Posted inChandigarh
ਪੰਜਾਬ ਸਰਕਾਰ ਗੁਜਰਾਤ ਦੀ ‘ਪੇਟ ਪੂਜਾ’ ਐਪ ਵਿਰੁੱਧ ਕਰੇਗੀ ਫੌਜਦਾਰੀ ਕਾਰਵਾਈ : ਹਰਪਾਲ ਚੀਮਾ
ਚੰਡੀਗੜ੍ਹ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੇਟ ਪੂਜਾ ਐਪ ਰਾਹੀਂ ਟੈਕਸ ਚੋਰੀ ਕਰਨ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਜਰਾਤ ਦੀ ਪੇਟ ਪੂਜਾ ਐਪ ਵਿਰੁੱਧ ਫੌਜਦਾਰੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਇਸ…





















