ਦਿੱਲੀ ਹਵਾਈ ਅੱਡੇ ’ਤੇ ਦੋ ਯਾਤਰੀਆਂ ਕੋਲੋਂ 68.53 ਲੱਖ ਦੀ ਬੇਹਿਸਾਬ ਨਕਦੀ ਬਰਾਮਦ

ਦਿੱਲੀ ਹਵਾਈ ਅੱਡੇ ’ਤੇ ਦੋ ਯਾਤਰੀਆਂ ਕੋਲੋਂ 68.53 ਲੱਖ ਦੀ ਬੇਹਿਸਾਬ ਨਕਦੀ ਬਰਾਮਦ

ਨਵੀਂ ਦਿੱਲੀ : ਸੀ.ਐੱਸ.ਆਈ.ਐੱਫ. (CISF) ਨੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 68.53 ਲੱਖ ਰੁਪਏ ਦੀ ਬੇਹਿਸਾਬ ਨਕਦੀ ਬਰਾਮਦ ਕੀਤੀ ਹੈ। ਗੁਹਾਟੀ ਅਤੇ ਅੱਗੇ ਅਗਰਤਲਾ ਜਾ ਰਹੇ ਦੋ ਯਾਤਰੀਆਂ ਨੂੰ ਕਾਬੂ ਕਰਨ ਤੋਂ ਬਾਅਦ ਇਨਕਮ ਟੈਕਸ (ਆਮ ਕਰ) ਅਧਿਕਾਰੀਆਂ…
ਖੇਡਾਂ ਵਤਨ ਪੰਜਾਬ ਦੀਆਂ 5 ਤੋਂ

ਖੇਡਾਂ ਵਤਨ ਪੰਜਾਬ ਦੀਆਂ 5 ਤੋਂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ 5 ਸਤੰਬਰ ਤੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਚੌਥਾ ਸੀਜ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਬਠਿੰਡਾ ਤੋਂ ਸ਼ੁਰੂ ਹੋਣ ਵਾਲੀਆਂ ਇਹ ਖੇਡਾਂ 29 ਨਵੰਬਰ ਨੂੰ ਪਟਿਆਲਾ ਵਿੱਚ ਸਮਾਪਤ ਹੋਣਗੀਆਂ। ਨੌਜਵਾਨਾਂ ਨੂੰ…
Hockey World Cup: ਪਾਕਿ ਖ਼ਿਲਾਫ਼ India ਦੀ ਵੱਡੀ ਜਿੱਤ

Hockey World Cup: ਪਾਕਿ ਖ਼ਿਲਾਫ਼ India ਦੀ ਵੱਡੀ ਜਿੱਤ

ਅੈਮਸਟਲਵੀਨ : ਭਾਰਤੀ ਹਾਕੀ ਟੀਮ ਨੇ ਅੱਜ ਇੱਥੇ ਐੱਫ ਆਈ ਐੱਚ ਵਿਸ਼ਵ ਕੱਪ ਦੇ ਪੂਲ ਡੀ ਮੁਕਾਬਲੇ ਵਿੱਚ ਰਵਾਇਤੀ ਵਿਰੋਧੀ ਪਾਕਿਸਤਾਨ ਨੂੰ 5-3 ਨਾਲ ਹਰਾ ਕੇ ਦੂਜੇ ਗੇੜ ਵਿੱਚ ਜਗ੍ਹਾ ਬਣਾ ਲਈ ਹੈ। ਦੂਜੇ ਪਾਸੇ ਪਾਕਿਸਤਾਨੀ ਟੀਮ ਟੂਰਨਾਮੈਂਟ ਵਿੱਚੋਂ ਤਕਰੀਬਨ ਬਾਹਰ…
Dhahan Award ਲਈ ਤਿੰਨ Writers ਦੀ ਚੋਣ

Dhahan Award ਲਈ ਤਿੰਨ Writers ਦੀ ਚੋਣ

ਵੈਨਕੂਵਰ : ਗੁਰਮੁਖੀ ਅਤੇ ਸ਼ਾਹਮੁਖੀ ਸਾਹਿਤ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਲੇਖਕਾਂ ਨੂੰ ਉਤਸ਼ਾਹਿਤ ਕਰਨ ਲਈ ਢਾਹਾਂ ਪ੍ਰਾਈਜ਼ ਵੱਲੋਂ ਇਸ ਸਾਲ ਦੇ ਸਿਖਰਲੇ ਤਿੰਨ ਸਾਹਿਤਕਾਰਾਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਵਿੱਚ ਖੰਨਾ ਦੀ ਰਹਿਣ ਵਾਲੀ ਲੇਖਿਕਾ ਰਾਜਪ੍ਰੀਤ ਕੌਰ ਬੈਨੀਪਾਲ…
ਜਿਨਾਹ ਦੀ ਬਿਮਾਰੀ ਗੁਪਤ ਰੱਖਣ ਵਾਲੇ ਮੁੰਬਈ ਦੇ ਦੋ ਡਾਕਟਰਾਂ ਨੂੰ ਪਾਕਿਸਤਾਨ ‘ਨਿਸ਼ਾਨ-ਏ-ਇਮਤਿਆਜ਼’ ਨਾਲ ਕਰੇਗਾ ਸਨਮਾਨਿਤ

ਜਿਨਾਹ ਦੀ ਬਿਮਾਰੀ ਗੁਪਤ ਰੱਖਣ ਵਾਲੇ ਮੁੰਬਈ ਦੇ ਦੋ ਡਾਕਟਰਾਂ ਨੂੰ ਪਾਕਿਸਤਾਨ ‘ਨਿਸ਼ਾਨ-ਏ-ਇਮਤਿਆਜ਼’ ਨਾਲ ਕਰੇਗਾ ਸਨਮਾਨਿਤ

ਇਸਲਾਮਾਬਾਦ : ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੀ ਇੱਕ ਗੰਭੀਰ ਅਤੇ ਲਾਇਲਾਜ ਬਿਮਾਰੀ ਤੋਂ ਪੀੜਤ ਹੋਣ ਦੀ ਗੱਲ ਨੂੰ ਗੁਪਤ ਰੱਖਣ ਲਈ ਮੁੰਬਈ ਦੇ ਦੋ ਡਾਕਟਰਾਂ ਨੂੰ ਪਾਕਿਸਤਾਨ ਦੇ ਸਰਵਉੱਚ ਨਾਗਰਿਕ ਸਨਮਾਨ 'ਨਿਸ਼ਾਨ-ਏ-ਇਮਤਿਆਜ਼' ਨਾਲ ਨਿਵਾਜਿਆ ਜਾਵੇਗਾ। ਯੋਜਨਾ ਮੰਤਰੀ ਅਹਿਸਾਨ ਇਕਬਾਲ…
Kolkata Hotel Fire: ਕੋਲਕਾਤਾ ਦੇ ਹੋਟਲ ਵਿੱਚ ਅੱਗ ਲੱਗਣ ਕਾਰਨ ਨੌਂ ਮੌਤਾਂ

Kolkata Hotel Fire: ਕੋਲਕਾਤਾ ਦੇ ਹੋਟਲ ਵਿੱਚ ਅੱਗ ਲੱਗਣ ਕਾਰਨ ਨੌਂ ਮੌਤਾਂ

ਕੋਲਕਾਤਾ : ਇੱਥੇ ਪੰਜ ਮੰਜ਼ਿਲਾ ਤੰਗ ਇਮਾਰਤ ਜਿਸ ’ਚ ਕਈ ਹੋਟਲ ਚੱਲ ਰਹੇ ਸਨ, ਵਿੱਚ ਅੱਗ ਲੱਗਣ ਨਾਲ ਚਾਰ ਸਾਲ ਦੇ ਬੱਚੇ ਅਤੇ ਦੋ ਔਰਤਾਂ ਸਣੇ ਘੱਟੋ-ਘੱਟ ਨੌਂ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਇੱਕ ਸੀਨੀਅਰ…
ਪੇਪਰ ਲੀਕ ਤੇ ਚੰਦਾ ਚੋਰੀ ’ਤੇ ਸਰਕਾਰ ਨੂੰ ਘੇਰੇਗੀ ਕਾਂਗਰਸ

ਪੇਪਰ ਲੀਕ ਤੇ ਚੰਦਾ ਚੋਰੀ ’ਤੇ ਸਰਕਾਰ ਨੂੰ ਘੇਰੇਗੀ ਕਾਂਗਰਸ

ਨਵੀਂ ਦਿੱਲੀ : ਕਾਂਗਰਸ ਪਾਰਟੀ ਨੇ ਪੇਪਰ ਲੀਕ, ਸਮੁੱਚੀ ਸਿੱਖਿਆ ਪ੍ਰਣਾਲੀ ਅਤੇ ਅਯੁੱਧਿਆ ’ਚ ਰਾਮ ਮੰਦਰ ’ਚ ਚੰਦਾ ਚੋਰੀ ਵਰਗੇ ਅਹਿਮ ਮੁੱਦਿਆਂ ਨੂੰ ਜ਼ਮੀਨੀ ਪੱਧਰ ’ਤੇ ਚੁੱਕਣ ਦਾ ਮਤਾ ਪਾਸ ਕੀਤਾ ਹੈ। ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਇਨ੍ਹਾਂ ਮੁੱਦਿਆਂ ’ਤੇ…
Tejashwi Yadav Detained: ਨੀਟ ਪੇਪਰ ਲੀਕ ਵਿਰੁੱਧ ਪ੍ਰਦਰਸ਼ਨ ਦੌਰਾਨ ਤੇਜਸਵੀ ਯਾਦਵ ਨੂੰ ਹਿਰਾਸਤ ਵਿੱਚ ਲਿਆ

Tejashwi Yadav Detained: ਨੀਟ ਪੇਪਰ ਲੀਕ ਵਿਰੁੱਧ ਪ੍ਰਦਰਸ਼ਨ ਦੌਰਾਨ ਤੇਜਸਵੀ ਯਾਦਵ ਨੂੰ ਹਿਰਾਸਤ ਵਿੱਚ ਲਿਆ

ਪਟਨਾ : ਰਾਸ਼ਟਰੀ ਜਨਤਾ ਦਲ (ਆਰ ਜੇ ਡੀ) ਆਗੂ ਤੇਜਸਵੀ ਯਾਦਵ ਨੂੰ ਅੱਜ ਪਟਨਾ ਵਿੱਚ ਪਾਣੀ ਦੀਆਂ ਬੁਛਾੜਾਂ ਦਾ ਸਾਹਮਣਾ ਕਰਨ ਤੋਂ ਬਾਅਦ ਹਿਰਾਸਤ ਵਿੱਚ ਲੈ ਲਿਆ ਗਿਆ। ਉਹ ਨੀਟ ਪੇਪਰ ਲੀਕ ਵਿਰੁੱਧ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ’ਤੇ ਹੋਈ ਪੁਲੀਸ ਕਾਰਵਾਈ…
Kartarpur Corridor Closure: ਸੁਰੱਖਿਆ ਕਾਰਨਾਂ ਕਰਕੇ ਫਿਲਹਾਲ ਬੰਦ ਰਹੇਗਾ ਕਰਤਾਰਪੁਰ ਲਾਂਘਾ: ਕੇਂਦਰ

Kartarpur Corridor Closure: ਸੁਰੱਖਿਆ ਕਾਰਨਾਂ ਕਰਕੇ ਫਿਲਹਾਲ ਬੰਦ ਰਹੇਗਾ ਕਰਤਾਰਪੁਰ ਲਾਂਘਾ: ਕੇਂਦਰ

ਨਵੀਂ ਦਿੱਲੀ : ਸ੍ਰੀ ਕਰਤਾਰਪੁਰ ਸਾਹਿਬ ਲਾਂਘਾ (Kartarpur Corridor) ਖੋਲ੍ਹਣ ਅਤੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਕੋਟਾ ਵਧਾਉਣ ਦੀਆਂ ਉੱਠ ਰਹੀਆਂ ਮੰਗਾਂ ਵਿਚਾਲੇ ਭਾਰਤੀ ਵਿਦੇਸ਼ ਮੰਤਰਾਲੇ (MEA) ਨੇ ਆਪਣਾ ਰੁੱਖ ਸਪੱਸ਼ਟ ਕਰ ਦਿੱਤਾ ਹੈ। ਮੰਤਰਾਲੇ ਨੇ ਸਾਫ਼ ਕੀਤਾ ਹੈ ਕਿ ਮੌਜੂਦਾ ਸੁਰੱਖਿਆ…
ਕੈਨੇਡਾ ਵਿੱਚ ਦੋ ਸਿੱਖ ਕਾਰਕੂਨਾਂ ਨੂੰ ਜਾਨ ਦੇ ਖਤਰੇ ਬਾਰੇ ਪੁਲੀਸ ਵੱਲੋਂ ਚਿਤਾਵਨੀ

ਕੈਨੇਡਾ ਵਿੱਚ ਦੋ ਸਿੱਖ ਕਾਰਕੂਨਾਂ ਨੂੰ ਜਾਨ ਦੇ ਖਤਰੇ ਬਾਰੇ ਪੁਲੀਸ ਵੱਲੋਂ ਚਿਤਾਵਨੀ

ਵੈਨਕੂਵਰ : ਰੋਇਲ ਕੈਨੇਡੀਅਨ ਮਾਉਂਟਿਡ ਪੁਲੀਸ (ਆਰ.ਸੀ.ਐੱਮ.ਪੀ.) ਨੇ ਕੈਨੇਡਾ ਦੇ ਦੋ ਸਿੱਖ ਕਾਰਕੂਨਾਂ ਨੂੰ "ਡਿਊਟੀ ਟੂ ਵਾਰਨ" (ਚਿਤਾਵਨੀ ) ਪੱਤਰ ਜਾਰੀ ਕੀਤੇ ਹਨ, ਜਿਸ ਵਿੱਚ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਭਾਰਤ ਵਿੱਚ ਇੱਕ ਵੱਖਰੇ ਸਿੱਖ ਰਾਜ ਨੂੰ ਬਣਾਉਣ ਦੀਆਂ ਕੋਸ਼ਿਸ਼ਾਂ…
ਭਗਵਾਨਪੁਰੀਆ ਗੈਂਗ ਦਾ ਸਾਥੀ FBI ਦੀ ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ ਦੀ ਸੂਚੀ ’ਚ ਸ਼ਾਮਲ

ਭਗਵਾਨਪੁਰੀਆ ਗੈਂਗ ਦਾ ਸਾਥੀ FBI ਦੀ ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ ਦੀ ਸੂਚੀ ’ਚ ਸ਼ਾਮਲ

ਚੰਡੀਗੜ੍ਹ : ਜੱਗੂ ਭਗਵਾਨਪੁਰੀਆ ਗੈਂਗ ਦਾ ਮੁੱਖ ਕਾਰਕੂਨ ਮੇਜਰ ਸਿੰਘ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਦੇ ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ। ਐੱਫ.ਬੀ.ਆਈ. ਵੱਲੋਂ ਜਾਰੀ ਕੀਤੀ ਗਏ ਰਿਲੀਜ਼ ਦੇ ਅਨੁਸਾਰ, ਮੇਜਰ ਸਿੰਘ ਨੂੰ ਇੱਕ ਅੰਤਰਰਾਸ਼ਟਰੀ ਅਪਰਾਧਿਕ…
ਭਾਰਤੀ ਮੂਲ ਦੀ 16 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੀ 16 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ

ਵੈਨਕੂਵਰ : ਕੈਨੇਡਾ ਦੇ ਸੂਬੇ ਅਲਬਰਟਾ ਦੀ ਰਾਜਧਾਨੀ ਐਡਮੰਟਨ ਦੇ ਇੱਕ ਟਾਊਨ ਹੋਮ ਕੰਪਲੈਕਸ ਵਿੱਚ 16 ਸਾਲਾ ਭਾਰਤੀ ਮੂਲ ਦੀ ਲੜਕੀ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਹੈ। ਬੇਸ਼ੱਕ ਪੁਲੀਸ ਨੇ ਅਜੇ ਮ੍ਰਿਤਕਾ ਦੀ ਪਛਾਣ ਜਾਰੀ ਨਹੀਂ ਕੀਤੀ, ਪਰ ਜਨਤਕ…
Kolkata Hotel Fire: ਕੋਲਕਾਤਾ ਦੇ ਹੋਟਲ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 9 ਦੀ ਮੌਤ

Kolkata Hotel Fire: ਕੋਲਕਾਤਾ ਦੇ ਹੋਟਲ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 9 ਦੀ ਮੌਤ

ਕੋਲਕਾਤਾ : ਬੁੱਧਵਾਰ ਵੱਡੇ ਤੜਕੇ ਕੇਂਦਰੀ ਕੋਲਕਾਤਾ ਵਿੱਚ ਮਿਰਜ਼ਾ ਗਾਲਿਬ ਸੜਕ 'ਤੇ ਸਥਿਤ ਇੱਕ ਹੋਟਲ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਜ਼ਖਮੀ ਹੋ ਗਏ ਹਨ। ਅੱਗ 'ਤੇ ਕਾਬੂ ਪਾਉਣ ਲਈ ਪੰਜ ਫਾਇਰ ਟੈਂਡਰ ਮੌਕੇ 'ਤੇ…
Satkar Yojana: ਰੱਖੜੀ ’ਤੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, 9 ਲੱਖ ਤੋਂ ਵੱਧ ਔਰਤਾਂ ਨੂੰ ਮਿਲੇਗਾ ਲਾਭ

Satkar Yojana: ਰੱਖੜੀ ’ਤੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, 9 ਲੱਖ ਤੋਂ ਵੱਧ ਔਰਤਾਂ ਨੂੰ ਮਿਲੇਗਾ ਲਾਭ

ਚੰਡੀਗਡ਼੍ਹ : ਮੁੱਖ ਮੰਤਰੀ ਭਗਵੰਤ ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤੀਜੇ ਪੜਾਅ ਦਾ ਆਗ਼ਾਜ਼ ਰੱਖੜੀ ਦੇ ਤਿਉਹਾਰ ਮੌਕੇ ਕਰਨਗੇ। ਪੰਜਾਬ ਸਰਕਾਰ ਵੱਲੋਂ ਰੱਖੜੀ ਦੇ ਤਿਉਹਾਰ ’ਤੇ ਸੂਬਾਈ ਸਮਾਗਮ ਕੀਤਾ ਜਾਵੇਗਾ ਜਿਸ ’ਚ ਤਿੰਨ ਮਹੀਨੇ ਦਾ ਸਤਿਕਾਰ ਭੱਤਾ ਉਨ੍ਹਾਂ ਔਰਤਾਂ ਨੂੰ…
Jharkhand: ਦੇਵੇਂਦਰ ਮਹਿਤੋ ਵੱਲੋਂ ਭੁੱਖ ਹੜਤਾਲ ਖ਼ਤਮ

Jharkhand: ਦੇਵੇਂਦਰ ਮਹਿਤੋ ਵੱਲੋਂ ਭੁੱਖ ਹੜਤਾਲ ਖ਼ਤਮ

ਰਾਂਚੀ : ਝਾਰਖੰਡ ਵਿੱਚ ਮੁਲਾਜ਼ਮ ਭਰਤੀ ਪ੍ਰੀਖਿਆਵਾਂ ’ਚ ਕਥਿਤ ਬੇਨਿਯਮੀਆਂ ਖ਼ਿਲਾਫ਼ ਭੁੱਖ ਹੜਤਾਲ ’ਤੇ ਬੈਠੇ ਜੇ ਐੱਲ ਕੇ ਐੱਮ ਆਗੂ ਦੇਵੇਂਂਦਰ ਮਹਿਤੋ ਸਮੇਤ ਛੇ ਵਿੱਚੋਂ ਤਿੰਨ ਮੁਜ਼ਾਹਰਾਕਾਰੀਆਂ ਨੇ, ਮੁੱਖ ਮੰਤਰੀ ਹੇਮੰਤ ਸੋਰੇਨ ਵੱਲੋਂ 2014 ਤੋਂ ਬਾਅਦ ਕਿਸੇ ਬਾਹਰੀ ਏਜੰਸੀ ਰਾਹੀਂ ਕਰਵਾਈਆਂ…
Punjab ਦੇ ਸਰਹੱਦੀ ਸਕੂਲਾਂ ਵਿੱਚ ਆਜ਼ਾਦੀ ਦਿਹਾੜਾ ਨਾ ਮਨਾਉਣ ’ਤੇ ਮਨੁੱਖੀ ਅਧਿਕਾਰ ਕਮਿਸ਼ਨ ਸਖ਼ਤ, ਰਿਪੋਰਟ ਮੰਗੀ

Punjab ਦੇ ਸਰਹੱਦੀ ਸਕੂਲਾਂ ਵਿੱਚ ਆਜ਼ਾਦੀ ਦਿਹਾੜਾ ਨਾ ਮਨਾਉਣ ’ਤੇ ਮਨੁੱਖੀ ਅਧਿਕਾਰ ਕਮਿਸ਼ਨ ਸਖ਼ਤ, ਰਿਪੋਰਟ ਮੰਗੀ

ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਦੇ ਪਾਕਿਸਤਾਨ ਸਰਹੱਦ ਨਾਲ ਲੱਗਦੇ ਪੇਂਡੂ ਇਲਾਕਿਆਂ ਦੇ ਸਰਕਾਰੀ ਸਕੂਲਾਂ ਵਿੱਚ ਆਜ਼ਾਦੀ ਦਿਹਾੜਾ ਸਮਾਗਮ ਆਯੋਜਿਤ ਨਾ ਕੀਤੇ ਜਾਣ ਦੇ ਦੋਸ਼ਾਂ 'ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.) ਨੇ ਸਖ਼ਤ ਰੁਖ ਅਪਣਾਇਆ ਹੈ। ਕਮਿਸ਼ਨ ਦੀ ਬੈਂਚ ਨੇ ਇਸ ਮਾਮਲੇ…
Chandigarh Rain update: ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਮੀਂਹ ਜਾਰੀ

Chandigarh Rain update: ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਮੀਂਹ ਜਾਰੀ

ਚੰਡੀਗੜ੍ਹ : ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਬੀਤੀ ਸ਼ਾਮ ਤੋਂ ਬਾਅਦ ਪਏ ਮੀਂਹ ਨੇ ਮੌਸਮ ਖੁਸ਼ ਗਵਾਰ ਕਰ ਦਿੱਤਾ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਵਾ ਦਿੱਤੀ ਹੈ। ਇਸ ਦੇ ਨਾਲ ਹੀ…
ਪਾਕਿ ਫ਼ੌਜ ਵੱਲੋਂ Operation Sindoor ਵਾਲੀ Documentary ਦੀ ਆਲੋਚਨਾ

ਪਾਕਿ ਫ਼ੌਜ ਵੱਲੋਂ Operation Sindoor ਵਾਲੀ Documentary ਦੀ ਆਲੋਚਨਾ

ਇਸਲਾਮਾਬਾਦ : ਪਾਕਿਸਤਾਨੀ ਫ਼ੌਜ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਬੀਤੇ ਵਰ੍ਹੇ ਹੋਏ ਟਕਰਾਅ ’ਤੇ ਬਣੀ ਭਾਰਤੀ ਦਸਤਾਵੇਜ਼ੀ ਫਿਲਮ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਇਸ ਵਿੱਚ ਅਪਰੇਸ਼ਨ ਸਿੰਧੂਰ ਦੀ ਇਕਪਾਸੜ ਤਸਵੀਰ ਪੇਸ਼ ਕੀਤੀ ਗਈ ਤੇ ਜੰਗ ਦੇ ਅਸਲ ਹਾਲਾਤ ਨੂੰ…
ਢਾਹਾਂ ਪ੍ਰਾਈਜ਼ 2026: ਪੰਜਾਬੀ ਅਤੇ ਸ਼ਾਹਮੁਖੀ ਸਾਹਿਤ ਦੇ ਸਿਖਰਲੇ ਤਿੰਨ ਲਿਖਾਰੀਆਂ ਦੀ ਚੋਣ ਦਾ ਐਲਾਨ

ਢਾਹਾਂ ਪ੍ਰਾਈਜ਼ 2026: ਪੰਜਾਬੀ ਅਤੇ ਸ਼ਾਹਮੁਖੀ ਸਾਹਿਤ ਦੇ ਸਿਖਰਲੇ ਤਿੰਨ ਲਿਖਾਰੀਆਂ ਦੀ ਚੋਣ ਦਾ ਐਲਾਨ

ਵੈਨਕੂਵਰ : ਆਪਣੀਆਂ ਮਿਆਰੀ ਰਚਨਾਵਾਂ ਨਾਲ ਪੰਜਾਬੀ ਤੇ ਸ਼ਾਹਮੁੱਖੀ ਸਹਿਤ ਵਿੱਚ ਯੋਗਦਾਨ ਪਾਉਣ ਵਾਲਿਆਂ ਨੂੰ ਉਤਸ਼ਾਹਤ ਕਰਨ ਲਈ ਢਾਹਾਂ ਪ੍ਰਾਈਜ਼ ਵੱਲੋਂ ਇਸ ਸਾਲ ਦੇ ਸਿਖਰਲੇ ਤਿੰਨ ਲਿਖਾਰੀਆਂ ਦੀ ਚੋਣ ਦਾ ਐਲਾਨ ਕੀਤਾ ਗਿਆ ਹੈ, ਜਿੰਨਾਂ ਚੋਂ ਇੱਕ ਨੂੰ 25 ਹਜਾਰ ਡਾਲਰ…
Manipur ਵਿੱਚ ਮਰਦਮਸ਼ੁਮਾਰੀ ਤੋਂ ਪਹਿਲਾਂ ਐੱਨ ਆਰ ਸੀ ਦੀ ਮੰਗ

Manipur ਵਿੱਚ ਮਰਦਮਸ਼ੁਮਾਰੀ ਤੋਂ ਪਹਿਲਾਂ ਐੱਨ ਆਰ ਸੀ ਦੀ ਮੰਗ

ਇੰਫਾਲ : ਮਨੀਪੁਰ ਸਰਕਾਰ ਨੇ ਸੂਬੇ ਵਿੱਚ ਨੈਸ਼ਨਲ ਰਜਿਸਟਰ ਆਫ ਸਿਟੀਜ਼ਨਜ਼ (ਐੱਨ ਆਰ ਸੀ) ਅਪਡੇਟ ਕਰਨ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਹੈ ਕਿ ਵਿਧਾਇਕਾਂ ਦਾ ਵਫ਼ਦ ਕੇਂਦਰੀ ਆਗੂਆਂ ਨੂੰ ਮਾਮਲੇ ਤੋਂ ਜਾਣੂ ਕਰਵਾਉਣ ਲਈ ਨਵੀਂ ਦਿੱਲੀ ਜਾਵੇਗਾ। ਸਰਕਾਰ ਦੇ ਬੁਲਾਰੇ ਅਤੇ…
ਭਾਰਤੀ-ਅਮਰੀਕੀ Pia Dandiya ਨੇ ਫਲੋਰੀਡਾ ਦੇ 22ਵੇਂ ਕਾਂਗਰਸ ਹਲਕੇ ਤੋਂ ਡੈਮੋਕ੍ਰੇਟਿਕ ਨਾਮਜ਼ਦਗੀ ਜਿੱਤੀ

ਭਾਰਤੀ-ਅਮਰੀਕੀ Pia Dandiya ਨੇ ਫਲੋਰੀਡਾ ਦੇ 22ਵੇਂ ਕਾਂਗਰਸ ਹਲਕੇ ਤੋਂ ਡੈਮੋਕ੍ਰੇਟਿਕ ਨਾਮਜ਼ਦਗੀ ਜਿੱਤੀ

ਵਾਸ਼ਿੰਗਟਨ : ਭਾਰਤੀ-ਅਮਰੀਕੀ ਸਾਬਕਾ ਸਕੂਲ ਪ੍ਰਿੰਸੀਪਲ ਪੀਆ ਡਾਂਡੀਆ Pia Dandiya ਨੇ ਫਲੋਰੀਡਾ ਦੇ 22ਵੇਂ ਕਾਂਗਰਸ ਹਲਕੇ ਲਈ ਡੈਮੋਕ੍ਰੇਟਿਕ ਪ੍ਰਾਇਮਰੀ ਜਿੱਤ ਲਈ ਹੈ, ਜਿਸ ਨਾਲ ਨਵੰਬਰ ਦੀਆਂ ਚੋਣਾਂ ਵਿੱਚ ਰਿਪਬਲਿਕਨ ਕੇਸੀ ਅਸਕਰ, ਇੱਕ ਵੈਟਰਨ ਮਰੀਨ, ਨਾਲ ਮੁਕਾਬਲਾ ਤੈਅ ਹੋ ਗਿਆ ਹੈ। ਡਾਂਡੀਆ…
Panjokhra Sahib Clash: ਹਰਿਆਣਾ ਸਰਕਾਰ ਅਤੇ ਸਿੱਖ ਜਥੇਬੰਦੀਆਂ ’ਚ ਸਹਿਮਤੀ ਬਣੀ

Panjokhra Sahib Clash: ਹਰਿਆਣਾ ਸਰਕਾਰ ਅਤੇ ਸਿੱਖ ਜਥੇਬੰਦੀਆਂ ’ਚ ਸਹਿਮਤੀ ਬਣੀ

ਅੰਬਾਲਾ :  ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਐੱਮਸੀ) ਅਤੇ ਸਿੱਖ ਭਾਈਚਾਰੇ ਦੇ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ ਵਿਚ ਸਹਿਮਤੀ ਬਣਨ ਤੋਂ ਬਾਅਦ ਅੰਬਾਲਾ ਵਿੱਚ 25 ਅਗਸਤ ਨੂੰ ਇਕੱਠ ਨਾ ਕਰਨ ਦਾ ਐਲਾਨ ਕੀਤਾ ਹੈ।…
ਮੈਟਾ ’ਤੇ ਮੁਨਾਫਾ ਕਮਾਉਣ ਲਈ ਬੱਚਿਆਂ ਨੂੰ Facebook ਅਤੇ Instagram ਦਾ ਆਦੀ ਬਣਾਉਣ ਦੇ ਦੋਸ਼

ਮੈਟਾ ’ਤੇ ਮੁਨਾਫਾ ਕਮਾਉਣ ਲਈ ਬੱਚਿਆਂ ਨੂੰ Facebook ਅਤੇ Instagram ਦਾ ਆਦੀ ਬਣਾਉਣ ਦੇ ਦੋਸ਼

ਵਾਸ਼ਿੰਗਟਨ : ਅਮਰੀਕਾ ਵਿੱਚ ਮੈਟਾ ਪਲੇਟਫਾਰਮ ਖ਼ਿਲਾਫ਼ ਇੱਕ ਇਤਿਹਾਸਕ ਮੁਕੱਦਮਾ ਸ਼ੁਰੂ ਹੋ ਗਿਆ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਮੈਟਾ ਨੇ ਜਾਣਬੁੱਝ ਕੇ ਮੁਨਾਫ਼ਾ ਕਮਾਉਣ ਲਈ ਬੱਚਿਆਂ ਨੂੰ ਫੇਸਬੁੱਕ ਅਤੇ ਇੰਸਟਾਗ੍ਰਾਮ ਪਲੇਟਫਾਰਮਾਂ ਦਾ ਆਦੀ ਬਣਾਉਣ ਦੀ ਕੋਸ਼ਿਸ਼ ਕੀਤੀ। ਅਮਰੀਕੀ ਰਾਜਾਂ…
Arjuna Award 2025: ਤੇਜਸਵਿਨ, ਦਿਵਿਆ ਤੇ ਗਾਇਤਰੀ ਸਮੇਤ 17 ਖਿਡਾਰੀਆਂ ਦੇ ਨਾਵਾਂ ਦਾ ਐਲਾਨ

Arjuna Award 2025: ਤੇਜਸਵਿਨ, ਦਿਵਿਆ ਤੇ ਗਾਇਤਰੀ ਸਮੇਤ 17 ਖਿਡਾਰੀਆਂ ਦੇ ਨਾਵਾਂ ਦਾ ਐਲਾਨ

ਨਵੀਂ ਦਿੱਲੀ : ਭਾਰਤੀ ਖੇਡ ਮੰਤਰਾਲੇ ਨੇ ਅੱਜ ਸਾਲ 2025 ਲਈ ਕਿਸੇ ਵੀ ਖਿਡਾਰੀ ਨੂੰ ਵੱਕਾਰੀ ਧਿਆਨ ਚੰਦ ਖੇਡ ਰਤਨ ਐਵਾਰਡ ਨਾ ਦੇਣ ਦਾ ਫ਼ੈਸਲਾ ਕੀਤਾ ਹੈ। 17 ਖਿਡਾਰੀਆਂ ਨੂੰ ਅਰਜੁਨ ਐਵਾਰਡ ਦੇਣ ਲਈ ਚੁਣਿਆ ਹੈ। ਇਨ੍ਹਾਂ ਐਵਾਰਡਾਂ ਲਈ ਛੇ ਮਹੀਨੇ…
Hockey World Cup: ਭਾਰਤ ਅਤੇ Pakistan ਵਿਚਾਲੇ ਮੁਕਾਬਲਾ ਅੱਜ

Hockey World Cup: ਭਾਰਤ ਅਤੇ Pakistan ਵਿਚਾਲੇ ਮੁਕਾਬਲਾ ਅੱਜ

ਐਮਸਟਲਵੀਨ : ਭਾਰਤ ਇੱਥੇ ਆਲਮੀ ਹਾਕੀ ਕੱਪ ਵਿੱਚ 19 ਅਗਸਤ ਨੂੰ ਗਰੁੱਪ ਡੀ ’ਚ ਆਪਣਾ ਆਖ਼ਰੀ ਮੈਚ ਪਾਕਿਸਤਾਨ ਵਿਰੁੱਧ ਖੇਡੇਗਾ, ਜਿੱਥੇ ਭਾਰਤ ਦੀ ਨਜ਼ਰ ਵਿਸ਼ਵ ਕੱਪ ’ਚ ਵਿਰੋਧੀ ਟੀਮ ਖ਼ਿਲਾਫ਼ ਇੱਕ ਦਹਾਕੇ ਤੋਂ ਆਪਣਾ ਜੇਤੂ ਰਿਕਾਰਡ ਬਰਕਰਾਰ ਰੱਖਣ ਸਣੇ ਦੂਜੇ…
Galle Test: ਭਾਰਤ ਨੂੰ ਜਿੱਤ ਲਈ 6 wickets ਦਰਕਾਰ

Galle Test: ਭਾਰਤ ਨੂੰ ਜਿੱਤ ਲਈ 6 wickets ਦਰਕਾਰ

ਗਾਲੇ : ਭਾਰਤ ਨੇ ਇੱਥੇ ਸ੍ਰੀਲੰਕਾ ਖ਼ਿਲਾਫ਼ ਪਹਿਲੇ ਕ੍ਰਿਕਟ ਟੈਸਟ ਮੈਚ ਦੇ ਚੌਥੇ ਦਿਨ ਅੱਜ ਆਪਣੀ ਸਥਿਤੀ ਮਜ਼ਬੂਤ ਕਰ ਲਈ ਤੇ ਮਹਿਮਾਨ ਟੀਮ ਨੂੰ ਹੁਣ ਜਿੱਤ ਲਈ ਸਿਰਫ਼ ਛੇ ਵਿਕਟਾਂ ਦੀ ਲੋੜ ਹੈ। ਭਾਰਤੀ ਟੀਮ ਨੇ ਪਹਿਲੀ ਪਾਰੀ ਦੇ ਆਧਾਰ ’ਤੇ…
Trump ਨੇ ਅਮਰੀਕਾ ’ਚ SAVE America Act ਪਾਸ ਕਰਵਾਉਣ ਲਈ ‘ਭਾਰਤੀ ਚੋਣ ਪ੍ਰਣਾਲੀ’ ਦਾ ਦਿੱਤਾ ਹਵਾਲਾ

Trump ਨੇ ਅਮਰੀਕਾ ’ਚ SAVE America Act ਪਾਸ ਕਰਵਾਉਣ ਲਈ ‘ਭਾਰਤੀ ਚੋਣ ਪ੍ਰਣਾਲੀ’ ਦਾ ਦਿੱਤਾ ਹਵਾਲਾ

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਦੇਸ਼ ਵਿੱਚ ‘ਸੇਵ ਅਮੈਰਿਕਾ ਐਕਟ’ (SAVE America Act - Safeguard American Voter Eligibility) ਨੂੰ ਲਾਗੂ ਕਰਨ ਦੀ ਆਪਣੀ ਮੰਗ ਨੂੰ ਮੁੜ ਦੁਹਰਾਉਂਦਿਆਂ ਭਾਰਤ ਦੀ ਚੋਣ ਪ੍ਰਣਾਲੀ ਅਤੇ ਵੋਟਰ ਪਛਾਣ ਨਿਯਮਾਂ ਦੀ ਜ਼ੋਰਦਾਰ ਸ਼ਲਾਘਾ…
GMADA ਚੁੱਕੇਗਾ 15 ਹਜ਼ਾਰ ਕਰੋੜ ਦਾ ਕਰਜ਼ਾ

GMADA ਚੁੱਕੇਗਾ 15 ਹਜ਼ਾਰ ਕਰੋੜ ਦਾ ਕਰਜ਼ਾ

ਚੰਡੀਗੜ੍ਹ :  ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਿਟੀ (ਗਮਾਡਾ) ਹੁਣ 15 ਹਜ਼ਾਰ ਕਰੋੜ ਦਾ ਕਰਜ਼ਾ ਲੈਣ ਦੀ ਤਿਆਰੀ ’ਚ ਹੈ। ਇਸ ਲਈ ਇੱਕ ਮਰਚੈਂਟ ਬੈਂਕਰ ਨਿਯੁਕਤ ਕੀਤਾ ਜਾ ਰਿਹਾ ਹੈ। ਜੇ ਮਰਚੈਂਟ ਬੈਂਕਰ ਕਰਜ਼ਾ ਜੁਟਾਉਣ ’ਚ ਸਫਲ ਹੁੰਦਾ ਹੈ ਤਾਂ ਉਸ…
ਵਿਆਹ ਤੋਂ ਅਗਲੇ ਹੀ ਦਿਨ ਲਾੜੀ ਗਹਿਣੇ ਅਤੇ ਨਕਦੀ ਲੈ ਕੇ ਫਰਾਰ

ਵਿਆਹ ਤੋਂ ਅਗਲੇ ਹੀ ਦਿਨ ਲਾੜੀ ਗਹਿਣੇ ਅਤੇ ਨਕਦੀ ਲੈ ਕੇ ਫਰਾਰ

ਹਾਪੁਰ (ਉੱਤਰ ਪ੍ਰਦੇਸ਼) : ਉੱਤਰ ਪ੍ਰਦੇਸ਼ ਦੇ ਹਾਪੁਰ ਜ਼ਿਲ੍ਹੇ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਜਿੱਥੇ ਇੱਕ ਨਵੇਂ ਵਿਆਹੇ ਵਿਅਕਤੀ ਨੂੰ ਸੋਚੀ-ਸਮਝੀ ਸਾਜ਼ਿਸ਼ ਤਹਿਤ ਜਾਲ ਵਿੱਚ ਫਸਾ ਕੇ ਵਿਆਹ ਕਰਵਾਇਆ ਗਿਆ ਅਤੇ ਵਿਆਹ ਤੋਂ ਮਹਿਜ਼ ਅਗਲੇ ਹੀ ਦਿਨ ਲਾੜੀ ਲੱਖਾਂ ਰੁਪਏ…
ਈ ਡੀ ਦੀ ਚਿੱਠੀ ਦੀ ਗੂੰਜ: 61 ਮਾਮਲੇ, 21 ਅਫਸਰ ਤੇ ਪੰਜ ਵਿਚੋਲੇ

ਈ ਡੀ ਦੀ ਚਿੱਠੀ ਦੀ ਗੂੰਜ: 61 ਮਾਮਲੇ, 21 ਅਫਸਰ ਤੇ ਪੰਜ ਵਿਚੋਲੇ

ਚੰਡੀਗੜ੍ਹ : ਐੱਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਹਾਲ ’ਚ ਹੀ ਪੰਜਾਬ ਦੇ ਡੀ ਜੀ ਪੀ ਨੂੰ 61 ਮਾਮਲਿਆਂ ਸਬੰਧੀ ਪੱਤਰ ਲਿਖਿਆ ਹੈ ਜਿਨ੍ਹਾਂ ਦਾ ਸਬੰਧਤ ਪ੍ਰਸ਼ਾਸਨਿਕ ਫ਼ੈਸਲਿਆਂ ’ਚ ਦਖ਼ਲ ਅੰਦਾਜ਼ੀ, ਸਰਕਾਰੀ ਅਫਸਰਾਂ ਦੇ ਤਬਾਦਲੇ ਤੇ ਤਾਇਨਾਤੀ, ਅਸਲਾ ਲਾਇਸੈਂਸ ਦੇ ਮਾਮਲੇ…