Posted inChandigarh
ਚੰਡੀਗੜ੍ਹ ’ਚ 17 ਜੁਲਾਈ ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਜਾਣੋ ਬਦਲਵੇਂ ਰਸਤੇ, ਪੁਲੀਸ ਵੱਲੋਂ ਟਰੈਫਿਕ ਐਡਵਾਈਜ਼ਰੀ ਜਾਰੀ
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਚੰਡੀਗੜ੍ਹ ਅਤੇ ਹਰਿਆਣਾ ਦੇ ਦੌਰੇ 'ਤੇ ਆ ਰਹੇ ਹਨ। ਇਸ ਦੌਰੇ ਦੌਰਾਨ ਉਹ ਲਗਪਗ 26,800 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ। ਵੀਵੀਆਈਪੀ (VVIP) ਮੂਵਮੈਂਟ ਦੇ ਮੱਦੇਨਜ਼ਰ ਚੰਡੀਗੜ੍ਹ ਪੁਲੀਸ ਨੇ ਟਰੈਫਿਕ…





























