ਵੀਰੇਸ਼ ਕੁਮਾਰ ਭਵਰਾ ਪੰਜਾਬ ਦੇ ਨਵੇਂ ਡੀਜੀਪੀ ਨਿਯੁਕਤ
ਵੀਰੇਸ਼ ਕੁਮਾਰ ਭਵਰਾ ਨੂੰ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਵਿਚ ਤਿੰਨ ਮਹੀਨਿਆਂ ਦੇ ਅੰਦਰ ਪੁਲਿਸ ਨੂੰ ਤੀਜਾ ਡੀਜੀਪੀ ਮਿਲਿਆ ਹੈ। ਮੰਗਲਵਾਰ ਨੂੰ ਹੋਈ ਮੀਟਿੰਗ ਤੋਂ ਬਾਅਦ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਰਾਜ ਸਰਕਾਰ…





























