Posted inPunjab
ਕੇਜਰੀਵਾਲ ਨੇ ਪੰਜਾਬ ਦੀਆਂ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਐਲਾਨ ਕਰਕੇ ਪੰਜਾਬੀਆਂ ਨੂੰ ਬੇਇੱਜਤ ਕੀਤਾ : ਗੜ੍ਹੀ
ਜਲੰਧਰ/ਫਗਵਾੜਾ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੀਤੇ ਦਿਨੀਂ ਮੋਗਾ ਵਿਖੇ ਰੈਲੀ ਦੇ ਦੌਰਾਨ ਪੰਜਾਬ ਦੀ ਮਾਂ, ਨੂੰਹ, ਬੇਟੀ ਅਤੇ ਹਰ ਉਸ ਮਹਿਲਾ ਜਿਸ ਦੀ ਉਮਰ 18 ਸਾਲ ਤੋਂ ਵੱਧ ਹੈ, ਦੇ ਖਾਤੇ ਵਿਚ ਹਰ ਮਹੀਨੇ 1000 ਰੁਪਏ ਦੇਣ…