Posted inUttar Pradesh
ਖ਼ੌਫ਼ਨਾਕ! ਪਤਨੀ ਨੇ ਪਤੀ ਦਾ ਕਤਲ ਕਰਕੇ ਲਾਸ਼ ਬਾਥਰੂਮ ’ਚ ਦਫ਼ਨਾਈ, ਉੱਪਰ ਲਗਵਾਈਆਂ ਟਾਈਲਾਂ
ਆਗਰਾ : ਉੱਤਰ ਪ੍ਰਦੇਸ਼ ਦੇ ਆਗਰਾ ਜ਼ਿਲ੍ਹੇ ਦੇ ਸਿਕੰਦਰਾ ਥਾਣਾ ਖੇਤਰ ਵਿੱਚ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਬੇਰਹਿਮ ਪਤਨੀ ਨੇ ਕਥਿਤ ਤੌਰ ’ਤੇ ਆਪਣੇ ਪਤੀ ਦਾ ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਘਰ…





























