‘ਬਿਜਲੀ ਦੇ ਮਾਮੂਲੀ ਨੁਕਸ’ ਕਰਕੇ ਏਅਰ ਫੋਰਸ ਵਨ ਵਾਸ਼ਿੰਗਟਨ ਮੁੜਿਆ

‘ਬਿਜਲੀ ਦੇ ਮਾਮੂਲੀ ਨੁਕਸ’ ਕਰਕੇ ਏਅਰ ਫੋਰਸ ਵਨ ਵਾਸ਼ਿੰਗਟਨ ਮੁੜਿਆ

ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਦਾ ਜਹਾਜ਼ ਏਅਰ ਫੋਰਸ ਵਨ ਮੰਗਲਵਾਰ ਸ਼ਾਮੀਂ ਸਵਿਟਜ਼ਰਲੈਂਡ ਲਈ ਰਵਾਨਾ ਹੋਣ ਤੋਂ ਕਰੀਬ ਇੱਕ ਘੰਟੇ ਬਾਅਦ ਜੁਆਇੰਟ ਬੇਸ ਐਂਡਰਿਊਜ਼ ਵਾਪਸ ਆ ਗਿਆ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲੀਨ ਲੈਵਿਟ ਨੇ ਕਿਹਾ ਕਿ ਵਾਪਸੀ ਦਾ ਫੈਸਲਾ ਉਡਾਣ ਭਰਨ…
ਜਾਪਾਨ: ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੇ ਕਾਤਲ ਨੂੰ ਉਮਰ ਕੈਦ ਦੀ ਸਜ਼ਾ

ਜਾਪਾਨ: ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੇ ਕਾਤਲ ਨੂੰ ਉਮਰ ਕੈਦ ਦੀ ਸਜ਼ਾ

ਟੋਕੀਓ: ਜਾਪਾਨ ਦੀ ਇੱਕ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਹੱਤਿਆ ਕਰਨ ਵਾਲੇ ਤੇਤਸੁਯਾ ਯਾਮਾਗਾਮੀ(45)  ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਆਬੇ ਦੀ ਜੁਲਾਈ 2022 ਵਿੱਚ ਪੱਛਮੀ ਸ਼ਹਿਰ ਨਾਰਾ ਵਿੱਚ ਚੋਣ ਪ੍ਰਚਾਰ ਦੌਰਾਨ ਹੱਤਿਆ ਕਰ ਦਿੱਤੀ ਗਈ ਸੀ।…
Sunita Williams Retired: 27 ਸਾਲ, 3 ਮਿਸ਼ਨ ਤੇ ਪੁਲਾੜ ਵਿਚ 608 ਦਿਨ, ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਸੇਵਾਮੁਕਤ

Sunita Williams Retired: 27 ਸਾਲ, 3 ਮਿਸ਼ਨ ਤੇ ਪੁਲਾੜ ਵਿਚ 608 ਦਿਨ, ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਸੇਵਾਮੁਕਤ

ਕੇਪਰ ਕੇਨਰਵਲ(ਅਮਰੀਕਾ): ਕੌਮਾਂਤਰੀ ਪੁਲਾੜ ਸਟੇਸ਼ਨ ’ਤੇ ਮਹੀਨਿਆਂ ਤੱਕ ਫਸੇ ਰਹੇ ਦੋ ਪੁਲਾੜ ਯਾਤਰੀਆਂ ’ਚ ਸ਼ੁਮਾਰ ਨਾਸਾ ਦੀ ਸੁਨੀਤਾ ਵਿਲੀਅਮਜ਼ ਸੇਵਾਮੁਕਤ ਹੋ ਗਈ ਹੈ। ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਦੇ…
Trump’s Warning To Iran ਇਰਾਨ ਨੇ ਮੇਰੀ ਹੱਤਿਆ ਕਰਵਾਈ ਤਾਂ ਉਸ ਦੀ ਹਸਤੀ ਮਿਟਾ ਦੇਵਾਂਗੇ: ਟਰੰਪ

Trump’s Warning To Iran ਇਰਾਨ ਨੇ ਮੇਰੀ ਹੱਤਿਆ ਕਰਵਾਈ ਤਾਂ ਉਸ ਦੀ ਹਸਤੀ ਮਿਟਾ ਦੇਵਾਂਗੇ: ਟਰੰਪ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਜੇਕਰ ਇਰਾਨ ਨੇ ਉਨ੍ਹਾਂ ਦੀ ਹੱਤਿਆ ਕਰਵਾਈ ਤਾਂ ਉਹ ਇਰਾਨ ਦੀ ਹਸਤੀ ਮਿਟਾ ਦੇਣਗੇ। ਟਰੰਪ ਨੇ ਨਿਊਜ਼ਨੇਸ਼ਨ ਦੇ ਪ੍ਰੋਗਰਾਮ ‘ਕੇਟੀ ਪਾਵਲਿਚ ਟੂਨਾਈਟ’ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਕਿਹਾ, ‘‘ਮੈਂ ਬਹੁਤ ਸਖ਼ਤ…
ਗੰਨਾ ਕਾਸ਼ਤਕਾਰਾਂ ਨੂੰ 68.50 ਰੁਪਏ ਸਬਸਿਡੀ ਮਿਲੇਗੀ

ਗੰਨਾ ਕਾਸ਼ਤਕਾਰਾਂ ਨੂੰ 68.50 ਰੁਪਏ ਸਬਸਿਡੀ ਮਿਲੇਗੀ

ਚੰਡੀਗਡ਼੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪ੍ਰਾਈਵੇਟ ਖੰਡ ਮਿੱਲਾਂ ਨੂੰ ਗੰਨਾ ਵੇਚਣ ਵਾਲੇ ਕਿਸਾਨਾਂ ਨੂੰ ਸਰਕਾਰੀ ਭਾਅ (ਸਟੇਟ ਐਗਰੀਡ ਪ੍ਰਾਈਸ) ਵਿੱਚੋਂ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਵਜੋਂ ਸਿੱਧੇ ਦੇਣ ਦਾ ਫੈਸਲਾ…

ਅਧੀਨ ਸੇਵਾਵਾਂ ਬੋਰਡ ਦੀ ਭਰਤੀ ਪ੍ਰੀਖਿਆ ’ਚ ਘਪਲੇ ਦਾ ਖ਼ਦਸ਼ਾ

ਚੰਡੀਗਡ਼੍ਹ: ਪੰਜਾਬ ਸਰਕਾਰ ਵੱਲੋਂ ਗਰੁੱਪ-ਬੀ ਲਈ ਭਰਤੀ ਪ੍ਰੀਖਿਆ ਦੀ ਮੈਰਿਟ ਸੂਚੀ ’ਚ ਘਪਲੇ ਦਾ ਧੂੰਆਂ ਉੱਠਿਆ ਹੈ। ਮੁੱਢਲੀ ਛਾਣਬੀਣ ਮਗਰੋਂ ਅਧੀਨ ਸੇਵਾਵਾਂ ਚੋਣ ਬੋਰਡ ਨੇ ਭਰਤੀ ਪ੍ਰੀਖਿਆ ਦੀ ਜਾਂਚ ਅੱਜ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ। ਬਠਿੰਡਾ ਸ਼ਹਿਰ ’ਚ ਭਰਤੀ ਪ੍ਰੀਖਿਆ ਦਾ…
ਯੂਰੋਪੀਅਨ ਯੂਨੀਅਨ ਅਤੇ ਭਾਰਤ ਸਮਝੌਤੇ ਨੇੜੇ ਪੁੱਜੇ

ਯੂਰੋਪੀਅਨ ਯੂਨੀਅਨ ਅਤੇ ਭਾਰਤ ਸਮਝੌਤੇ ਨੇੜੇ ਪੁੱਜੇ

ਨਵੀਂ ਦਿੱਲੀ: ਯੂਰੋਪੀਅਨ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਨੇ ਕਿਹਾ ਕਿ ਭਾਰਤ ਅਤੇ ਯੂਰੋਪੀਅਨ ਯੂਨੀਅਨ ਅਜਿਹੇ ਇਤਿਹਾਸਕ ਵਪਾਰਕ ਸਮਝੌਤੇ ਦੇ ਮੁਕਾਮ ’ਤੇ ਹਨ, ਜੋ ਕਿ ਦੋ ਅਰਬ ਲੋਕਾਂ ਦੀ ਇੱਕ ਵਿਸ਼ਾਲ ਮੰਡੀ ਤਿਆਰ ਕਰੇਗਾ। ਇਹ ਮੰਡੀ ਆਲਮੀ ਵਿਕਾਸ ਦਰ…
ਨਬੀਨ ਭਾਜਪਾ ਦੇ ਨਵੇਂ ਪ੍ਰਧਾਨ ਬਣੇ

ਨਬੀਨ ਭਾਜਪਾ ਦੇ ਨਵੇਂ ਪ੍ਰਧਾਨ ਬਣੇ

ਨਵੀਂ ਦਿੱਲੀ: ਨਿਤਿਨ ਨਬੀਨ ਨੂੰ ਅੱਜ ਰਸਮੀ ਤੌਰ ’ਤੇ ਭਾਜਪਾ ਦਾ 12ਵਾਂ ਕੌਮੀ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਭਾਜਪਾ ਆਗੂ ਜੇ ਪੀ ਨੱਢਾ ਦੀ ਥਾਂ ਲਈ ਹੈ ਅਤੇ ਪਾਰਟੀ ਲਈ ਨਵੇਂ ਦੌਰ ਦੀ ਸ਼ੁਰੂਆਤ ਕੀਤੀ ਕਿਉਂਕਿ ਪਾਰਟੀ ਕੌਮੀ ਰਾਜਨੀਤੀ ’ਚ…
ਸ਼ੇਅਰ ਬਾਜ਼ਾਰ ਡਿੱਗਣ ਦਾ ਸਿਲਸਿਲਾ ਜਾਰੀ

ਸ਼ੇਅਰ ਬਾਜ਼ਾਰ ਡਿੱਗਣ ਦਾ ਸਿਲਸਿਲਾ ਜਾਰੀ

ਮੁੰਬਈ: ਘਰੇਲੂ ਸ਼ੇਅਰ ਬਾਜ਼ਾਰਾਂ ਸੈਂਸੈਕਸ ਤੇ ਨਿਫਟੀ ਨੇ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਗਿਰਾਵਟ ਦਰਜ ਕੀਤੀ ਹੈ। ਭੂਸਿਆਸੀ ਤਣਾਅ ਵਧਣ, ਆਲਮੀ ਬਾਜ਼ਾਰਾਂ ਵਿਚ ਕਮਜ਼ੋਰੀ ਤੇ ਵਿਦੇਸ਼ੀ ਪੂੰਜੀ ਦੀ ਲਗਾਤਾਰ ਨਿਕਾਸੀ ਨੇ ਨਿਵੇਸ਼ਕਾਂ ਦੇ ਭਰੋਸੇ ਨੂੰ ਕਮਜ਼ੋਰ ਕੀਤਾ ਹੈ। ਬੀਐੱਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ…
ਬੰਗਲਾਦੇਸ਼ ਵੱਲੋਂ ਟੀ-20 ਵਿਸ਼ਵ ਕੱਪ ਲਈ ਭਾਰਤ ਆਉਣ ਤੋਂ ਇਨਕਾਰ

ਬੰਗਲਾਦੇਸ਼ ਵੱਲੋਂ ਟੀ-20 ਵਿਸ਼ਵ ਕੱਪ ਲਈ ਭਾਰਤ ਆਉਣ ਤੋਂ ਇਨਕਾਰ

ਢਾਕਾ: ਬੰਗਲਾਦੇਸ਼ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਕ੍ਰਿਕਟ ਟੀਮ ਕਿਸੇ ਵੀ ਹਾਲਤ ਵਿੱਚ ਟੀ-20 ਵਿਸ਼ਵ ਕੱਪ ਖੇਡਣ ਲਈ ਭਾਰਤ ਨਹੀਂ ਆਵੇਗੀ। ਬੰਗਲਾਦੇਸ਼ ਦੇ ਖੇਡ ਸਲਾਹਕਾਰ ਆਸਿਫ਼ ਨਜ਼ਰੁਲ ਨੇ ਅੱਜ ਆਈ ਸੀ ਸੀ ਦਾ ਅਲਟੀਮੇਟਮ ਠੁਕਰਾਉਂਦਿਆਂ ਕਿਹਾ ਕਿ…
India Bangladesh: ਬੰਗਲਾਦੇਸ਼ ’ਚੋਂ ਆਪਣੇ ਅਧਿਕਾਰੀਆਂ ਦੇ ਪਰਿਵਾਰਾਂ ਨੂੰ ਵਾਪਸ ਸੱਦੇਗਾ ਭਾਰਤ

India Bangladesh: ਬੰਗਲਾਦੇਸ਼ ’ਚੋਂ ਆਪਣੇ ਅਧਿਕਾਰੀਆਂ ਦੇ ਪਰਿਵਾਰਾਂ ਨੂੰ ਵਾਪਸ ਸੱਦੇਗਾ ਭਾਰਤ

ਨਵੀਂ ਦਿੱਲੀ: ਭਾਰਤ ਨੇ ਬੰਗਲਾਦੇਸ਼ ’ਚ ਆਉਣ ਵਾਲੀਆਂ ਚੋਣਾਂ ਤੇ ਸੁਰੱਖਿਆ ਕਾਰਨਾਂ ਕਰ ਕੇ ਬੰਗਲਾਦੇਸ਼ ਵਿਚ ਤਾਇਨਾਤ ਭਾਰਤੀ ਅਧਿਕਾਰੀਆਂ ਦੇ ਪਰਿਵਾਰਾਂ ਨੂੰ ਵਾਪਸ ਸੱਦਣ ਦਾ ਫੈਸਲਾ ਕੀਤਾ ਹੈ। ਬੰਗਲਾਦੇਸ਼ ’ਚ ਸੰਸਦੀ ਚੋਣਾਂ ਅਗਲੇ ਹਫ਼ਤੇ ਹੋਣ ਵਾਲੀਆਂ ਹਨ। ਭਾਰਤ ਨੇ ਇਸ…

ਹਰਿਆਣਾ ’ਚ ਪ੍ਰੀਖਿਆ ਦੌਰਾਨ ਸਿੱਖਾਂ ਨੂੰ ਕਿਰਪਾਨ ਪਹਿਨਣ ਦੀ ਮਨਜ਼ੂਰੀ

ਚੰਡੀਗਡ਼੍ਹ: ਹਰਿਆਣਾ ਸਰਕਾਰ ਨੇ ਸਿੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪ੍ਰੀਖਿਆਵਾਂ ਦੌਰਾਨ ਕਿਰਪਾਨ ਪਹਿਨਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਵਿਆਹੁਤਾ ਮਹਿਲਾਵਾਂ ਵੀ ਮੰਗਲਸੂਤਰ ਪਾ ਸਕਦੀਆਂ ਹਨ। ਇਸ ਸਬੰਧੀ ਸਰਕਾਰ ਨੇ ਲਿਖਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਸੂਬੇ ਦੇ…
ਮੇਨਕਾ ਗਾਂਧੀ ਨੇ ਮਾਣਹਾਨੀ ਕੀਤੀ: ਸੁਪਰੀਮ ਕੋਰਟ

ਮੇਨਕਾ ਗਾਂਧੀ ਨੇ ਮਾਣਹਾਨੀ ਕੀਤੀ: ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਵੱਲੋਂ ਆਵਾਰਾ ਕੁੱਤਿਆਂ ਦੇ ਮੁੱਦੇ ’ਤੇ ਅਦਾਲਤ ਦੇ ਹੁਕਮਾਂ ਦੀ ਆਲੋਚਨਾ ਕਰਨ ਵਾਲੀਆਂ ਟਿੱਪਣੀਆਂ ਦੇ ਸਬੰਧ ’ਚ ਨਾਰਾਜ਼ਗੀ ਜ਼ਾਹਿਰ ਕਰਦਿਆਂ ਅੱਜ ਕਿਹਾ ਕਿ ਉਨ੍ਹਾਂ (ਮੇਨਕਾ ਗਾਂਧੀ) ਨੇ ਅਦਾਲਤ ਦੀ ਹੱਤਕ ਕੀਤੀ…
ਭਾਰਤ-ਪਾਕਿ ਜੰਗ ਮੈਂ ਰੁਕਵਾਈ ਸੀ: ਟਰੰਪ

ਭਾਰਤ-ਪਾਕਿ ਜੰਗ ਮੈਂ ਰੁਕਵਾਈ ਸੀ: ਟਰੰਪ

ਨਿਊਯਾਰਕ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਵਾਰ ਫਿਰ ਦਾਅਵਾ ਕੀਤਾ ਕਿ ਪਰਮਾਣੂ ਹਥਿਆਰਾਂ ਨਾਲ ਲੈਸ ਗੁਆਂਢੀ ਮੁਲਕਾਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਉਨ੍ਹਾਂ ਨੇ ਖ਼ਤਮ ਕਰਵਾਈ ਹੈ। ਉਹ ਪਿਛਲੇ ਸਾਲ ਮਈ ਤੋਂ ਲੈ ਕੇ ਹੁਣ ਤੱਕ ਕਰੀਬ 80 ਵਾਰ ਅਜਿਹਾ…

ਡੀ ਟੀ ਐੱਫ ਨੇ ਵੀ ਸੀ ਨੂੰ ਪੱਤਰ ਲਿਖ ਕੇ ਇਤਰਾਜ਼ ਜਤਾਇਆ

ਨਵੀਂ ਦਿੱਲੀ: ਡੈਮੋਕਰੈਟਿਕ ਟੀਚਰਜ਼ ਫਰੰਟ (ਡੀ ਟੀ ਐੱਫ) ਨੇ ਦਿਆਲ ਸਿੰਘ (ਈਵਨਿੰਗ) ਕਾਲਜ ਦਾ ਨਾਮ ਬਦਲਣ ਦੀ ਤਜਵੀਜ਼ ਦਾ ਸਖ਼ਤ ਵਿਰੋਧ ਕੀਤਾ ਹੈ। ਅਧਿਆਪਕ ਜਥੇਬੰਦੀ ਨੇ ਦਿੱਲੀ ਯੂਨੀਵਰਸਿਟੀ ਦੇ ਉਪ ਕੁਲਪਤੀ ਯੋਗੇਸ਼ ਸਿੰਘ ਨੂੰ ਪੱਤਰ ਲਿਖ ਕੇ ਇਤਰਾਜ਼ ਜਤਾਇਆ ਹੈ। ਉਨ੍ਹਾਂ…
ਰਸੋਖਾਨਾ ਸਾਹਿਬ ਮਾਮਲੇ ’ਚ ਚੀਮਾ ਦਾ ਯੂ-ਟਰਨ

ਰਸੋਖਾਨਾ ਸਾਹਿਬ ਮਾਮਲੇ ’ਚ ਚੀਮਾ ਦਾ ਯੂ-ਟਰਨ

ਚੰਡੀਗਡ਼੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੰਗਾ ਦੇ ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ 169 ਸਰੂਪਾਂ ਦੇ ਮਾਮਲੇ ’ਤੇ ਅੱਜ ਇੱਕ ਹੋਰ ‘ਯੂ-ਟਰਨ’ ਲੈ ਲਿਆ। ਬੀਤੇ ਦਿਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ…
Viral obscene video: ਕਰਨਾਟਕ ਦਾ ਪੁਲੀਸ ਮੁਖੀ ਰਾਮਚੰਦਰ ਰਾਓ ਮੁਅੱਤਲ

Viral obscene video: ਕਰਨਾਟਕ ਦਾ ਪੁਲੀਸ ਮੁਖੀ ਰਾਮਚੰਦਰ ਰਾਓ ਮੁਅੱਤਲ

ਬੰਗਲੂਰੂ: ਕਰਨਾਟਕ ਸਰਕਾਰ ਨੇ ਡੀਜੀਪੀ (ਸਿਵਲ ਰਾਈਟਸ ਐਨਫੋਰਸਮੈਂਟ) ਕੇ. ਰਾਮਚੰਦਰਨ ਰਾਓ ਨੂੰ ਆਪਣੇ ਦਫ਼ਤਰ ਅੰਦਰ ਇੱਕ ਔਰਤ ਨਾਲ ਅਣਉਚਿਤ ਵਿਹਾਰ ਕਰਦਿਆਂ ਦਾ ਇਕ ਵੀਡੀਓ ਵਾਇਰਲ ਹੋਣ ਮਗਰੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੁੱਖ ਮੁੱਖ ਮੰਤਰੀ ਸਿੱਧਰਮਈਆ ਨੇ ਚੇਤਾਵਨੀ ਦਿੱਤੀ…
ਮੁੰਬਈ: ਅਕਸ਼ੈ ਕੁਮਾਰ ਦਾ ਸੁਰੱਖਿਆ ਵਾਹਨ ਹਾਦਸਾਗ੍ਰਸਤ, ਇਕ ਜ਼ਖ਼ਮੀ

ਮੁੰਬਈ: ਅਕਸ਼ੈ ਕੁਮਾਰ ਦਾ ਸੁਰੱਖਿਆ ਵਾਹਨ ਹਾਦਸਾਗ੍ਰਸਤ, ਇਕ ਜ਼ਖ਼ਮੀ

ਮੁੰਬਈ: ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੇ ਸੁਰੱਖਿਆ ਵਾਹਨ ਨੂੰ ਇੱਕ ਆਟੋਰਿਕਸ਼ਾ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਹ ਘਟਨਾ ਸੋਮਵਾਰ ਰਾਤ ਨੂੰ ਜੁਹੂ ਦੇ ਮੁਕਤੇਸ਼ਵਰ ਰੋਡ ਨੇੜੇ ਵਾਪਰੀ। ਅਕਸ਼ੈ, ਜੋ ਆਪਣੀ…
‘ਪਤਨੀ ਦੀ ਮੌਤ ਲਈ ਜ਼ਿੰਮੇਵਾਰ, ਪਰ ਕਤਲ ਨਹੀਂ ਕੀਤਾ’

‘ਪਤਨੀ ਦੀ ਮੌਤ ਲਈ ਜ਼ਿੰਮੇਵਾਰ, ਪਰ ਕਤਲ ਨਹੀਂ ਕੀਤਾ’

ਚੰਡੀਗੜ੍ਹ: ਆਸਟਰੇਲੀਆ ਵਿੱਚ ਭਾਰਤੀ ਮੂਲ ਦੇ ਵਿਅਕਤੀ ਨੇ ਆਪਣੀ ਪਤਨੀ ਦੀ ਮੌਤ ਦੀ ਜ਼ਿੰਮੇਵਾਰੀ ਤਾਂ ਕਬੂਲੀ ਹੈ ਪਰ ਕਤਲ ਤੋਂ ਇਨਕਾਰ ਕੀਤਾ ਹੈ। ਉਸ ਨੇ ਅਦਾਲਤ ਨੂੰ ਕਿਹਾ ਹੈ ਕਿ ਉਸ ਨੂੰ ਕਤਲ ਦੀ ਬਜਾਏ ਗੈਰਇਰਾਦਤਨ ਕਤਲ ਲਈ ਜ਼ਿੰਮੇਵਾਰ ਠਹਿਰਾਇਆ ਜਾਣਾ…
ਭਾਰਤੀ ਮੂਲ ਦੇ ਕੈਨੇਡੀਅਨ ਸਿੱਖ ਨੇ ਘਰ ਬਾਹਰ ਛੱਡ ਯੂਕਰੇਨ ’ਚ ਕਿਉਂ ਦਿੱਤੀ ਕੁਰਬਾਨੀ

ਭਾਰਤੀ ਮੂਲ ਦੇ ਕੈਨੇਡੀਅਨ ਸਿੱਖ ਨੇ ਘਰ ਬਾਹਰ ਛੱਡ ਯੂਕਰੇਨ ’ਚ ਕਿਉਂ ਦਿੱਤੀ ਕੁਰਬਾਨੀ

ਚੰਡੀਗੜ੍ਹ: ਭਾਰਤੀ ਮੂਲ ਦੇ ਕੈਨੇਡੀਅਨ ਸਿੱਖ ਮਨਦੀਪ ਸਿੰਘ (30) ਨੇ ਸੇਵਾ ਦੇ ਸਿੱਖੀ ਸਿਧਾਂਤ, ਮਾਨਵਤਾ ਦੀ ਨਿਰਸਵਾਰਥ ਸੇਵਾ ਅਤੇ ਜੰਗ ਵਿੱਚ ਫਸੇ ਲੋਕਾਂ ਦੀ ਮਦਦ ਕਰਨ ਦੀ ਆਪਣੀ ਖਾਹਿਸ਼ ਤੋਂ ਪ੍ਰੇਰਨਾ ਲੈਂਦਿਆਂ ਯੂਕਰੇਨ ਵਿੱਚ ਸਵੈ-ਇੱਛਾ ਨਾਲ ਸੇਵਾ ਕਰਨ ਲਈ ਬਰੈਂਪਟਨ ਓਂਟਾਰੀਓ…
ਉੱਤਰਾਖੰਡ ਕਾਲਜ ਰੈਗਿੰਗ: 9 ਐੱਮਬੀਬੀਐੱਸ ਵਿਦਿਆਰਥੀਆਂ ਖਿਲਾਫ਼ ਕਾਰਵਾਈ

ਉੱਤਰਾਖੰਡ ਕਾਲਜ ਰੈਗਿੰਗ: 9 ਐੱਮਬੀਬੀਐੱਸ ਵਿਦਿਆਰਥੀਆਂ ਖਿਲਾਫ਼ ਕਾਰਵਾਈ

ਦੇਹਰਾਦੂਨ: ਦੇਹਰਾਦੂਨ ਦੇ ਦੂਨ ਮੈਡੀਕਲ ਕਾਲਜ ਦੇ ਨੌਂ ਐਮਬੀਬੀਐਸ ਵਿਦਿਆਰਥੀਆਂ ਨੂੰ ਜੂਨੀਅਰ ਵਿਦਿਆਰਥੀਆਂ ਦੀ ਕਥਿਤ ਰੈਗਿੰਗ ਕਰਨ ਦੇ ਦੋਸ਼ ਵਿੱਚ ਮੁਅੱਤਲ ਕਰਨ ਮਗਰੋਂ ਹੋਸਟਲ ਤੋਂ ਕੱਢ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ 2023 ਅਤੇ 2024 ਬੈਚਾਂ ਦੇ ਐਮਬੀਬੀਐਸ ਵਿਦਿਆਰਥੀਆਂ ਵਿਰੁੱਧ…
Sabarimala gold loss case: ਈਡੀ ਵੱਲੋਂ ਕੇਰਲਾ, ਕਰਨਾਟਕ ਤੇ ਤਾਮਿਲ ਨਾਡੂ ’ਚ ਛਾਪੇ

Sabarimala gold loss case: ਈਡੀ ਵੱਲੋਂ ਕੇਰਲਾ, ਕਰਨਾਟਕ ਤੇ ਤਾਮਿਲ ਨਾਡੂ ’ਚ ਛਾਪੇ

ਕੋਚੀ/ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸ਼ਬਰੀਮਾਲਾ ਵਿਚ ਸੋਨੇ ਦੀ ਚੋਰੀ ਮਾਮਲੇ ਵਿੱਚ ਮਨੀ ਲਾਂਡਰਿੰਗ ਜਾਂਚ ਦੀ ਕੜੀ ਵਜੋਂ ਮੰਗਲਵਾਰ ਨੂੰ ਤਿੰਨ ਰਾਜਾਂ ਵਿੱਚ ਛਾਪੇ ਮਾਰੇ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਕੇਰਲ, ਕਰਨਾਟਕ ਅਤੇ ਤਾਮਿਲਨਾਡੂ ਵਿੱਚ ਕਰੀਬ 21 ਥਾਵਾਂ ’ਤੇ ਮਨੀ…
ਭਾਰਤ-UAE ਦੋਸਤੀ ਦੇ ਨਵੇਂ ਦੌਰ ਦਾ ਆਗਾਜ਼; 200 ਅਰਬ ਡਾਲਰ ਦੇ ਵਪਾਰ ਦਾ ਟੀਚਾ

ਭਾਰਤ-UAE ਦੋਸਤੀ ਦੇ ਨਵੇਂ ਦੌਰ ਦਾ ਆਗਾਜ਼; 200 ਅਰਬ ਡਾਲਰ ਦੇ ਵਪਾਰ ਦਾ ਟੀਚਾ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਏਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਦਾ ਦਿੱਲੀ ਹਵਾਈ ਅੱਡੇ ’ਤੇ ਸਵਾਗਤ ਕੀਤਾ। ਦੋਵੇਂ ਆਗੂ ਇੱਕੋ ਗੱਡੀ ਵਿੱਚ ਸਵਾਰ ਹੋ ਕੇ ਪ੍ਰਧਾਨ ਮੰਤਰੀ ਨਿਵਾਸ ਪਹੁੰਚੇ, ਜਿੱਥੇ ਉਨ੍ਹਾਂ ਵਿਚਕਾਰ ਰੱਖਿਆ, ਊਰਜਾ, ਪੁਲਾੜ…
Techie’s death: ਯੋਗੀ ਸਰਕਾਰ ਦਾ ਵੱਡਾ ਐਕਸ਼ਨ: CEO ਲੋਕੇਸ਼ ਐੱਮ. ਮੁਅੱਤਲ

Techie’s death: ਯੋਗੀ ਸਰਕਾਰ ਦਾ ਵੱਡਾ ਐਕਸ਼ਨ: CEO ਲੋਕੇਸ਼ ਐੱਮ. ਮੁਅੱਤਲ

ਲਖਨਊ: ਗ੍ਰੇਟਰ ਨੋਇਡਾ ਵਿੱਚ 27 ਸਾਲਾ ਨੌਜਵਾਨ ਯੁਵਰਾਜ ਮਹਿਤਾ ਦੀ ਸੜਕ ਹਾਦਸੇ ਵਿੱਚ ਹੋਈ ਦਰਦਨਾਕ ਮੌਤ ਤੋਂ ਬਾਅਦ ਉੱਤਰ ਪ੍ਰਦੇਸ਼ ਸਰਕਾਰ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਨੋਇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਅਤੇ ਨੋਇਡਾ ਮੈਟਰੋ ਦੇ MD ਐੱਮ. ਲੋਕੇਸ਼ ਨੂੰ ਅਹੁਦੇ…
Trump’s bizarre letter to Norway’s prime minister ਨੋਬੇਲ ਨਹੀਂ ਮਿਲਿਆ ਤੇ ਹੁਣ ਸ਼ਾਂਤੀ ’ਤੇ ਭਰੋਸਾ ਨਹੀਂ: ਟਰੰਪ

Trump’s bizarre letter to Norway’s prime minister ਨੋਬੇਲ ਨਹੀਂ ਮਿਲਿਆ ਤੇ ਹੁਣ ਸ਼ਾਂਤੀ ’ਤੇ ਭਰੋਸਾ ਨਹੀਂ: ਟਰੰਪ

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਾਰਵੇ ਦੇ ਪ੍ਰਧਾਨ ਮੰਤਰੀ ਜੇ ਸਟੋਰ ਨੂੰ ਪੱਤਰ ਲਿਖ ਕੇ ਨੋਬੇਲ ਸ਼ਾਂਤੀ ਪੁਰਸਕਾਰ ਨਾ ਮਿਲਣ ਦੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਅੱਠ ਅਹਿਮ ਜੰਗਾਂ ਰੁਕਵਾਉਣ ਤੋਂ ਬਾਅਦ ਵੀ…
ਟਰੰਪ ਨੇ ਅੱਠ ਯੂਰਪੀ ਦੇਸ਼ਾਂ ’ਤੇ ਟੈਕਸ ਕਿਉਂ ਲਾਇਆ?

ਟਰੰਪ ਨੇ ਅੱਠ ਯੂਰਪੀ ਦੇਸ਼ਾਂ ’ਤੇ ਟੈਕਸ ਕਿਉਂ ਲਾਇਆ?

ਚੰਡੀਗੜ੍ਹ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਗ੍ਰੀਨਲੈਂਡ ਨੂੰ ਕੌਮੀ ਸੁਰੱਖਿਆ ਲਈ ਮਹੱਤਵਪੂਰਨ ਦੱਸਿਆ ਹੈ। ਟਰੰਪ ਅਕਸਰ ਜਨਤਕ ਮੰਚਾਂ ’ਤੇ ਗ੍ਰੀਨਲੈਂਡ ਦੇ ਕੰਟਰੋਲ ਦੀ ਗੱਲ ਕਰਦੇ ਰਹੇ ਹਨ। ਹਾਲ ਹੀ ਵਿੱਚ, ਟਰੰਪ ਨੇ ਉਨ੍ਹਾਂ ਯੂਰਪੀ ਦੇਸ਼ਾਂ ’ਤੇ 10 ਫੀਸਦੀ ਟੈਕਸ ਲਾਉਣ…
ਸੈਂਸੈਕਸ ਤੇ ਨਿਫਟੀ ਸ਼ੁਰੂਆਤੀ ਕਾਰੋਬਾਰ ’ਚ ਡਿੱਗੇ

ਸੈਂਸੈਕਸ ਤੇ ਨਿਫਟੀ ਸ਼ੁਰੂਆਤੀ ਕਾਰੋਬਾਰ ’ਚ ਡਿੱਗੇ

ਮੁੰਬਈ: ਘਰੇਲੂ ਸਟਾਕ ਬਾਜ਼ਾਰ ਸੈਂਸੈਕਸ ਤੇ ਨਿਫਟੀ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਡਿੱਗ ਗਏ। ਵਿਦੇਸ਼ੀ ਪੂੰਜੀ ਦੀ ਲਗਾਤਾਰ ਨਿਕਾਸੀ ਅਤੇ ਭੂ-ਸਿਆਸੀ ਤਣਾਅ ਨੇ ਨਿਵੇਸ਼ਕਾਂ ਨੂੰ ਅਸਰਅੰਦਾਜ਼ ਕੀਤਾ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐਸਈ ਸੈਂਸੈਕਸ 311.33 ਅੰਕ ਡਿੱਗ ਕੇ 82,934.85 'ਤੇ ਆ ਗਿਆ, ਜਦੋਂ…
ਦਿੱਲੀ ਮੈਟਰੋ ਸਟੇਸ਼ਨ ’ਤੇ ਪਿਸ਼ਾਬ ਕਰਦਿਆਂ ਦੀ ਵਿਅਕਤੀ ਦੀ ਵੀਡੀਓ ਵਾਇਰਲ; ਸੋਸ਼ਲ ਮੀਡੀਆ ’ਤੇ ਗੁੱਸਾ ਵਧਿਆ

ਦਿੱਲੀ ਮੈਟਰੋ ਸਟੇਸ਼ਨ ’ਤੇ ਪਿਸ਼ਾਬ ਕਰਦਿਆਂ ਦੀ ਵਿਅਕਤੀ ਦੀ ਵੀਡੀਓ ਵਾਇਰਲ; ਸੋਸ਼ਲ ਮੀਡੀਆ ’ਤੇ ਗੁੱਸਾ ਵਧਿਆ

ਨਵੀਂ ਦਿੱਲੀ: ਦਿੱਲੀ ਮੈਟਰੋ ਸਟੇਸ਼ਨ ਅੰਦਰ ਪਿਸ਼ਾਬ ਕਰਦੇ ਹੋਏ ਇੱਕ ਵਿਅਕਤੀ ਦੀ ਵੀਡੀਓ ਵਾਇਰਲ ਹੋਈ ਹੈ ਜਿਸ ਕਾਰਨ ਵੱਡੀ ਗਿਣਤੀ ਲੋਕਾਂ ਨੇ ਸੋਸ਼ਲ ਮੀਡੀਆ ’ਤੇ ਇਸ ਖ਼ਿਲਾਫ਼ ਭੜਾਸ ਕੱਢੀ ਹੈ। ਦੂਜੇ ਪਾਸੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐਮ.ਆਰ.ਸੀ.) ਨੇ ਯਾਤਰੀਆਂ ਨੂੰ…
ਛੱਤੀਸਗੜ੍ਹ ਵਿੱਚ 45 ਲੱਖ ਰੁਪਏ ਦੇ ਇਨਾਮ ਵਾਲੇ 9 ਨਕਸਲੀਆਂ ਵੱਲੋਂ ਆਤਮ ਸਮਰਪਣ

ਛੱਤੀਸਗੜ੍ਹ ਵਿੱਚ 45 ਲੱਖ ਰੁਪਏ ਦੇ ਇਨਾਮ ਵਾਲੇ 9 ਨਕਸਲੀਆਂ ਵੱਲੋਂ ਆਤਮ ਸਮਰਪਣ

ਗਾਰੀਆਬੰਦ (ਛੱਤੀਸਗੜ੍ਹ): ਛੱਤੀਸਗੜ੍ਹ ਦੇ ਗਾਰੀਆਬੰਦ ਜ਼ਿਲ੍ਹੇ ਵਿੱਚ 45 ਲੱਖ ਰੁਪਏ ਦੇ ਇਨਾਮ ਵਾਲੇ ਨੌਂ ਨਕਸਲੀਆਂ ਨੇ ਅੱਜ ਆਤਮ ਸਮਰਪਣ ਕਰ ਦਿੱਤਾ। ਇੱਕ ਪੁਲੀਸ ਅਧਿਕਾਰੀ ਨੇ ਕਿਹਾ ਕਿ ਆਤਮ ਸਮਰਪਣ ਕਰਨ ਵਾਲਾ ਕਾਡਰ ਸਿਨਾਪਾਲੀ ਅਤੇ ਐਸਡੀਕੇ (ਨਕਸਲੀਆਂ ਦੀਆਂ ਸੋਨਾਬੇਦਾ-ਧਰਮਬੰਧਾ-ਖੋਲੀਬਤਰ ਏਰੀਆ ਕਮੇਟੀਆਂ) ਨਾਲ…
Italian fashion great Valentino dead: ਉੱਘੇ ਇਤਾਲਵੀ ਫੈਸ਼ਨ ਡਿਜ਼ਾਈਨਰ ਵੈਲੇਨਟੀਨੋ ਦਾ ਦੇਹਾਂਤ

Italian fashion great Valentino dead: ਉੱਘੇ ਇਤਾਲਵੀ ਫੈਸ਼ਨ ਡਿਜ਼ਾਈਨਰ ਵੈਲੇਨਟੀਨੋ ਦਾ ਦੇਹਾਂਤ

ਰੋਮ: ਉੱਘੇ ਇਤਾਲਵੀ ਫੈਸ਼ਨ ਡਿਜ਼ਾਈਨਰ ਵੈਲੇਨਟੀਨੋ ਗਾਰਾਵਾਨੀ ਦਾ ਦੇਹਾਂਤ ਹੋ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਦੀ ਫਾਊਂਡੇਸ਼ਨ ਨੇ ਅੱਜ ਨਸ਼ਰ ਕੀਤੀ ਹੈ। 93 ਸਾਲਾ ਵੈਲੇਨਟੀਨੋ ਨੇ 2008 ਵਿੱਚ ਫੈਸ਼ਨ ਜਗਤ ਨਾਲ ਸਬੰਧਤ ਕੰਮ ਕਰਨਾ ਛੱਡ ਦਿੱਤਾ ਸੀ। ਇਸ ਨਾਮੀ ਬ੍ਰਾਂਡ…