Posted inNew Delhi
ਮਮਤਾ ਖ਼ਿਲਾਫ਼ ਈ ਡੀ ਸੁਪਰੀਮ ਕੋਰਟ ’ਚ
ਨਵੀਂ ਦਿੱਲੀ: ਐੱਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਮੁੱਖ ਮੰਤਰੀ ਮਮਤਾ ਬੈਨਰਜੀ ਸਮੇਤ ਪੱਛਮੀ ਬੰਗਾਲ ਸਰਕਾਰ ਵੱਲੋਂ ਉਨ੍ਹਾਂ ਦੇ ਕੰਮ ’ਚ ਦਖ਼ਲਅੰਦਾਜ਼ੀ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਈ ਡੀ ਨੇ ਕੋਲਾ ਘੁਟਾਲੇ ਦੇ ਸਬੰਧ ’ਚ ਸਿਆਸੀ ਸਲਾਹਕਾਰ ਕੰਪਨੀ ਆਈ-ਪੈਕ ਦੇ…


























