Posted inChandigarh
ਪੰਜਾਬ ਵਿੱਚ ਭਰਵਾਂ ਮੀਂਹ; ਕਈ ਥਾਵਾਂ ’ਤੇ ਗੜੇਮਾਰੀ
ਚੰਡੀਗੜ੍ਹ: ਪੰਜਾਬ ਵਿੱਚ ਅੱਜ ਤੜਕੇ ਅਚਾਨਕ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ। ਇਸ ਦੇ ਨਾਲ ਹੀ ਪੰਜਾਬ ਵਿੱਚ ਮੀਂਹ ਸ਼ੁਰੂ ਹੋ ਗਿਆ। ਇਸ ਦੌਰਾਨ ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ ਅਤੇ ਕਈ ਹੋਰ ਜ਼ਿਲ੍ਹਿਆਂ ਵਿੱਚ ਗੜੇਮਾਰੀ ਵੀ ਹੋਈ ਹੈ। ਗੜੇਮਾਰੀ ਕਰਕੇ ਕਈ ਸ਼ਹਿਰਾਂ…




























