਬ ਦੀਆਂ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਐਲਾਨ ਕਰਕੇ ਪੰਜਾਬੀਆਂ ਨੂੰ ਬੇਇੱਜਤ ਕੀਤਾ : ਗੜ੍ਹੀ ਜਲੰਧਰ/ਫਗਵਾੜਾ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੀਤੇ ਦਿਨੀਂ ਮੋਗਾ ਵਿਖੇ ਰੈਲੀ ਦੇ ਦੌਰਾਨ ਪੰਜਾਬ ਦੀ ਮਾਂ, ਨੂੰਹ, ਬੇਟੀ ਅਤੇ ਹਰ ਉਸ ਮਹਿਲਾ ਜਿਸ ਦੀ ਉਮਰ 18 ਸਾਲ ਤੋਂ ਵੱਧ ਹੈ, ਦੇ ਖਾਤੇ ਵਿਚ ਹਰ ਮਹੀਨੇ 1000 ਰੁਪਏ ਦੇਣ… Posted by By Bureau 24th November 2021
Posted inChandigarh Punjab ‘ਭਾਜਪਾ 2022 ਚੋਣਾਂ ‘ਚ ਹੈਰਾਨੀਜਨਕ ਪ੍ਰਦਰਸ਼ਨ ਕਰੇਗੀ’, BJP ਨੇ ਚੰਡੀਗੜ੍ਹ ‘ਚ ਕੀਤੀ ਪਹਿਲੀ ਚੋਣ ਮੀਟਿੰਗ ਚੰਡੀਗੜ੍ਹ: ਆਗਾਮੀ ਵਿਧਾਨ ਸਭਾ (Punjab Assambly Election 2022) 'ਚ ਆਪਣਾ ਦਾਅਵਾ ਮਜ਼ਬੂਤ ਕਰਨ ਲਈ ਭਾਜਪਾ ਵੱਲੋਂ ਕਮਕਸੇ ਕੀਤੇ ਜਾ ਰਹੇ ਹਨ। ਮੰਗਲਵਾਰ ਪੰਜਾਬ ਭਾਜਪਾ (Punjab BjP) ਦੇ ਸੀਨੀਅਰ ਆਗੂਆਂ ਵੱਲੋਂ ਚੰਡੀਗੜ੍ਹ ਵਿਖੇ ਵਿਧਾਨ ਸਭਾ 2022 ਨੂੰ ਲੈ ਕੇ ਮੀਟਿੰਗ ਕੀਤੀ ਗਈ,… Posted by By Bureau 24th November 2021
Posted inHealth & Wellness India ਨਵੀਂ ਖੋਜ ‘ਚ ਖੁਲਾਸਾ- ਮਨੁੱਖੀ ਸਰੀਰ ਲਈ ਫਾਇਦੇਮੰਦ ਸਾਬਤ ਹੋ ਸਕਦਾ ਹੈ ਕੋਰੋਨਾ ਵਾਇਰਸ ਪਿਛਲੇ ਦੋ ਸਾਲਾਂ ਤੋਂ ਦੁਨੀਆਂ ਭਰ ਵਿੱਚ ਕੋਰੋਨਾ ਵਾਇਰਸ (Coronavirus) ਦਾ ਖ਼ਤਰਾ ਬਣਿਆ ਹੋਇਆ ਹੈ। ਲੋਕ ਇਸ ਮਹਾਂਮਾਰੀ ਤੋਂ ਬਚਣ ਲਈ ਟੀਕਾਕਰਨ ਸਮੇਤ ਹਰ ਤਰ੍ਹਾਂ ਦੇ ਉਪਾਅ ਅਪਣਾ ਰਹੇ ਹਨ। ਇਸ ਇਨਫੈਕਸ਼ਨ ਦੇ ਖਤਰੇ ਕਾਰਨ ਦੁਨੀਆ 'ਚ ਕਈ ਅਜਿਹੀਆਂ ਗਤੀਵਿਧੀਆਂ… Posted by By Bureau 24th November 2021
Posted inIndia ਭਾਜਪਾ ਨੂੰ ਝਟਕਾ; ਹਿਮਾਚਲ ਦੇ ਇਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫਾ ਹਿਮਾਚਲ ਭਾਜਪਾ ਦੇ ਉਪ ਪ੍ਰਧਾਨ ਤੋਂ ਬਾਅਦ ਹੁਣ ਪਾਰਟੀ ਦੇ ਇੱਕ ਹੋਰ ਆਗੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੋਲਨ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਰਹੇ, ਸਿਰਮੌਰ ਜ਼ਿਲ੍ਹੇ ਦੇ ਇੰਚਾਰਜ ਤੇ ਸੂਬਾ ਵਰਕਿੰਗ ਕਮੇਟੀ ਮੈਂਬਰ ਪਵਨ ਗੁਪਤਾ (Solan BJP… Posted by By Bureau 24th November 2021
Posted inIndia ਭਾਜਪਾ ਸਾਂਸਦ ਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਵੱਲੋਂ ਜਾਨੋਂ ਮਾਰਨ ਦੀ ਧਮਕੀ, ਸੁਰੱਖਿਆ ਵਧਾਈ ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ (Gautam Gambir) ਨੂੰ 'ISIS ਕਸ਼ਮੀਰ' (ISIS Kashmir) ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਗੰਭੀਰ ਨੇ ਦਿੱਲੀ ਪੁਲਿਸ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਾਇਆ ਹੈ ਕਿ ਉਸ… Posted by By Bureau 24th November 2021
Posted inIndia ਅਖਿਲੇਸ਼ ਤੇ ਸੰਜੇ ਸਿੰਘ ਵਿਚਾਲੇ ਮੁਲਾਕਾਤ ਪਿੱਛੋਂ ਅਟਕਲਾਂ ਤੇਜ਼ ਉੱਤਰ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ (Uttar Pradesh Assembly Election 2022) ਤੋਂ ਪਹਿਲਾਂ ਸਿਆਸੀ ਗੱਠਜੋੜ ਦੀ ਚਰਚਾ ਦਾ ਦੌਰ ਚੱਲ ਰਿਹਾ ਹੈ। ਇਸੇ ਕੜੀ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਬੁੱਧਵਾਰ ਨੂੰ ਸਮਾਜਵਾਦੀ ਪਾਰਟੀ… Posted by By Bureau 24th November 2021
Posted inIndia ਖੇਤੀ ਕਾਨੂੰਨਾਂ ਦੀ ਵਾਪਸੀ ਦੇ ਬਿੱਲ ਨੂੰ ਮੋਦੀ ਕੈਬਨਿਟ ਨੇ ਦਿੱਤੀ ਮਨਜ਼ੂਰੀ-ਸੂਤਰ ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੀ ਵਾਪਸੀ ਦੇ ਬਿੱਲ ਨੂੰ ਮੋਦੀ ਕੈਬਨਿਟ ਨੇ ਦਿੱਤੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖ਼ਬਰ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ। ਹੁਣ ਸਰਕਾਰ ਸੰਸਦ ਵਿੱਚ ਬਿੱਲ ਪੇਸ਼ ਕਰੇਗੀ। ਕੇਂਦਰ ਸਰਕਾਰ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ… Posted by By Bureau 24th November 2021
Posted inIndia ਟਿਕੈਤ ਦੀ ਕੇਂਦਰ ਸਰਕਾਰ ਨੂੰ ਨਵੀਂ ਡੈੱਡਲਾਇਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਵਿਵਾਦਤ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਵੀ ਕਿਸਾਨ ਸੰਤੁਸ਼ਟ ਨਹੀਂ ਹਨ। ਪਿਛਲੇ ਸਾਲ ਮਾਨਸੂਨ ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੌਮੀ ਰਾਜਧਾਨੀ ਦਿੱਲੀ ਦੀਆਂ… Posted by By Bureau 24th November 2021
Posted inPolitics Punjab ਵਿਧਾਨ ਸਭਾ ਚੋਣਾਂ 2022: ਅਕਾਲੀ ਦਲ ਤੇ ਬੀਐਸਪੀ ਨੇ ਕੀਤੀ ਸੀਟਾਂ ਦੀ ਅਦਲਾ-ਬਦਲੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਸਾਂਝੇ ਤੌਰ ਤੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਹਲਕਾ ਮੋਹਾਲੀ ਅਤੇ ਲੁਧਿਆਣਾ ਨਾਰਥ ਜੋ ਕਿ ਪਹਿਲਾਂ ਬਹੁਜਨ ਸਮਾਜ… Posted by By Bureau 23rd November 2021