Posted inChandigarh
ਪੰਜਾਬ ਸਰਕਾਰ ਵੱਲੋਂ ਤਿੰਨ ਦਿਨਾਂ ਅੰਦਰ ਸਟਰੇਅ ਐਨੀਮਲ ਕੰਟਰੋਲ ਟਾਸਕ ਫੋਰਸ ਬਣਾਉਣ ਦੇ ਹੁਕਮ
ਚੰਡੀਗੜ੍ਹ : ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਵਿੱਚ ਸਟਰੇਅ ਐਨੀਮਲ ਕੰਟਰੋਲ ਟਾਸਕ ਫੋਰਸ ਬਣਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਭੀੜ-ਭੜੱਕੇ ਵਾਲੇ ਅਤੇ ਸੰਵੇਦਨਸ਼ੀਲ ਜਨਤਕ ਸਥਾਨਾਂ ’ਤੇ…




























