31 ਜਨਵਰੀ ਤੱਕ ਨਹੀਂ ਉਡਣਗੀਆਂ ਕੌਮਾਂਤਰੀ ਉਡਾਣਾਂ
ਨਵੀਂ ਦਿੱਲੀ: ਕੇਂਦਰ ਸਰਕਾਰ (Central Government) ਨੇ ਕਿਹਾ ਕਿ ਅੰਤਰਰਾਸ਼ਟਰੀ ਉਡਾਣਾਂ ਤੇ ਲੱਗਿਆ ਬੈਨ 31 ਜਨਵਰੀ, 2022 ਤੱਕ ਜਾਰੀ ਰਹੇਗਾ। ਡੀਜੀਸੀਏ (Director General of Civil Aviation) ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਡੀਜੀਸੀਏ (DGCA) ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਕਿਹਾ…





























