ਰਣਜੀ ਟਰਾਫੀ: ਜੰਮੂ ਕਸ਼ਮੀਰ ਨੇ ਕਰਨਾਟਕ ’ਤੇ ਸ਼ਿਕੰਜਾ ਕੱਸਿਆ

ਰਣਜੀ ਟਰਾਫੀ: ਜੰਮੂ ਕਸ਼ਮੀਰ ਨੇ ਕਰਨਾਟਕ ’ਤੇ ਸ਼ਿਕੰਜਾ ਕੱਸਿਆ

ਹੁਬਲੀ: ਰਣਜੀ ਟਰਾਫੀ ਦੇ ਫਾਈਨਲ ਮੁਕਾਬਲੇ ਵਿੱਚ ਜੰਮੂ ਕਸ਼ਮੀਰ ਨੇ ਅੱਠ ਵਾਰ ਦੇ ਚੈਂਪੀਅਨ ਕਰਨਾਟਕ ’ਤੇ ਸ਼ਿਕੰਜਾ ਕੱਸ ਲਿਆ ਹੈ। ਅੱਜ ਤੀਜੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਕਰਨਾਟਕ ਨੇ 5 ਵਿਕਟਾਂ ਦੇ ਨੁਕਸਾਨ ’ਤੇ 220 ਦੌੜਾਂ ਬਣਾਈਆਂ, ਪਰ ਉਹ ਹਾਲੇ…
ਜੰਮੂ ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ: ਭਾਰਤ

ਜੰਮੂ ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ: ਭਾਰਤ

ਜਨੇਵਾ:  ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂ ਐੱਨ ਐੱਚ ਆਰ ਸੀ) ਦੇ 61ਵੇਂ ਇਜਲਾਸ ਦੌਰਾਨ ਭਾਰਤ ਨੇ ਪਾਕਿਸਤਾਨ ’ਤੇ ਝੂਠਾ ਪ੍ਰਾਪੇਗੰਡਾ ਫੈਲਾਉਣ ਦਾ ਦੋਸ਼ ਲਾਇਆ ਹੈ। ਭਾਰਤੀ ਨੁਮਾਇੰਦੇ ਅਨੁਪਮਾ ਸਿੰਘ ਨੇ ਪਾਕਿਸਤਾਨ ਅਤੇ ਇਸਲਾਮਿਕ ਸਹਿਯੋਗ ਸੰਗਠਨ (ਓ ਆਈ ਸੀ) ਵੱਲੋਂ…
ਅਤਿਵਾਦ ਮਨੁੱਖੀ ਅਧਿਕਾਰਾਂ ਦੀ ਸਭ ਤੋਂ ਘਿਨਾਉਣੀ ਉਲੰਘਣਾ: ਜੈਸ਼ੰਕਰ

ਅਤਿਵਾਦ ਮਨੁੱਖੀ ਅਧਿਕਾਰਾਂ ਦੀ ਸਭ ਤੋਂ ਘਿਨਾਉਣੀ ਉਲੰਘਣਾ: ਜੈਸ਼ੰਕਰ

ਜਨੇਵਾ: ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅਤਿਵਾਦ ਖ਼ਿਲਾਫ਼ ਭਾਰਤ ਦਾ ਸਖ਼ਤ ਰੁਖ਼ ਦੁਹਰਾਉਂਦਿਆਂ ਕਿਹਾ ਕਿ ਇਸ ਦੀ ਕਿਸੇ ਵੀ ਰੂਪ ਵਿੱਚ ਪੁਸ਼ਤਪਨਾਹੀ ਨਹੀਂ ਕੀਤੀ ਜਾ ਸਕਦੀ, ਖਾਸਕਰ ਜਦੋਂ ਬੇਗੁਨਾਹ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂ…
ਸਕੂਲ ਵਿੱਚ ਖੇਡਦਿਆਂ 9 ਸਾਲਾ ਬੱਚੀ ਦੀ ਮੌਤ; ਡਾਕਟਰਾਂ ਨੂੰ ਹਾਰਟ ਅਟੈਕ ਦਾ ਖ਼ਦਸ਼ਾ

ਸਕੂਲ ਵਿੱਚ ਖੇਡਦਿਆਂ 9 ਸਾਲਾ ਬੱਚੀ ਦੀ ਮੌਤ; ਡਾਕਟਰਾਂ ਨੂੰ ਹਾਰਟ ਅਟੈਕ ਦਾ ਖ਼ਦਸ਼ਾ

ਜੈਪੁਰ: ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਦੇ ਇੱਕ ਨਿੱਜੀ ਸਕੂਲ ਵਿੱਚ 9 ਸਾਲਾ ਬੱਚੀ ਦੀ ਦਿਲ ਦਾ ਦੌਰਾ (Cardiac Arrest) ਪੈਣ ਕਾਰਨ ਮੌਤ ਹੋ ਗਈ। ਇਹ ਘਟਨਾ  ਗੋਟਨ ਕਸਬੇ ਵਿੱਚ ਵਾਪਰੀ। ਪੁਲੀਸ ਅਨੁਸਾਰ ਪੰਜਵੀਂ ਜਮਾਤ ਦੀ ਵਿਦਿਆਰਥਣ ਦਿਵਿਆ ਬਾਪੇਡੀਆ ਸਵੇਰ ਦੀ ਪ੍ਰਾਰਥਨਾ…
NCERT ਨੇ ਅੱਠਵੀਂ ਜਮਾਤ ਦੀ ਸਮਾਜਿਕ ਵਿਗਿਆਨ ਦੀ ਪੁਸਤਕ ਵਾਪਸ ਲੈਂਦਿਆਂ ਮੁਆਫ਼ੀ ਮੰਗੀ

NCERT ਨੇ ਅੱਠਵੀਂ ਜਮਾਤ ਦੀ ਸਮਾਜਿਕ ਵਿਗਿਆਨ ਦੀ ਪੁਸਤਕ ਵਾਪਸ ਲੈਂਦਿਆਂ ਮੁਆਫ਼ੀ ਮੰਗੀ

ਨਵੀਂ ਦਿੱਲੀ: ਸਿੱਖਿਆ ਖੋਜ ਤੇ ਸਿਖਲਾਈ ਬਾਰੇ ਕੌਮੀ ਕੌਂਸਲ (NCERT) ਨੇ ਨਿਆਂਪਾਲਿਕਾ ਬਾਰੇ ਇੱਕ ਪਾਠ ਵਿੱਚ ਗ਼ੈਰ-ਵਾਜਬ ਸਮੱਗਰੀ ਅਤੇ ਨਿਰਣੇ ਦੀ ਗਲਤੀ ਪਾਏ ਜਾਣ ਤੋਂ ਬਾਅਦ ਆਪਣੀ ਹਾਲ ਹੀ ਵਿੱਚ ਜਾਰੀ ਕੀਤੀ ਅੱਠਵੀਂ ਜਮਾਤ ਦੀ ਸਮਾਜਿਕ ਵਿਗਿਆਨ ਦੀ ਪੁਸਤਕ ਦੀ ਵੰਡ ਨੂੰ ਵਾਪਸ ਲੈ…
Shirtless protest row: ਦਿੱਲੀ ਅਤੇ ਸ਼ਿਮਲਾ ਪੁਲੀਸ ਵਿਚਾਲੇ ਚੱਲ ਰਹੀ ਖਿੱਚੋਤਾਣ ਖ਼ਤਮ

Shirtless protest row: ਦਿੱਲੀ ਅਤੇ ਸ਼ਿਮਲਾ ਪੁਲੀਸ ਵਿਚਾਲੇ ਚੱਲ ਰਹੀ ਖਿੱਚੋਤਾਣ ਖ਼ਤਮ

ਸ਼ਿਮਲਾ: ਏ ਆਈ ਸੰਮੇਲਨ ਦੌਰਾਨ 'ਬਿਨਾਂ ਕਮੀਜ਼' ਪ੍ਰਦਰਸ਼ਨ ਦੇ ਸਬੰਧ ਵਿੱਚ ਗ੍ਰਿਫਤਾਰ ਕੀਤੇ ਗਏ ਯੂਥ ਕਾਂਗਰਸ ਦੇ ਤਿੰਨ ਕਾਰਕੁਨਾਂ ਨੂੰ ਲੈ ਕੇ ਦਿੱਲੀ ਅਤੇ ਸ਼ਿਮਲਾ ਪੁਲੀਸ ਵਿਚਾਲੇ ਪਿਛਲੇ 24 ਘੰਟਿਆਂ ਤੋਂ ਚੱਲ ਰਿਹਾ ਡਰਾਮੇਬਾਜ਼ੀ ਵਾਲਾ ਮਾਹੌਲ ਵੀਰਵਾਰ ਸਵੇਰੇ ਖ਼ਤਮ ਹੋ ਗਿਆ,…
ਪੰਜਾਬ ਨੂੰ ਛੇਤੀ ਮਿਲੇਗਾ ਰੈਗੂਲਰ ਡੀ ਜੀ ਪੀ

ਪੰਜਾਬ ਨੂੰ ਛੇਤੀ ਮਿਲੇਗਾ ਰੈਗੂਲਰ ਡੀ ਜੀ ਪੀ

ਚੰਡੀਗੜ੍ਹ: ਪੰਜਾਬ ਨੂੰ ਅਗਲੇ ਦਿਨਾਂ ਵਿੱਚ ਰੈਗੂਲਰ ਡੀ ਜੀ ਪੀ ਮਿਲਣ ਦੀ ਸੰਭਾਵਨਾ ਹੈ। ਮੌਜੂਦਾ ਸਮੇਂ ਆਈ ਪੀ ਐੱਸ ਅਧਿਕਾਰੀ ਗੌਰਵ ਯਾਦਵ ਕਾਰਜਕਾਰੀ ਡੀ ਜੀ ਪੀ ਵਜੋਂ ਕੰਮ ਕਰ ਰਹੇ ਹਨ। ਕੇਂਦਰੀ ਲੋਕ ਸੇਵਾ ਕਮਿਸ਼ਨ ਨੇ ਰਸਮੀ ਤੌਰ ’ਤੇ ਪੰਜਾਬ ਸਰਕਾਰ…
ਮੋਦੀ ਇੰਸਟਾਗ੍ਰਾਮ ’ਤੇ ਦੁਨੀਆ ਦੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਨੇਤਾ ਬਣੇ

ਮੋਦੀ ਇੰਸਟਾਗ੍ਰਾਮ ’ਤੇ ਦੁਨੀਆ ਦੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਨੇਤਾ ਬਣੇ

ਇਜ਼ਰਾਈਲ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਪਛਾੜ ਕੇ ਪ੍ਰਸਿੱਧ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ’ਤੇ ਦੁਨੀਆ ਦੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਸਿਆਸੀ ਨੇਤਾ ਬਣ ਗਏ ਹਨ। ਮੋਦੀ, ਜੋ 2014 ਵਿੱਚ…
ਅਤਿਵਾਦ ਅਮਨ-ਸ਼ਾਂਤੀ ਲਈ ਵੱਡੀ ਵੰਗਾਰ: ਮੋਦੀ

ਅਤਿਵਾਦ ਅਮਨ-ਸ਼ਾਂਤੀ ਲਈ ਵੱਡੀ ਵੰਗਾਰ: ਮੋਦੀ

ਯੇਰੂਸ਼ਲਮ: ਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲ ਨਾਲ ਭਾਰਤ ਦੇ ਨੇੜਲੇ ਸਬੰਧਾਂ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਜਨਮ ਉਸੇ ਦਿਨ ਹੋਇਆ ਸੀ, ਜਦੋਂ ਭਾਰਤ ਨੇ ਇਜ਼ਰਾਈਲ ਨੂੰ ਰਸਮੀ ਮਾਨਤਾ ਦਿੱਤੀ ਸੀ। ਉਹ ਉਸ ਧਰਤੀ ’ਤੇ ਵਾਪਸ ਆ ਕੇ…
ਅਮਰੀਕਾ ਵੱਲੋਂ ਭਾਰਤੀ ਸੌਰ ਉਤਪਾਦਾਂ ’ਤੇ 126 ਫ਼ੀਸਦ ਟੈਕਸ

ਅਮਰੀਕਾ ਵੱਲੋਂ ਭਾਰਤੀ ਸੌਰ ਉਤਪਾਦਾਂ ’ਤੇ 126 ਫ਼ੀਸਦ ਟੈਕਸ

ਨਵੀਂ ਦਿੱਲੀ: ਅਮਰੀਕਾ ਨੇ ਭਾਰਤ ਤੋਂ ਦਰਾਮਦ ਹੋਣ ਵਾਲੇ ਕੁਝ ਸੌਰ (ਸੋਲਰ) ਉਤਪਾਦਾਂ ’ਤੇ 125.87 ਫ਼ੀਸਦ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਅਮਰੀਕਾ ਨੇ ਦਾਅਵਾ ਕੀਤਾ ਕਿ ਨਵੀਂ ਦਿੱਲੀ ਵੱਲੋਂ ਇਨ੍ਹਾਂ ਉਤਪਾਦਾਂ ’ਤੇ ਗੈਰ-ਵਾਜਬ ਸਬਸਿਡੀ ਦਿੱਤੀ ਜਾ ਰਹੀ ਹੈ। ਟਰੰਪ ਪ੍ਰਸ਼ਾਸਨ…
ਸਰਕਾਰ ਵੱਲੋਂ 132 ਲੱਖ ਟਨ ਕਣਕ ਖਰੀਦਣ ਦਾ ਟੀਚਾ

ਸਰਕਾਰ ਵੱਲੋਂ 132 ਲੱਖ ਟਨ ਕਣਕ ਖਰੀਦਣ ਦਾ ਟੀਚਾ

ਚੰਡੀਗਡ਼੍ਹ: ਪੰਜਾਬ ਸਰਕਾਰ ਨੇ ਕਣਕ ਦੇ ਆਗਾਮੀ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਖਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਵਾਰ ਸਰਕਾਰ ਨੇ 132 ਲੱਖ ਟਨ ਕਣਕ ਦੀ ਖਰੀਦ ਦਾ ਟੀਚਾ ਮਿਥਿਆ ਹੈ। ਇਹ ਖਰੀਦ…
ਪਾਕਿਸਤਾਨੀ ਟੀਮ ਦੇ ਕਪਤਾਨ ਦੇ ਪਰਿਵਾਰ ਨੂੰ ਧਮਕੀਆਂ

ਪਾਕਿਸਤਾਨੀ ਟੀਮ ਦੇ ਕਪਤਾਨ ਦੇ ਪਰਿਵਾਰ ਨੂੰ ਧਮਕੀਆਂ

ਲਾਹੌਰ: ਟੀ-20 ਵਿਸ਼ਵ ਕੱਪ ਦੇ ਸੁਪਰ-8 ਮੁਕਾਬਲੇ ਵਿੱਚ ਇੰਗਲੈਂਡ ਹੱਥੋਂ ਹੋਈ ਹਾਰ ਤੋਂ ਬਾਅਦ ਪਾਕਿਸਤਾਨੀ ਕ੍ਰਿਕਟ ਪ੍ਰਸ਼ੰਸਕਾਂ ਦਾ ਗੁੱਸਾ ਬੇਕਾਬੂ ਹੋ ਗਿਆ ਹੈ। ਕਈ ਪ੍ਰਸ਼ੰਸਕਾਂ ਨੇ ਕਪਤਾਨ ਸਲਮਾਨ ਆਗ਼ਾ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਉਂਦਿਆਂ ਸੋਸ਼ਲ ਮੀਡੀਆ ’ਤੇ ਧਮਕੀ ਭਰੇ ਸੁਨੇਹੇ…
ਦਰਾਮਦਾਂ ’ਤੇ ਟੈਕਸ ਲਈ ਬਦਲਵੇਂ ਕਾਨੂੰਨਾਂ ਦੀ ਵਰਤੋਂ ਕਰਾਂਗਾ: ਟਰੰਪ

ਦਰਾਮਦਾਂ ’ਤੇ ਟੈਕਸ ਲਈ ਬਦਲਵੇਂ ਕਾਨੂੰਨਾਂ ਦੀ ਵਰਤੋਂ ਕਰਾਂਗਾ: ਟਰੰਪ

ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕੀ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਆਪਣੀ ਵਿਆਪਕ ਟੈਰਿਫ ਨੀਤੀ ਦੀ ਜ਼ੋਰਦਾਰ ਢੰਗ ਨਾਲ ਵਕਾਲਤ ਕੀਤੀ ਹੈ। ਉਨ੍ਹਾਂ ਭਾਰਤ ਸਣੇ ਵੱਖ-ਵੱਖ ਮੁਲਕਾਂ ’ਤੇ ਲਾਏ ਟੈਰਿਫਾਂ ਨੂੰ ‘ਸ਼ਾਨਦਾਰ ਆਰਥਿਕ ਤਬਦੀਲੀ’ ਦੱਸਿਆ। ਉਨ੍ਹਾਂ ਸੁਪਰੀਮ ਕੋਰਟ ਦੇ…
ਇਮਰਾਨ ਦੇ ਕਾਫ਼ਲੇ ਦੀ ਵੀਡੀਓ ਬਣਾਉਣ ਵਾਲਾ ਯੂਟਿਊਬਰ ਗ੍ਰਿਫ਼ਤਾਰ

ਇਮਰਾਨ ਦੇ ਕਾਫ਼ਲੇ ਦੀ ਵੀਡੀਓ ਬਣਾਉਣ ਵਾਲਾ ਯੂਟਿਊਬਰ ਗ੍ਰਿਫ਼ਤਾਰ

ਲਾਹੌਰ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਹਸਪਤਾਲ ਲਿਜਾ ਰਹੇ ਸੁਰੱਖਿਆ ਕਾਫ਼ਲੇ ਦੀ ਵੀਡੀਓ ਬਣਾਉਣ ਦੇ ਦੋਸ਼ ਹੇਠ ਪੁਲੀਸ ਨੇ ਯੂਟਿਊਬਰ ਹੈਦਰ ਸਈਦ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਨਾਲ ਸਬੰਧਿਤ ਹੈ। 2023 ਤੋਂ…
ਰੱਬ ਦੇ ਵਾਸਤੇ, ਗੁੱਸਾ ਘੱਟ ਕਰੋ: ਐਲਬਨੀਜ਼

ਰੱਬ ਦੇ ਵਾਸਤੇ, ਗੁੱਸਾ ਘੱਟ ਕਰੋ: ਐਲਬਨੀਜ਼

ਸਿਡਨੀ: ਆਸਟਰੇਲਿਆਈ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਕਿਹਾ ਕਿ ਉਹ ਆਪਣੀ ਸੁਰੱਖਿਆ ਨੂੰ ਹਲਕੇ ਵਿੱਚ ਨਹੀਂ ਲੈਂਦੇ। ਇਹ ਬਿਆਨ ਉਨ੍ਹਾਂ ਨੇ ਕਥਿਤ ਬੰਬ ਦੀ ਧਮਕੀ ਤੋਂ ਬਾਅਦ ਉਨ੍ਹਾਂ ਨੂੰ ਘਰ ’ਚੋਂ ਕਈ ਘੰਟਿਆਂ ਲਈ ਬਾਹਰ ਕੱਢੇ ਜਾਣ ਤੋਂ ਬਾਅਦ ਦਿੱਤਾ ਹੈ।…

ਬੈਂਕ ਘੁਟਾਲਾ: ਸਾਬਕਾ ਮੈਨੇਜਰ ਸਣੇ ਚਾਰ ਗ੍ਰਿਫ਼ਤਾਰ

ਚੰਡੀਗਡ਼੍ਹ: ਹਰਿਆਣਾ ਦੀ ਵਿਜੀਲੈਂਸ ਤੇ ਭ੍ਰਿਸ਼ਟਾਚਾਰ-ਵਿਰੋਧੀ ਬਿਊਰੋ ਨੇ ਆਈ ਡੀ ਐਫ ਸੀ ਫਸਟ ਬੈਂਕ ਧੋਖਾਧੜੀ ਮਾਮਲੇ ’ਚ ਮੁੱਖ ਸਾਜ਼ਿਸ਼ਕਾਰ ਸਣੇ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਵਿਚੋਂ ਦੋ ਆਈ ਡੀ ਐਫ ਸੀ…
ਮੇਰੇ ਦਖ਼ਲ ਸਦਕਾ ਭਾਰਤ-ਪਾਕਿਸਤਾਨ ਜੰਗ ਟਲੀ ਤੇ ਕਰੋੜਾਂ ਲੋਕਾਂ ਦੀ ਜਾਨ ਬਚੀ: ਟਰੰਪ

ਮੇਰੇ ਦਖ਼ਲ ਸਦਕਾ ਭਾਰਤ-ਪਾਕਿਸਤਾਨ ਜੰਗ ਟਲੀ ਤੇ ਕਰੋੜਾਂ ਲੋਕਾਂ ਦੀ ਜਾਨ ਬਚੀ: ਟਰੰਪ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ‘ਸਟੇਟ ਆਫ਼ ਦਾ ਯੂਨੀਅਨ’ ਭਾਸ਼ਣ ਦੌਰਾਨ ਇੱਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ ਵਿਚਾਲੇ ਪ੍ਰਮਾਣੂ ਜੰਗ ਰੋਕਣ ਦਾ ਸਿਹਰਾ ਆਪਣੇ ਸਿਰ ਬੰਨ੍ਹਿਆ ਹੈ। ਮੰਗਲਵਾਰ ਨੂੰ 100 ਮਿੰਟਾਂ ਤੋਂ ਵੱਧ ਲੰਬੇ ਸੰਬੋਧਨ ਵਿੱਚ ਟਰੰਪ ਨੇ ਦਾਅਵਾ…
PM MODI ISRAEL VISIT: ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੌਰੇ ’ਤੇ ਇਜ਼ਰਾਈਲ ਰਵਾਨਾ; ਇਜ਼ਰਾਇਲੀ ਸੰਸਦ ‘ਕਨੇਸੈੱਟ’ ਨੂੰ ਕਰਨਗੇ ਸੰਬੋਧਨ

PM MODI ISRAEL VISIT: ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੌਰੇ ’ਤੇ ਇਜ਼ਰਾਈਲ ਰਵਾਨਾ; ਇਜ਼ਰਾਇਲੀ ਸੰਸਦ ‘ਕਨੇਸੈੱਟ’ ਨੂੰ ਕਰਨਗੇ ਸੰਬੋਧਨ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇਜ਼ਰਾਈਲ ਦੇ ਦੋ ਦਿਨਾਂ ਅਧਿਕਾਰਤ ਦੌਰੇ ਲਈ ਰਵਾਨਾ ਹੋ ਗਏ ਹਨ। ਰਵਾਨਗੀ ਤੋਂ ਪਹਿਲਾਂ ਦਿੱਤੇ ਆਪਣੇ ਬਿਆਨ ਵਿੱਚ ਉਨ੍ਹਾਂ ਭਾਰਤ ਅਤੇ ਇਜ਼ਰਾਈਲ ਦੇ ਸਬੰਧਾਂ ਨੂੰ ਬੇਹੱਦ ਮਜ਼ਬੂਤ ਦੱਸਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਆਪਣੇ…
Trump’s State of the Union Speech : ਮਿਡਟਰਮ ਚੋਣਾਂ ਤੋਂ ਪਹਿਲਾਂ ਟਰੰਪ ਨੇ ਅਮਰੀਕੀ ਅਰਥਚਾਰੇ ਨੂੰ ਦੱਸਿਆ ‘ਇਤਿਹਾਸਕ’

Trump’s State of the Union Speech : ਮਿਡਟਰਮ ਚੋਣਾਂ ਤੋਂ ਪਹਿਲਾਂ ਟਰੰਪ ਨੇ ਅਮਰੀਕੀ ਅਰਥਚਾਰੇ ਨੂੰ ਦੱਸਿਆ ‘ਇਤਿਹਾਸਕ’

ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ‘ਸਟੇਟ ਆਫ਼ ਦਾ ਯੂਨੀਅਨ’ ਭਾਸ਼ਣ ਰਾਹੀਂ ਨਵੰਬਰ ਵਿੱਚ ਹੋਣ ਵਾਲੀਆਂ ਮਿਡਟਰਮ ਚੋਣਾਂ ਲਈ ਚੋਣ ਬਿਗੁਲ ਵਜਾ ਦਿੱਤਾ ਹੈ। ਲਾਲ ਟਾਈ ਅਤੇ ਨੀਲੇ ਸੂਟ ਵਿੱਚ ਸਜੇ ਟਰੰਪ ਦਾ ਸਵਾਗਤ ਰਿਪਬਲਿਕਨਾਂ ਨੇ USA! USA! ਦੇ ਨਾਅਰਿਆਂ ਨਾਲ…
PM Modi Israel Visit: ਪ੍ਰਿਯੰਕਾ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨੂੰ ਇਜ਼ਰਾਇਲੀ ਸੰਸਦ ’ਚ ਗਾਜ਼ਾ ਦਾ ਮੁੱਦਾ ਉਠਾਉਣ ਦੀ ਅਪੀਲ

PM Modi Israel Visit: ਪ੍ਰਿਯੰਕਾ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨੂੰ ਇਜ਼ਰਾਇਲੀ ਸੰਸਦ ’ਚ ਗਾਜ਼ਾ ਦਾ ਮੁੱਦਾ ਉਠਾਉਣ ਦੀ ਅਪੀਲ

ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਉਮੀਦ ਜਤਾਈ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਇਜ਼ਰਾਈਲ ਫੇਰੀ ਦੌਰਾਨ ਉੱਥੋਂ ਦੀ ਸੰਸਦ ‘ਕਨੇਸੈੱਟ’ (Knesset) ਨੂੰ ਸੰਬੋਧਨ ਕਰਦਿਆਂ ਗਾਜ਼ਾ ਵਿੱਚ ਹੋ ਰਹੀ ਨਸਲਕੁਸ਼ੀ ਦਾ…
India GCC Trade Deal: ਭਾਰਤ ਅਤੇ Gulf Cooperation Council ਨੇ ਮੁਕਤ ਵਪਾਰ ਸਮਝੌਤੇ ’ਤੇ ਸਾਂਝੇ ਬਿਆਨ ’ਤੇ ਕੀਤੇ ਦਸਤਖ਼ਤ

India GCC Trade Deal: ਭਾਰਤ ਅਤੇ Gulf Cooperation Council ਨੇ ਮੁਕਤ ਵਪਾਰ ਸਮਝੌਤੇ ’ਤੇ ਸਾਂਝੇ ਬਿਆਨ ’ਤੇ ਕੀਤੇ ਦਸਤਖ਼ਤ

ਨਵੀਂ ਦਿੱਲੀ: ਭਾਰਤ ਅਤੇ ਖਾੜੀ ਸਹਿਯੋਗ ਕੌਂਸਲ (GCC) ਨੇ ਮੰਗਲਵਾਰ ਨੂੰ ਇੱਥੇ ਭਾਰਤ-ਜੀ.ਸੀ.ਸੀ. ਮੁਕਤ ਵਪਾਰ ਸਮਝੌਤੇ (FTA) ਸਬੰਧੀ ਇੱਕ ਸਾਂਝੇ ਬਿਆਨ ’ਤੇ ਦਸਤਖ਼ਤ ਕੀਤੇ ਹਨ। ਇਸ ਮੌਕੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਇਸ ਨੂੰ ਦੋਵਾਂ ਧਿਰਾਂ ਵਿਚਕਾਰ ਰਿਸ਼ਤਿਆਂ…
IndiGo Airlines ਵੱਲੋਂ ਨਵੀਂ ਮੁੰਬਈ ਹਵਾਈ ਅੱਡੇ ਤੋਂ ਛੇ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ 29 ਮਾਰਚ ਤੋਂ

IndiGo Airlines ਵੱਲੋਂ ਨਵੀਂ ਮੁੰਬਈ ਹਵਾਈ ਅੱਡੇ ਤੋਂ ਛੇ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ 29 ਮਾਰਚ ਤੋਂ

ਨਵੀਂ ਦਿੱਲੀ: ਦੇਸ਼ ਦੀ ਪ੍ਰਮੁੱਖ ਹਵਾਈ ਸੇਵਾ ਕੰਪਨੀ ਇੰਡੀਗੋ ਨੇ ਨਵੀਂ ਮੁੰਬਈ ਇੰਟਰਨੈਸ਼ਨਲ ਏਅਰਪੋਰਟ (NMIA) ਤੋਂ 29 ਮਾਰਚ 2026 ਤੋਂ ਛੇ ਪ੍ਰਮੁੱਖ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕੰਪਨੀ ਵੱਲੋਂ ਜਾਰੀ ਅਧਿਕਾਰਤ ਬਿਆਨ ਅਨੁਸਾਰ, ਇਹ ਉਡਾਣਾਂ ਨਵੀਂ…
ਪਾਵਰਕੌਮ ਨੇ ਉਦਯੋਗਾਂ ਬਾਰੇ ਸਰਕੁਲਰ ਵਾਪਸ ਲਿਆ

ਪਾਵਰਕੌਮ ਨੇ ਉਦਯੋਗਾਂ ਬਾਰੇ ਸਰਕੁਲਰ ਵਾਪਸ ਲਿਆ

ਚੰਡੀਗਡ਼੍ਹ : ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਸਖ਼ਤੀ ਮਗਰੋਂ ਪਾਵਰਕੌਮ ਨੇ ਕੁਝ ਸਨਅਤਕਾਰਾਂ ਨੂੰ ਲਾਹਾ ਦੇਣ ਤੋਂ ਪੈਰ ਪਿਛਾਂਹ ਖਿੱਚ ਲਏ ਹਨ। ਪਾਵਰਕੌਮ ਨੇ ਕੁਝ ਪ੍ਰਮੁੱਖ ਉਦਯੋਗਾਂ ਨੂੰ ਫ਼ਾਇਦਾ ਦੇਣ ਲਈ ਰੈਗੂਲੇਟਰੀ ਕਮਿਸ਼ਨ ਦੇ ਹੁਕਮਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ।…
ਗੁਰਦਾਸਪੁਰ ਪੁਲੀਸ ਮੁਲਾਜ਼ਮਾਂ ਦਾ ਕਤਲ ਮਾਮਲਾ: ਇੱਕ ਮੁਲਜ਼ਮ ਕਾਬੂ, ਦੂਜਾ ਮੁਕਾਬਲੇ ਦੌਰਾਨ ਜ਼ਖ਼ਮੀ

ਗੁਰਦਾਸਪੁਰ ਪੁਲੀਸ ਮੁਲਾਜ਼ਮਾਂ ਦਾ ਕਤਲ ਮਾਮਲਾ: ਇੱਕ ਮੁਲਜ਼ਮ ਕਾਬੂ, ਦੂਜਾ ਮੁਕਾਬਲੇ ਦੌਰਾਨ ਜ਼ਖ਼ਮੀ

ਚੰਡੀਗੜ੍ਹ: ਭਾਰਤ-ਪਾਕਿਸਤਾਨ ਸਰਹੱਦ ਨੇੜੇ ਤਾਇਨਾਤ ਦੋ ਪੁਲੀਸ ਮੁਲਾਜ਼ਮਾਂ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂਕਿ ਦੂਜਾ ਮੁਲਜ਼ਮ ਪੁਰਾਣਾ ਸ਼ਾਲਾ…
ਦਿੱਲੀ ਵਿੱਚ ਮੌਸਮ ਦਾ ਮਿਜ਼ਾਜ ਗਰਮ; ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਦਰਜ

ਦਿੱਲੀ ਵਿੱਚ ਮੌਸਮ ਦਾ ਮਿਜ਼ਾਜ ਗਰਮ; ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਦਰਜ

ਨਵੀਂ ਦਿੱਲੀ: ਕੌਮੀਂ ਰਾਜਧਾਨੀ ਦਿੱਲੀ ਵਿੱਚ ਅੱਜ ਸਵੇਰ ਤੋਂ ਹੀ ਮੌਸਮ ਵਿੱਚ ਗਰਮਾਹਟ ਦੇਖਣ ਨੂੰ ਮਿਲੀ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਅਨੁਸਾਰ, ਬੁੱਧਵਾਰ ਨੂੰ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 12.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦੇ ਆਮ ਤਾਪਮਾਨ…
ਕੇਰਲਾ ਦਾ ਨਾਮ ‘ਕੇਰਲਮ’ ਰੱਖਣ ਨੂੰ ਮਨਜ਼ੂਰੀ

ਕੇਰਲਾ ਦਾ ਨਾਮ ‘ਕੇਰਲਮ’ ਰੱਖਣ ਨੂੰ ਮਨਜ਼ੂਰੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਕੇਰਲਾ ਸੂਬੇ ਦਾ ਨਾਮ ਬਦਲ ਕੇ ਕੇਰਲਮ ਰੱਖਣ ਸਬੰਧੀ ਕੇਰਲਾ ਸਰਕਾਰ ਦੀ ਤਜਵੀਜ਼ ਮਨਜ਼ੂਰ ਕਰ ਲਈ ਹੈ। ਕੇਂਦਰੀ ਵਜ਼ਾਰਤ ਦੀ ਮੋਹਰ ਮਗਰੋਂ ਭਾਰਤ ਦੇ ਰਾਸ਼ਟਰਪਤੀ ਵੱਲੋਂ ਕੇਰਲਾ (ਨਾਮ ਤਬਦੀਲੀ)…
Share Market Update: ਸੈਂਸੈਕਸ 559 ਅਤੇ ਨਿਫਟੀ 157 ਅੰਕ ਚੜ੍ਹਿਆ

Share Market Update: ਸੈਂਸੈਕਸ 559 ਅਤੇ ਨਿਫਟੀ 157 ਅੰਕ ਚੜ੍ਹਿਆ

ਮੁੰਬਈ: ਪਿਛਲੇ ਸੈਸ਼ਨ ਦੀ ਵੱਡੀ ਗਿਰਾਵਟ ਤੋਂ ਬਾਅਦ ਅੱਜ ਸ਼ੇਅਰ ਬਾਜ਼ਾਰ ਵਿੱਚ ਮੁੜ ਤੇਜ਼ੀ ਦੇਖਣ ਨੂੰ ਮਿਲੀ। ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਬੈਂਚਮਾਰਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਨੇ ਜ਼ੋਰਦਾਰ ਵਾਪਸੀ ਕੀਤੀ। ਬੀ.ਐੱਸ.ਈ. (BSE) ਦਾ 30 ਸ਼ੇਅਰਾਂ ਵਾਲਾ ਸੂਚਕਾਂਕ ਸੈਂਸੈਕਸ 558.79 ਅੰਕਾਂ ਦੇ…
T-20 World Cup: England ਨੇ Pakistan ਨੂੰ ਦੋ ਵਿਕਟਾਂ ਨਾਲ ਹਰਾਇਆ; ਸੈਮੀਫਾਈਨਲ ’ਚ ਪੁੱਜਣ ਵਾਲੀ ਪਹਿਲੀ ਟੀਮ

T-20 World Cup: England ਨੇ Pakistan ਨੂੰ ਦੋ ਵਿਕਟਾਂ ਨਾਲ ਹਰਾਇਆ; ਸੈਮੀਫਾਈਨਲ ’ਚ ਪੁੱਜਣ ਵਾਲੀ ਪਹਿਲੀ ਟੀਮ

ਪਾਲੇਕਲ: ਪਾਲੇਕਲ ਵਿੱਚ ਖੇਡੇ ਜਾ ਰਹੇ ਆਈ.ਸੀ.ਸੀ. ਟੀ-20 ਵਿਸ਼ਵ ਕੱਪ ਦੇ ਸੁਪਰ-8 ਮੁਕਾਬਲੇ ਵਿੱਚ ਅੱਜ ਇੰਗਲੈਂਡ ਨੇ ਪਾਕਿਸਤਾਨ ਨੂੰ ਦੋ ਵਿਕਟਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਵੀਹ ਓਵਰਾਂ ਵਿਚ ਨੌਂ ਵਿਕਟਾਂ ਦੇ ਨੁਕਸਾਨ ’ਤੇ 164 ਦੌੜਾਂ…
T20 World Cup: Pakistan ਦੇ ਸੈਮੀਫਾਈਨਲ ਜਾਂ ਫਾਈਨਲ ’ਚ ਪਹੁੰਚਣ ’ਤੇ ਟਿਕਟਾਂ ਦੇ ਪੈਸੇ ਹੋਣਗੇ ਵਾਪਸ

T20 World Cup: Pakistan ਦੇ ਸੈਮੀਫਾਈਨਲ ਜਾਂ ਫਾਈਨਲ ’ਚ ਪਹੁੰਚਣ ’ਤੇ ਟਿਕਟਾਂ ਦੇ ਪੈਸੇ ਹੋਣਗੇ ਵਾਪਸ

ਦੁਬਈ: ਆਈ.ਸੀ.ਸੀ. (ICC) ਨੇ ਮੰਗਲਵਾਰ ਸ਼ਾਮ 7 ਵਜੇ ਤੋਂ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਅਤੇ ਫਾਈਨਲ ਮੈਚਾਂ ਦੀਆਂ ਟਿਕਟਾਂ ਦੀ ਵਿਕਰੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇੱਕ ਖਾਸ ਸ਼ਰਤ ਰੱਖੀ ਗਈ ਹੈ ਕਿ ਜੇਕਰ ਪਾਕਿਸਤਾਨ ਦੀ ਟੀਮ ਸੈਮੀਫਾਈਨਲ…
Sexual Harassment Case: ਇਟਲੀ ਕ੍ਰਿਕਟ ਦੌਰਾਨ ਮਹਿਲਾ ਕੋਆਰਡੀਨੇਟਰ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼

Sexual Harassment Case: ਇਟਲੀ ਕ੍ਰਿਕਟ ਦੌਰਾਨ ਮਹਿਲਾ ਕੋਆਰਡੀਨੇਟਰ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼

ਨਵੀਂ ਦਿੱਲੀ: ਟੀ-20 ਵਿਸ਼ਵ ਕੱਪ ਵਿੱਚ ਇਤਿਹਾਸਕ ਸ਼ੁਰੂਆਤ ਕਰਨ ਤੋਂ ਕੁਝ ਦਿਨਾਂ ਬਾਅਦ ਹੀ ਇਟਲੀ ਕ੍ਰਿਕਟ ਵਿੱਚ ਉਸ ਵੇਲੇ ਹਲਚਲ ਪੈਦਾ ਹੋ ਗਈ , ਜਦੋਂ ਮਹਿਲਾ ਟੀਮ ਦੀ ਇੱਕ ਖਿਡਾਰਨ ਨੇ ਮਹਿਲਾ ਕ੍ਰਿਕਟ ਕੋਆਰਡੀਨੇਟਰ ਪ੍ਰਭਾਤ ਏਕਨੇਲੀਗੋਡਾ ’ਤੇ ਜਿਨਸੀ ਸ਼ੋਸ਼ਣ ਦੇ ਗੰਭੀਰ…