Posted inNew Delhi
CNG Price Hike: CNG ਕੀਮਤਾਂ ਵਿੱਚ 2 ਰੁਪਏ ਦਾ ਵਾਧਾ, ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿੱਚ ਚੌਥੀ ਵਾਰ ਵਧੇ ਰੇਟ
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਵਿੱਚ ਸੀ.ਐਨ.ਜੀ. (CNG) ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਕੀਤਾ ਗਿਆ ਹੈ, ਜੋ ਕਿ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿੱਚ ਚੌਥੀ ਵਾਰ ਹੋਇਆ ਵਾਧਾ ਹੈ। ਇੰਦਰਪ੍ਰਸਥ ਗੈਸ ਲਿਮਟਿਡ (IGL) ਮੁਤਾਬਕ, ਹੁਣ ਸੀ.ਐਨ.ਜੀ.…





























