Posted inChandigarh
ਹਰਿਆਣਾ ਮਹਿਲਾ ਕਮਿਸ਼ਨ ਵੱਲੋਂ Rapper Badshah ਨੂੰ ਗ੍ਰਿਫਤਾਰ ਕਰਨ ਦੇ ਹੁਕਮ
ਚੰਡੀਗੜ੍ਹ: ‘ਟਟੀਹਰੀ’ ਗੀਤ ਦੇ ਵਿਵਾਦ ਨੂੰ ਲੈ ਕੇ ਹਰਿਆਣਾ ਮਹਿਲਾ ਕਮਿਸ਼ਨ ਨੇ ਬੌਲੀਵੁੱਡ ਸਿੰਗਰ ਅਤੇ ਰੈਪਰ ਬਾਦਸ਼ਾਹ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ। ਅਸਲ ਵਿੱਚ ਬਾਦਸ਼ਾਹ ਨੂੰ ਸ਼ੁੱਕਰਵਾਰ ਵਾਲੇ ਦਿਨ ਪਾਣੀਪਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ…


























