Posted inNew Delhi
ਅਲਾਹਾਬਾਦੀਆ ਨੇ ਐਫਆਈਆਰ ਖ਼ਿਲਾਫ਼ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ
ਨਵੀਂ ਦਿੱਲੀ : ਯੂਟਿਊਬਰ ਅਤੇ ਪੋਡਕਾਸਟਰ ਰਣਵੀਰ ਅਲਾਹਬਾਦੀਆ Ranveer Allahbadia ਨੇ ਸ਼ੁੱਕਰਵਾਰ ਨੂੰ ਯੂ-ਟਿਊਬ ’ਤੇ ਇੱਕ ਪ੍ਰੋਗਰਾਮ ਦੌਰਾਨ ਕਥਿਤ ਤੌਰ ’ਤੇ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਦਰਜ ਕਰਵਾਈਆਂ ਐਫਆਈਆਰਜ਼ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਚੀਫ਼ ਜਸਟਿਸ ਸੰਜੀਵ ਖੰਨਾ ਅਤੇ…



























