Posted inIran
US-Israel-Iran War News: ਪਹਿਲਾਂ US-Israel ਨਾਲ ਹਿਸਾਬ ਤੇ ਬਾਅਦ ਵਿਚ ਸ਼ਾਂਤੀ ਬਾਰੇ ਕਰਾਂਗੇ ਗੱਲ: Mojtaba Khamenei
ਇਰਾਨ ਦੇ ਨਵੇਂ ਸੁਪਰੀਮ ਲੀਡਰ ਮੁਜਤਬਾ ਖਮੇਨੇਈ ਨੇ ਫਿਲਹਾਲ ਸ਼ਾਂਤੀ ਦੀਆਂ ਕੋਸ਼ਿਸ਼ਾਂ ਬਾਰੇ ਸਾਫ਼ ਤੌਰ ’ਤੇ ਇਨਕਾਰ ਕਰ ਦਿੱਤਾ ਹੈ। ਰਿਪੋਰਟਾਂ ਮੁਤਾਬਕ ਦੋ ਦੇਸ਼ਾਂ ਰਾਹੀਂ ਵਿਦੇਸ਼ ਮੰਤਰਾਲੇ ਤੱਕ ਪਹੁੰਚਾਏ ਗਏ ਸ਼ਾਂਤੀ ਦੇ ਪ੍ਰਸਤਾਵਾਂ ਨੂੰ ਉਨ੍ਹਾਂ ਨੇ ਖਾਰਜ ਕਰ ਦਿੱਤਾ ਹੈ।…

























