Posted inNew Delhi
CJP Protest: Delhi Metro ਵੱਲੋਂ 16 ਸਟੇਸ਼ਨ ਬੰਦ
ਨਵੀਂ ਦਿੱਲੀ : ਦਿੱਲੀ ਵਿੱਚ ਕੌਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨਾਂ ਦਰਮਿਆਨ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਦਿੱਲੀ ਮੈਟਰੋ ਰੇਲ ਨਿਗਮ (ਡੀ ਐੱਮ ਆਰ ਸੀ) ਨੇ 16 ਮੈਟਰੋ ਸਟੇਸ਼ਨਾਂ ਨੂੰ ਆਰਜ਼ੀ ਤੌਰ ’ਤੇ ਬੰਦ ਕਰ ਦਿੱਤਾ। ਹਾਲਾਂਕਿ ਦੇਰ ਸ਼ਾਮ ਦਿੱਲੀ ਮੈਟਰੋ…





























