ਗੈਂਗਸਟਰਾਂ ਦੇ ਖਾਤਮੇ ਲਈ ਅਪਰੇਸ਼ਨ ਪ੍ਰਹਾਰ-2 ਦਾ ਆਗਾਜ਼

ਗੈਂਗਸਟਰਾਂ ਦੇ ਖਾਤਮੇ ਲਈ ਅਪਰੇਸ਼ਨ ਪ੍ਰਹਾਰ-2 ਦਾ ਆਗਾਜ਼

ਚੰਡੀਗਡ਼੍ਹ: ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਨ ਲਈ 9 ਫਰਵਰੀ ਤੋਂ 72 ਘੰਟਿਆਂ ਲਈ ਅਪਰੇਸ਼ਨ ਪ੍ਰਹਾਰ-2 ਚਲਾਇਆ ਜਾਵੇਗਾ। ਇਸ ਦੌਰਾਨ ਦੋ ਹਜ਼ਾਰ ਤੋਂ ਵੱਧ ਟੀਮਾਂ ਵੱਲੋਂ ਸੂਬੇ ਭਰ ਵਿੱਚ ਛਾਪੇ ਮਾਰੇ ਜਾਣਗੇ। ਇਹ ਜਾਣਕਾਰੀ ਡੀ ਜੀ ਪੀ ਗੌਰਵ…
ਸੂਰਜਕੁੰਡ ਮੇਲਾ ਹਾਦਸਾ: ਮੁੱਖ ਮੁਲਜ਼ਮ ਸਣੇ ਦੋ ਗ੍ਰਿਫ਼ਤਾਰ

ਸੂਰਜਕੁੰਡ ਮੇਲਾ ਹਾਦਸਾ: ਮੁੱਖ ਮੁਲਜ਼ਮ ਸਣੇ ਦੋ ਗ੍ਰਿਫ਼ਤਾਰ

ਫਰੀਦਾਬਾਦ: ਸੂਰਜਕੁੰਡ ਕੌਮਾਂਤਰੀ ਸ਼ਿਲਪ ਮੇਲੇ ਵਿੱਚ ਹੋਏ ਦਰਦਨਾਕ ਝੂਲਾ ਹਾਦਸੇ ਵਿੱਚ ਫਰੀਦਾਬਾਦ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਹਿਮਾਚਲ ਫਨ ਕੇਅਰ ਦੇ ਮਾਲਕ ਮੁਹੰਮਦ ਸ਼ਾਕਿਰ (ਹਿਮਾਚਲ ਪ੍ਰਦੇਸ਼) ਅਤੇ ਨਿਤੇਸ਼ (ਮੇਰਠ,…
ਯੂ ਜੀ ਸੀ ਨੈੱਟ: ਅੰਬਾਲਾ ਦੀ ਦੀਕਸ਼ਾ ਮੁਲਕ ’ਚੋਂ ਅੱਵਲ

ਯੂ ਜੀ ਸੀ ਨੈੱਟ: ਅੰਬਾਲਾ ਦੀ ਦੀਕਸ਼ਾ ਮੁਲਕ ’ਚੋਂ ਅੱਵਲ

ਅੰਬਾਲਾ: ਇਥੋਂ ਦੀ ਦੀਕਸ਼ਾ ਮੱਕੜ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਵੱਲੋਂ ਕਰਵਾਈ ਨੈੱਟ ਪ੍ਰੀਖਿਆ ਵਿੱਚ ਪਬਲਿਕ ਐਡਮਨਿਸਟ੍ਰੇਸ਼ਨ ਵਿਸ਼ੇ ’ਚ 100 ਫੀਸਦੀ ਅੰਕ ਪ੍ਰਾਪਤ ਕਰ ਕੇ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਦੀਕਸ਼ਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਪਬਲਿਕ ਐਡਮਨਿਸਟ੍ਰੇਸ਼ਨ ਵਿਸ਼ੇ…
ਨਿਊਜ਼ੀਲੈਂਡ ਨੇ ਅਫ਼ਗਾਨਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾਇਆ

ਨਿਊਜ਼ੀਲੈਂਡ ਨੇ ਅਫ਼ਗਾਨਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾਇਆ

ਚੇਨੱਈ: ਟਿਮ ਸੀਫਰਟ ਦੇ ਤੇਜ਼ਤਰਾਰ ਅਰਧ ਸੈਂਕੜੇ ਦੀ ਬਦੌਲਤ ਨਿਊਜ਼ੀਲੈਂਡ ਨੇ ਆਈ ਸੀ ਸੀ ਟੀ-20 ਵਿਸ਼ਵ ਕੱਪ ਦੇ ਗਰੁੱਪ ‘ਡੀ’ ਮੈਚ ਵਿੱਚ ਅੱਜ ਇੱਥੇ ਅਫ਼ਗਾਨਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਆਪਣੀ ਮੁਹਿੰਮ ਦੀ ਜੇਤੂ ਸ਼ੁਰੂਆਤ ਕੀਤੀ। ਅਫ਼ਗਾਨਿਸਤਾਨ ਦੇ 183 ਦੌੜਾਂ…

ਡੇਵਿਸ ਕੱਪ: ਭਾਂਬਰੀ-ਸੁਰੇਸ਼ ਨੇ ਭਾਰਤ ਨੂੰ ਲੀਡ ਦਿਵਾਈ

ਬੰਗਲੁਰੂ: ਯੂਕੀ ਭਾਂਬਰੀ ਅਤੇ ਡੀ ਸੁਰੇਸ਼ ਨੇ ਡਬਲਜ਼ ਮੁਕਾਬਲੇ ਵਿੱਚ ਡੇਵਿਡ ਪੇਲ ਅਤੇ ਸੈਂਡਰ ਐਰੈਂਡਸ ਨੂੰ 7-6, 3-6, 7-6 ਨਾਲ ਹਰਾ ਕੇ ਭਾਰਤ ਨੂੰ ਨੈਦਰਲੈਂਡਜ਼ ਖ਼ਿਲਾਫ਼ ਡੇਵਿਸ ਕੱਪ ਕੁਆਲੀਫਾਇਰ ਦੇ ਪਹਿਲੇ ਗੇੜ ਦੇ ਮੁਕਾਬਲੇ ਵਿੱਚ ਅੱਜ 2-1 ਦੀ ਲੀਡ ਦਿਵਾ…
ਇਤਿਹਾਸ ਸਿਰਜਣ ਤੋਂ ਖੁੰਝਿਆ ਨੇਪਾਲ

ਇਤਿਹਾਸ ਸਿਰਜਣ ਤੋਂ ਖੁੰਝਿਆ ਨੇਪਾਲ

ਮੁੰਬਈ: ਦੋ ਵਾਰ ਦੀ ਚੈਂਪੀਅਨ ਇੰਗਲੈਂਡ ਨੇ ਟੀ-20 ਵਿਸ਼ਵ ਕੱਪ ਦੇ ਗਰੁੱਪ ‘ਸੀ’ ਮੈਚ ਵਿੱਚ ਨੇਪਾਲ ਖ਼ਿਲਾਫ਼ ਉਲਟਫੇਰ ਤੋਂ ਬਚਦਿਆਂ ਅੱਜ ਟੂਰਨਾਮੈਂਟ ਦੇ ਆਪਣੇ ਪਹਿਲੇ ਮੈਚ ਚਾਰ ਦੌੜਾਂ ਨਾਲ ਜਿੱਤ ਦਰਜ ਕੀਤੀ। ਨੇਪਾਲ ਇਤਿਹਾਸ ਬਣਾਉਣ ਦੇ ਨਜ਼ਦੀਕ ਪਹੁੰਚ ਗਿਆ ਸੀ ਕਿਉਂਕਿ…
ਮਿਨੀਪੋਲਿਸ ਵਿੱਚ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ

ਮਿਨੀਪੋਲਿਸ ਵਿੱਚ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ

ਮਿਨੀਪੋਲਿਸ: ਮਿਨੀਪੋਲਿਸ ਵਿੱਚ ਇਮੀਗ੍ਰੇਸ਼ਨ ਅਧਿਕਾਰੀ ਦੇ ਹੱਥੋਂ ਮਿਨੀਸੋਟਾ ਦੀ ਮਹਿਲਾ ਦੀ ਮੌਤ ਨੂੰ ਮਹੀਨਾ ਪੂਰਾ ਹੋਣ ’ਤੇ ਸ਼ਨਿਚਰਵਾਰ ਨੂੰ ਫੈਡਰਲ ਇਮਾਰਤ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਈ ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਜ਼ਿਕਰਯੋਗ ਹੈ ਕਿ 7 ਜਨਵਰੀ ਨੂੰ ਰੈਨੀ…
ਭਾਰਤ-ਮਲੇਸ਼ੀਆ ਸਬੰਧ ਮਜ਼ਬੂਤ ਬਣਾਵਾਂਗੇ: ਮੋਦੀ

ਭਾਰਤ-ਮਲੇਸ਼ੀਆ ਸਬੰਧ ਮਜ਼ਬੂਤ ਬਣਾਵਾਂਗੇ: ਮੋਦੀ

ਕੁਆਲਾਲੰਪੁਰ: ਭਾਰਤ ਅਤੇ ਮਲੇਸ਼ੀਆ ਨੇ ਵਪਾਰ ਤੇ ਨਿਵੇਸ਼, ਰੱਖਿਆ, ਊਰਜਾ, ਨਿਰਮਾਣ ਅਤੇ ਸੈਮੀਕੰਡਕਟਰ ਅਤੇ ਉੱਚ ਤਰਜੀਹ ਵਾਲੇ ਖੇਤਰਾਂ ’ਚ ਆਪਣੇ ਸਬੰਧ ਮਜ਼ਬੂਤ ਕਰਨ ਦਾ ਅਹਿਦ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੋਵੇਂ ਧਿਰਾਂ ਹਿੰਦ-ਪ੍ਰਸ਼ਾਂਤ ਖੇਤਰ ’ਚ ਸ਼ਾਂਤੀ ਤੇ ਸਥਿਰਤਾ…
ਭਾਰਤ ਰੂਸੀ ਤੇਲ ਦੀ ਖਰੀਦ ਘਟਾਏਗਾ

ਭਾਰਤ ਰੂਸੀ ਤੇਲ ਦੀ ਖਰੀਦ ਘਟਾਏਗਾ

ਨਵੀਂ ਦਿੱਲੀ: ਭਾਰਤ ਰੂਸ ਤੋਂ ਕੱਚੇ ਤੇਲ ਦੀ ਖਰੀਦ ਘਟਾ ਸਕਦਾ ਹੈ, ਅਜਿਹਾ ਅਮਰੀਕਾ ਨਾਲ ਹੋਏ ਸਮਝੌਤੇ ਕਾਰਨ ਹੋਇਆ ਹੈ। ਸੂਤਰਾਂ ਨੇ ਦੱਸਿਆ ਕਿ ਨਿਆਰਾ ਐਨਰਜੀ ਵਰਗੀਆਂ ਰਿਫਾਇਨਰੀਆਂ ਕੋਲ ਸੀਮਤ ਬਦਲ ਹੋਣ ਕਾਰਨ ਇਹ ਦਰਾਮਦ ਫਿਲਹਾਲ ਪੂਰੀ ਤਰ੍ਹਾਂ ਬੰਦ ਨਹੀਂ ਹੋਵੇਗੀ।…
ਵਾਸ਼ਿੰਗਟਨ ਪੋਸਟ ਦੇ ਪ੍ਰਕਾਸ਼ਕ ਵਿੱਲ ਲੁਈ ਦਾ ਅਸਤੀਫਾ

ਵਾਸ਼ਿੰਗਟਨ ਪੋਸਟ ਦੇ ਪ੍ਰਕਾਸ਼ਕ ਵਿੱਲ ਲੁਈ ਦਾ ਅਸਤੀਫਾ

ਵਾਸ਼ਿੰਗਟਨ: ਵਾਸ਼ਿੰਗਟਨ ਪੋਸਟ ਦੇ ਪ੍ਰਕਾਸ਼ਕ ਵਿੱਲ ਲੁਈ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਐਲਾਨ ਅਖ਼ਬਾਰ ਵੱਲੋਂ ਇੱਕ-ਤਿਹਾਈ ਕਰਮਚਾਰੀਆਂ ਦੀ ਛਾਂਟੀ ਦੇ ਐਲਾਨ ਤੋਂ ਤਿੰਨ ਦਿਨ ਬਾਅਦ ਕੀਤਾ ਗਿਆ ਹੈ। ਸ੍ਰੀ ਲੁਈ ਨੇ ਪੋਸਟ ਦੇ ਕਰਮਚਾਰੀਆਂ ਨੂੰ ਈਮੇਲ…
ਜਪਾਨ ਚੋਣਾਂ ’ਚ ਸੱਤਾਧਾਰੀ ਗੱਠਜੋੜ ਦੀ ਵੱਡੀ ਜਿੱਤ

ਜਪਾਨ ਚੋਣਾਂ ’ਚ ਸੱਤਾਧਾਰੀ ਗੱਠਜੋੜ ਦੀ ਵੱਡੀ ਜਿੱਤ

ਟੋਕੀਓ: ਜਪਾਨ ’ਚ ਅੱਜ ਹੋਈਆਂ ਅਹਿਮ ਸੰਸਦੀ ਚੋਣਾਂ ਵਿੱਚ ਪ੍ਰਧਾਨ ਮੰਤਰੀ ਸਾਨਾਏ ਤਾਕਾਇਚੀ ਦੇ ਸੱਤਾਧਾਰੀ ਗਠਜੋੜ ਨੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਇਸ ਨਾਲ ਟੈਕਸ ਘਟਾਉਣ ਦਾ ਰਾਹ ਪੱਧਰਾ ਹੋ ਗਿਆ ਹੈ ਜਿਸ ਦਾ ਵਾਅਦਾ ਕੀਤਾ ਗਿਆ ਸੀ। ਜਪਾਨ ਦੀ ਪਹਿਲੀ…

ਪਾਕਿਸਤਾਨ ਵਿੱਚ ਸਟਾਰਲਿੰਕ ਦਾ ਦਾਖਲਾ ਪਛੜਿਆ

ਇਸਲਾਮਾਬਾਦ: ਪਾਕਿਸਤਾਨ ਦੇ ਸੈਟੇਲਾਈਟ ਇੰਟਰਨੈੱਟ ਬਾਜ਼ਾਰ ਵਿੱਚ ਸਟਾਰਲਿੰਕ ਕੰਪਨੀ ਦਾ ਦਾਖਲਾ ਪਛੜ ਗਿਆ ਹੈ। ਡੇਟਾ ਸੁਰੱਖਿਆ ਦੀ ਚਿੰਤਾ, ਮਸਕ-ਟਰੰਪ ਵਿਚਾਲੇ ਚੱਲ ਰਹੇ ਝਗੜੇ ਅਤੇ ਚੀਨੀ ਕੰਪਨੀਆਂ ਤੋਂ ਮਿਲ ਰਹੀ ਚੁਣੌਤੀ ਕਾਰਨ ਸਟਾਰਲਿੰਕ ਕੰਪਨੀ ਨੂੰ ਪਾਕਿਸਤਾਨ ਦੇ ਸੈਟੇਲਾਈਟ ਇੰਟਰਨੈੱਟ ਬਾਜ਼ਾਰ ਵਿੱਚ…

ਪਰਵਾਸੀ ਭਾਈਚਾਰੇ ਦੇ ਚੈਨਲ ਦਾ ਲਾਇਸੈਂਸ ਰੱਦ

ਲੰਡਨ: ਯੂ ਕੇ ਮੀਡੀਆ ਨਿਗਰਾਨ ਨੇ ਰੈਗੂਲੇਟਰੀ ਸ਼ਰਤਾਂ ਦੀ ਉਲੰਘਣਾ ਦੇ ਦੋਸ਼ ਹੇਠ ਇੰੰਡੀਅਨ ਡਾਇਸਪੋਰਾ ’ਤੇ ਕੇਂਦਰਿਤ ਐੱਮ ਏ ਟੀ ਵੀ ਨਾਲ ਸਬੰਧਤ ਪ੍ਰਸਾਰਨ ਲਾਇਸੈਂਸ ਰੱਦ ਕਰ ਦਿੱਤੇ ਹਨ, ਜਿਸ ਨਾਲ ਸੈਟੇਲਾਈਟ ਚੈਨਲ ਫੌਰੀ ਬੰਦ ਹੋ ਜਾਵੇਗਾ। ਆਫਿਸ ਆਫ ਕਮਿਊਨੀਕੇਸ਼ਨਜ਼ (ਆਫਕਾਮ) ਨੇ…

ਵਪਾਰ ਸਮਝੌਤਾ ਅਰਥਚਾਰੇ ਲਈ ਗੰਭੀਰ ਖ਼ਤਰਾ: ਸੀ ਪੀ ਐੱਮ

ਨਵੀਂ ਦਿੱਲੀ: ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਨੇ ਦਾਅਵਾ ਕੀਤਾ ਕਿ ਭਾਰਤ ਨੇ ਦੋਹਾਂ ਦੇਸ਼ਾਂ ਵਿਚਕਾਰ ਹੋਏ ਅੰਤ੍ਰਿਮ ਵਪਾਰ ਸਮਝੌਤੇ ਵਿੱਚ ਅਮਰੀਕਾ ਨੂੰ ਵੱਡੀਆਂ ਰਿਆਇਤਾਂ ਦਿੱਤੀਆਂ ਹਨ। ਪਾਰਟੀ ਅਨੁਸਾਰ ਇਹ ਸਮਝੌਤਾ ਭਾਰਤੀ ਅਰਥਚਾਰੇ, ਖੇਤੀਬਾੜੀ ਅਤੇ ਕੌਮੀ ਪ੍ਰਭੂਸੱਤਾ ਲਈ ਗੰਭੀਰ ਖ਼ਤਰਾ ਹੈ।…
ਵਿਕਸਿਤ ਭਾਰਤ ਲਈ ਬੈਂਕਿੰਗ ’ਤੇ ਜਲਦ ਬਣੇਗੀ ਉੱਚ ਪੱਧਰੀ ਕਮੇਟੀ: ਸੀਤਾਰਾਮਨ

ਵਿਕਸਿਤ ਭਾਰਤ ਲਈ ਬੈਂਕਿੰਗ ’ਤੇ ਜਲਦ ਬਣੇਗੀ ਉੱਚ ਪੱਧਰੀ ਕਮੇਟੀ: ਸੀਤਾਰਾਮਨ

ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਹੈ ਕਿ ਸਰਕਾਰ ਜਲਦੀ ਹੀ ‘ਵਿਕਸਿਤ ਭਾਰਤ ਲਈ ਬੈਂਕਿੰਗ’ ਵਿਸ਼ੇ ’ਤੇ ਉੱਚ ਪੱਧਰੀ ਕਮੇਟੀ ਦਾ ਗਠਨ ਕਰੇਗੀ। ਇਸ ਕਮੇਟੀ ਦਾ ਮਕਸਦ ਅਜਿਹੇ ਵੱਡੇ ਬੈਂਕ ਬਣਾਉਣ ਦਾ ਬਲੂਪ੍ਰਿੰਟ ਤਿਆਰ ਕਰਨਾ ਹੈ ਜੋ ਵਿਕਸਿਤ…

ਪੱਛਮੀ ਬੰਗਾਲ 8505 ਅਧਿਕਾਰੀ ਦੇਣ ਨੂੰ ਤਿਆਰ

ਨਵੀਂ ਦਿੱਲੀ: ਪੱਛਮੀ ਬੰਗਾਲ ਸਰਕਾਰ ਨੇ ਚੋਣ ਕਮਿਸ਼ਨ ਨੂੰ ਸੂਚਿਤ ਕੀਤਾ ਹੈ ਕਿ ਉਹ ਸੂਬੇ ’ਚ ਜਾਰੀ ਐੱਸ ਆਈ ਆਰ ਪ੍ਰਕਿਰਿਆ ਲਈ ਰਾਜ ਜਾਂ ਉਸ ਦੀਆਂ ਸੰਸਥਾਵਾਂ ਦੇ ‘ਗਰੁੱਪ ਬੀ’ ਸ਼੍ਰੇਣੀ ਦੇ 8,505 ਅਧਿਕਾਰੀ ਮੁਹੱਈਆ ਕਰਾਉਣ ਲਈ ਤਿਆਰ ਹੈ। ਚੋਣ…
India-US trade framework: ਭਾਰਤੀ ਵਸਤੂਆਂ ’ਤੇ ਟੈਕਸ ਘਟ ਕੇ ਹੋਵੇਗਾ 18 ਫੀਸਦੀ

India-US trade framework: ਭਾਰਤੀ ਵਸਤੂਆਂ ’ਤੇ ਟੈਕਸ ਘਟ ਕੇ ਹੋਵੇਗਾ 18 ਫੀਸਦੀ

ਵਾਸ਼ਿੰਗਟਨ/ਨਵੀਂ ਦਿੱਲੀ: ਭਾਰਤ ਅਤੇ ਅਮਰੀਕਾ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ ਇੱਕ ਅੰਤਰਿਮ ਵਪਾਰ ਸਮਝੌਤੇ ਲਈ ਫਰੇਮਵਰਕ 'ਤੇ ਸਹਿਮਤੀ ਜਤਾਈ ਹੈ, ਜਿਸ ਦੇ ਤਹਿਤ ਨਵੀਂ ਦਿੱਲੀ 'ਤੇ ਲਗਾਏ ਗਏ ਟੈਕਸ ਨੂੰ ਘਟਾ ਕੇ 18 ਫੀਸਦੀ ਕਰ ਦਿੱਤਾ ਜਾਵੇਗਾ।…
ਕੀ ਮੋਦੀ, ਜੇਤਲੀ ਅਤੇ ਐਪਸਟੀਨ ਦੀ ਕਦੇ ਮੁਲਾਕਾਤ ਹੋਈ ਸੀ? ਕਾਂਗਰਸ ਨੇ ਕੇਂਦਰ ਸਰਕਾਰ ਤੋਂ ਮੰਗੇ ਜਵਾਬ

ਕੀ ਮੋਦੀ, ਜੇਤਲੀ ਅਤੇ ਐਪਸਟੀਨ ਦੀ ਕਦੇ ਮੁਲਾਕਾਤ ਹੋਈ ਸੀ? ਕਾਂਗਰਸ ਨੇ ਕੇਂਦਰ ਸਰਕਾਰ ਤੋਂ ਮੰਗੇ ਜਵਾਬ

ਨਵੀਂ ਦਿੱਲੀ: ਕਾਂਗਰਸ ਪਾਰਟੀ ਨੇ ਸ਼ੁੱਕਰਵਾਰ ਨੂੰ ਅਮਰੀਕੀ ਵਿੱਤਕਾਰ ਅਤੇ ਜਿਨਸੀ ਅਪਰਾਧੀ ਜੈਫਰੀ ਐਪਸਟੀਨ (Jeffrey Epstein) ਨਾਲ ਜੁੜੀਆਂ ਈਮੇਲਾਂ ਦਾ ਹਵਾਲਾ ਦਿੰਦੇ ਹੋਏ ਭਾਜਪਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਕਾਂਗਰਸ ਆਗੂ ਪਵਨ ਖੇੜਾ ਨੇ ਦਾਅਵਾ ਕੀਤਾ ਕਿ 2014 ਵਿੱਚ ਨਰਿੰਦਰ ਮੋਦੀ…
ਗੜ੍ਹਚਿਰੌਲੀ ’ਚ ਵੱਡਾ ਐਨਕਾਊਂਟਰ: 25 ਲੱਖ ਦਾ ਇਨਾਮੀ ਨਕਸਲੀ ਕਮਾਂਡਰ ਪ੍ਰਭਾਕਰ ਹਲਾਕ

ਗੜ੍ਹਚਿਰੌਲੀ ’ਚ ਵੱਡਾ ਐਨਕਾਊਂਟਰ: 25 ਲੱਖ ਦਾ ਇਨਾਮੀ ਨਕਸਲੀ ਕਮਾਂਡਰ ਪ੍ਰਭਾਕਰ ਹਲਾਕ

ਗੜ੍ਹਚਿਰੌਲੀ: ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਇੱਕ ਵੱਡੇ ਅਪਰੇਸ਼ਨ ਦੌਰਾਨ ਪੁਲੀਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸੱਤ ਨਕਸਲੀਆਂ ਨੂੰ ਮਾਰ ਦਿੱਤਾ ਹੈ। ਮਾਰੇ ਗਏ ਨਕਸਲੀਆਂ ਵਿੱਚ ਚੋਟੀ ਦਾ ਆਗੂ ਪ੍ਰਭਾਕਰ ਉਰਫ਼ ਲੋਕੇਟੀ ਚੰਦਰ ਰਾਓ…
ਜਲ ਬੋਰਡ ਵੱਲੋਂ ਪੁੱਟੇ ਖੱਡੇ ਵਿੱਚ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਜਲ ਬੋਰਡ ਵੱਲੋਂ ਪੁੱਟੇ ਖੱਡੇ ਵਿੱਚ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਨਵੀਂ ਦਿੱਲੀ: ਇਥੇ ਪੱਛਮੀ ਦਿੱਲੀ ਦੇ ਜਨਕਪੁਰੀ ਇਲਾਕੇ ’ਚ ਜਲ ਬੋਰਡ ਵੱਲੋਂ ਨਿਰਮਾਣ ਕੰਮ ਲਈ ਪੁੱਟੇ ਗਏ 15 ਫੁੱਟ ਖੱਡੇ ’ਚ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਦਿੱਲੀ ਸਰਕਾਰ ਦੇ ਮੰਤਰੀ ਪਰਵੇਸ਼ ਸਾਹਿਬ ਸਿੰਘ ਵਰਮਾ ਨੇ ਦੱਸਿਆ ਕਿ ਇਸ…

ਦਿੱਲੀ ਦੀ ਆਬੋ ਹਵਾ ‘ਮਾੜੀ’ ਸ਼੍ਰੇਣੀ ’ਚ

ਨਵੀਂ ਦਿੱਲੀ: ਦਿੱਲੀ ਦੀ ਹਵਾ ਦੀ ਗੁਣਵੱਤਾ ਸ਼ੁੱਕਰਵਾਰ ਨੂੰ ਮਾੜੀ ਸ਼੍ਰੇਣੀ ਵਿੱਚ ਰਹੀ ਅਤੇ ਸਵੇਰੇ 9 ਵਜੇ ਕੁੱਲ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 225 ਦਰਜ ਕੀਤਾ ਗਿਆ ਜਦੋਂ ਕਿ ਘੱਟੋ-ਘੱਟ ਤਾਪਮਾਨ 9.1 ਡਿਗਰੀ ਸੈਲਸੀਅਸ ’ਤੇ ਸਥਿਰ ਰਿਹਾ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ…
ਫ਼ਿਲਮ ‘Ghooskhor Pandat’ ’ਤੇ ਵਧਿਆ ਵਿਵਾਦ: ਨੀਰਜ ਪਾਂਡੇ ਨੇ ਪ੍ਰਚਾਰ ਸਮੱਗਰੀ ਲਈ ਵਾਪਸ

ਫ਼ਿਲਮ ‘Ghooskhor Pandat’ ’ਤੇ ਵਧਿਆ ਵਿਵਾਦ: ਨੀਰਜ ਪਾਂਡੇ ਨੇ ਪ੍ਰਚਾਰ ਸਮੱਗਰੀ ਲਈ ਵਾਪਸ

ਨਵੀਂ ਦਿੱਲੀ: ਮਨੋਜ ਬਾਜਪਾਈ ਦੀ ਆਉਣ ਵਾਲੀ ਫ਼ਿਲਮ ‘ਘੁਸਖ਼ੋਰ ਪੰਡਤ’ (Ghooskhor Pandat) ਆਪਣੇ ਸਿਰਲੇਖ ਕਾਰਨ ਵੱਡੇ ਵਿਵਾਦਾਂ ਵਿੱਚ ਘਿਰ ਗਈ ਹੈ। ਸੋਸ਼ਲ ਮੀਡੀਆ ਅਤੇ ਸਿਆਸੀ ਹਲਕਿਆਂ ਵਿੱਚ ਇਸ ਫ਼ਿਲਮ ਦੇ ਨਾਮ ਨੂੰ ‘ਜਾਤੀਵਾਦੀ’ ਅਤੇ ਇੱਕ ਖ਼ਾਸ ਭਾਈਚਾਰੇ ਦਾ ਅਪਮਾਨ ਦੱਸਿਆ ਜਾ…

ਸੈਕਟਰ 22 ਦੋਹਰੇ ਕਤਲ ਕਾਂਡ ’ਚ 6 ਸਾਲਾਂ ਬਾਅਦ ਇਨਸਾਫ਼: ਕੁਲਦੀਪ ਸਿੰਘ ਦੋਸ਼ੀ ਕਰਾਰ

ਚੰਡੀਗੜ੍ਹ: ਚੰਡੀਗੜ੍ਹ ਦੀ ਇੱਕ ਸਥਾਨਕ ਅਦਾਲਤ ਨੇ ਸਾਲ 2019 ਵਿੱਚ ਸੈਕਟਰ 22 ਵਿਖੇ ਦੋ ਸਗੀਆਂ ਭੈਣਾਂ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ਵਿੱਚ 35 ਸਾਲਾ ਕੁਲਦੀਪ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ…
Pappu Yadav 31 ਸਾਲ ਪੁਰਾਣੇ ਕੇਸ ਵਿਚ ਗ੍ਰਿਫ਼ਤਾਰ

Pappu Yadav 31 ਸਾਲ ਪੁਰਾਣੇ ਕੇਸ ਵਿਚ ਗ੍ਰਿਫ਼ਤਾਰ

ਪਟਨਾ: ਬਿਹਾਰ ਪੁਲੀਸ ਨੇ ਪੂਰਨੀਆ ਦੇ ਸੰਸਦ ਮੈਂਬਰ ਪੱਪੂ ਯਾਦਵ ਨੂੰ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕਰ ਲਿਆ ਹੈ। ਇਹ ਕਾਰਵਾਈ ਕਿਸੇ ਨਵੇਂ ਮਾਮਲੇ ਵਿੱਚ ਨਹੀਂ ਸਗੋਂ 31 ਸਾਲ ਪੁਰਾਣੇ ਇੱਕ ਕੇਸ ਦੇ ਸਬੰਧ ਵਿੱਚ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸਾਲ 1995…
Uber, Ola, Rapido ਡਰਾਈਵਰਾਂ ਵੱਲੋਂ ਦੇਸ਼ ਭਰ ’ਚ ਹੜਤਾਲ

Uber, Ola, Rapido ਡਰਾਈਵਰਾਂ ਵੱਲੋਂ ਦੇਸ਼ ਭਰ ’ਚ ਹੜਤਾਲ

ਨਵੀਂ ਦਿੱਲੀ: ਐਪ-ਆਧਾਰਿਤ ਟੈਕਸੀ ਅਤੇ ਆਟੋ ਰਿਕਸ਼ਾ ਚਾਲਕਾਂ ਦੀ ਯੂਨੀਅਨ ਨੇ ਕਈ ਮੰਗਾਂ ਨੂੰ ਲੈ ਕੇ ਅੱਜ ਸ਼ਨਿਚਰਵਾਰ ਵਾਲੇ ਦਿਨ ਹੜਤਾਲ ਦਾ ਸੱਦਾ ਦਿੱਤਾ ਹੈ। ਇਨ੍ਹਾਂ ਡਰਾਈਵਰਾਂ ਨੇ ਘੱਟੋ-ਘੱਟ ਬੇਸ ਕਿਰਾਇਆ ਤੈਅ ਕਰਨ ਅਤੇ ਗੱਡੀਆਂ ਵਿੱਚ ਪੈਨਿਕ ਬਟਨ ਲਗਾਉਣ ਦੀ…
‘ਆਸਮਾਨ ਤੋਂ ਡਿੱਗੇ ਖਜੂਰ ’ਚ ਅਟਕੇ’: ਕੀ ਅਮਰੀਕਾ ਨਾਲ ਵਪਾਰਕ ਸਮਝੌਤੇ ਦਾ ਭਾਰਤ ਨੂੰ ਹੋਵੇਗਾ ਫਾਇਦਾ?

‘ਆਸਮਾਨ ਤੋਂ ਡਿੱਗੇ ਖਜੂਰ ’ਚ ਅਟਕੇ’: ਕੀ ਅਮਰੀਕਾ ਨਾਲ ਵਪਾਰਕ ਸਮਝੌਤੇ ਦਾ ਭਾਰਤ ਨੂੰ ਹੋਵੇਗਾ ਫਾਇਦਾ?

ਚੰਡੀਗੜ੍ਹ: ਭਾਰਤ ਅਮਰੀਕਾ ਵਪਾਰ ਸਮਝੌਤਾ ਫਰੇਮਵਰਕ 'ਅੰਤਰਿਮ' ਯਾਨੀ ਅਸਥਾਈ ਵਪਾਰਕ ਸਮਝੌਤਾ ਹੈ, ਜਿਸ ਦਾ ਮਕਸਦ ਦੋਵਾਂ ਦੇਸ਼ਾਂ ਵਿਚਾਲੇ ਪਿਛਲੇ ਸਾਲ ਤੋਂ ਚੱਲ ਰਹੀ ਵਪਾਰਕ ਜੰਗ ਅਤੇ ਟੈਕਸ (ਡਿਊਟੀ) ਦੇ ਵਿਵਾਦ ਨੂੰ ਖਤਮ ਕਰਨਾ ਹੈ। ਇਸ ਸਮਝੌਤੇ ਤਹਿਤ ਅਮਰੀਕਾ ਨੇ ਭਾਰਤੀ ਵਸਤੂਆਂ…
India-US Trade Deal: ਅਮਰੀਕਾ ਵੱਲੋਂ ਭਾਰਤੀ ਵਸਤੂਆਂ ’ਤੇ ਲਗਾਈ ਵਾਧੂ 25 ਫੀਸਦੀ ਡਿਊਟੀ ਹਟੇਗੀ

India-US Trade Deal: ਅਮਰੀਕਾ ਵੱਲੋਂ ਭਾਰਤੀ ਵਸਤੂਆਂ ’ਤੇ ਲਗਾਈ ਵਾਧੂ 25 ਫੀਸਦੀ ਡਿਊਟੀ ਹਟੇਗੀ

ਵਾਸ਼ਿੰਗਟਨ: ਅਮਰੀਕਾ ਨੇ ਸ਼ਨਿਚਰਵਾਰ ਨੂੰ ਕਿਹਾ ਹੈ ਕਿ ਭਾਰਤ ਨੇ ਰੂਸੀ ਤੇਲ ਦੀ ਸਿੱਧੀ ਜਾਂ ਅਸਿੱਧੀ ਦਰਾਮਦ ਬੰਦ ਕਰਨ ਦੀ ਵਚਨਬੱਧਤਾ ਜਤਾਈ ਹੈ, ਜਿਸ ਤੋਂ ਬਾਅਦ ਭਾਰਤੀ ਵਸਤੂਆਂ 'ਤੇ ਅਮਰੀਕਾ ਵੱਲੋਂ ਲਗਾਈ ਗਈ ਵਾਧੂ 25 ਫੀਸਦੀ ਟੈਰਿਫ ਡਿਊਟੀ 7 ਫਰਵਰੀ ਤੋਂ…

Yamuna Expressway: ਮਥੁਰਾ ਸੜਕ ਹਾਦਸੇ ਵਿੱਚ 6 ਹਲਾਕ

ਮਥੁਰਾ (ਉੱਤਰ ਪ੍ਰਦੇਸ਼): ਯਮੁਨਾ ਐਕਸਪ੍ਰੈਸ ਵੇਅ ’ਤੇ ਅੱਜ ਤੜਕੇ ਇਕ ਟਰੱਕ ਨੇ ਖੜ੍ਹੀ ਬੱਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਛੇ ਜਣਿਆਂ ਦੀ ਮੌਤ ਹੋ ਗਈ ਹੈ ਅਤੇ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਇਹ ਘਟਨਾ ਤੜਕੇ ਪੌਣੇ ਤਿੰਨ ਵਜੇ ਸੂਰੀਰ…
Malaysia ਦੇ ਦੋ ਦਿਨਾ ਦੌਰੇ ’ਤੇ ਰਵਾਨਾ ਹੋਏ ਪ੍ਰਧਾਨ ਮੰਤਰੀ Narendra Modi

Malaysia ਦੇ ਦੋ ਦਿਨਾ ਦੌਰੇ ’ਤੇ ਰਵਾਨਾ ਹੋਏ ਪ੍ਰਧਾਨ ਮੰਤਰੀ Narendra Modi

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਮਲੇਸ਼ੀਆ ਨਾਲ ਰੱਖਿਆ ਅਤੇ ਸੁਰੱਖਿਆ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਰਥਿਕ ਅਤੇ ਨਵੀਨਤਮ ਤਕਨਾਲੋਜੀ ਦੀ ਭਾਈਵਾਲੀ ਨੂੰ ਵਧਾਉਣ ’ਤੇ ਧਿਆਨ ਕੇਂਦਰਿਤ ਕਰ ਰਿਹਾ ਹੈ। ਸ੍ਰੀ ਮੋਦੀ ਨੇ ਇਹ ਗੱਲ…
ਛੇ ਤੋਂ ਦਸ ਹਜ਼ਾਰ ਕਰੋੜ ਤੱਕ ਦੇ ਝੋਨੇ ਦੀ ਬੋਗਸ ਖ਼ਰੀਦ:ਕੇਂਦਰ ਨੇ ਪੰਜਾਬ ਸਰਕਾਰ ਨੂੰ ਜਾਂਚ ਕਰਨ ਲਈ ਕਿਹਾ

ਛੇ ਤੋਂ ਦਸ ਹਜ਼ਾਰ ਕਰੋੜ ਤੱਕ ਦੇ ਝੋਨੇ ਦੀ ਬੋਗਸ ਖ਼ਰੀਦ:ਕੇਂਦਰ ਨੇ ਪੰਜਾਬ ਸਰਕਾਰ ਨੂੰ ਜਾਂਚ ਕਰਨ ਲਈ ਕਿਹਾ

ਚੰਡੀਗਡ਼੍ਹ: ਪੰਜਾਬ ਵਿੱਚ ਸਾਲ 2025-26 ਦੌਰਾਨ ਝੋਨੇ ਦੀ ਛੇ ਹਜ਼ਾਰ ਕਰੋੜ ਤੋਂ 10 ਹਜ਼ਾਰ ਕਰੋੜ ਤੱਕ ਦੀ ਬੋਗਸ ਖ਼ਰੀਦ ਹੋਣ ਦੇ ਘਪਲੇ ਦਾ ਧੂੰਆਂ ਉੱਠਿਆ ਹੈ। ਕੇਂਦਰ ਨੇ ਪੰਜਾਬ ਨੂੰ ਇਸ ਕਥਿਤ ਬੋਗਸ ਖ਼ਰੀਦ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।…