ਹਾਕੀ: ਭਾਰਤ ਨੇ ਥਾਈਲੈਂਡ ਨੂੰ 20-1 ਨਾਲ ਦਰੜਿਆ

ਹਾਕੀ: ਭਾਰਤ ਨੇ ਥਾਈਲੈਂਡ ਨੂੰ 20-1 ਨਾਲ ਦਰੜਿਆ

ਨਾਗੋਆ : ਸ਼ਾਨਦਾਰ ਲੈਅ ਵਿੱਚ ਚੱਲ ਰਹੀ ਡਰੈਗ-ਫਲਿੱਕਰ ਦੀਪਿਕਾ ਸਹਿਰਾਵਤ ਵੱਲੋਂ ਇੱਕੋ ਮੈਚ ਵਿੱਚ ਕੀਤੇ ਰਿਕਾਰਡ ਨੌਂ ਗੋਲਾਂ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਏਸ਼ਿਆਈ ਖੇਡਾਂ ਦੇ ਮਹਿਲਾ ਹਾਕੀ ਮੁਕਾਬਲੇ ਦੇ ਪੂਲ ਬੀ ਦੇ ਮੈਚ ਵਿੱਚ ਥਾਈਲੈਂਡ ਨੂੰ 20-1 ਨਾਲ ਕਰਾਰੀ…
Onion Price Hike: ਪਿਆਜ਼ ਦੀਆਂ ਕੀਮਤਾਂ 60 ਰੁਪਏ ਪ੍ਰਤੀ ਕਿੱਲੋ ਤੋਂ ਨਾ ਘਟੀਆਂ

Onion Price Hike: ਪਿਆਜ਼ ਦੀਆਂ ਕੀਮਤਾਂ 60 ਰੁਪਏ ਪ੍ਰਤੀ ਕਿੱਲੋ ਤੋਂ ਨਾ ਘਟੀਆਂ

ਚੰਡੀਗੜ੍ਹ : ਮਹਾਂਨਗਰਾਂ ਵਿਚ ਸਰਕਾਰ ਵੱਲੋਂ ਬਫਰ ਸਟਾਕ ਵਿੱਚੋਂ 35 ਰੁਪਏ ਪ੍ਰਤੀ ਕਿਲੋ ਦੇ ਰੇਟ ’ਤੇ ਸਸਤਾ ਪਿਆਜ਼ ਵੇਚਣ ਦੇ ਯਤਨਾਂ ਦੇ ਬਾਵਜੂਦ ਮੰਗਲਵਾਰ ਨੂੰ ਦੇਸ਼ ਦੇ ਮੁੱਖ ਮਹਾਂਨਗਰਾਂ ਵਿੱਚ ਪਿਆਜ਼ ਦੀਆਂ ਪ੍ਰਚੂਨ ਕੀਮਤਾਂ 53 ਤੋਂ 60 ਰੁਪਏ ਪ੍ਰਤੀ ਕਿਲੋ ਤੱਕ…
ED ਵੱਲੋਂ ਮੁਹਾਲੀ ਸਥਿਤ GMADA ਦਫ਼ਤਰ ਵਿੱਚ ਰਾਤ ਭਰ ਤੋਂ ਛਾਪੇਮਾਰੀ ਜਾਰੀ; ਹਾਊਸਿੰਗ ਸਕੱਤਰ ਵਿਕਾਸ ਗਰਗ ਦੇ ਘਰ ਵੀ ਪਹੁੰਚੀ ਟੀਮ

ED ਵੱਲੋਂ ਮੁਹਾਲੀ ਸਥਿਤ GMADA ਦਫ਼ਤਰ ਵਿੱਚ ਰਾਤ ਭਰ ਤੋਂ ਛਾਪੇਮਾਰੀ ਜਾਰੀ; ਹਾਊਸਿੰਗ ਸਕੱਤਰ ਵਿਕਾਸ ਗਰਗ ਦੇ ਘਰ ਵੀ ਪਹੁੰਚੀ ਟੀਮ

ਚੰਡੀਗੜ੍ਹ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਲੰਘੇ ਦਿਨ ਮੁਹਾਲੀ ਸਥਿਤ ਗਮਾਡਾ ਦਫ਼ਤਰ ਵਿੱਚ ਸ਼ੁਰੂ ਕੀਤੀ ਛਾਪੇਮਾਰੀ ਰਾਤ ਭਰ ਜਾਰੀ ਰਹੀ ਹੈ। ਈਡੀ ਦੇ ਅਧਿਕਾਰੀਆਂ ਵੱਲੋਂ ਸਾਰੀ ਰਾਤ ਗਮਾਡਾ ਦਫ਼ਤਰ ਵਿੱਚ ਬੈਠ ਕੇ ਵੱਖ-ਵੱਖ ਫ਼ਾਈਲਾਂ ਦੀ ਪੜਤਾਲ ਕੀਤੀ ਗਈ ਅਤੇ ਹੋਰ ਦਸਤਾਵੇਜ਼…
ਵੋਟਰ ਸੂਚੀਆਂ ਦੀ ਸੋਧ ਸਮੇਤ ਸਾਰੇ ਫ਼ੈਸਲੇ ਹੋਏ ਨੇ ਸਰਬਸੰਮਤੀ ਨਾਲ: ਚੋਣ ਕਮਿਸ਼ਨਰਾਂ ’ਚ ਮਤਭੇਦਾਂ ਦੀਆਂ ਖ਼ਬਰਾਂ ਵਿਚਾਲੇ ECI ਦਾ ਦਾਅਵਾ

ਵੋਟਰ ਸੂਚੀਆਂ ਦੀ ਸੋਧ ਸਮੇਤ ਸਾਰੇ ਫ਼ੈਸਲੇ ਹੋਏ ਨੇ ਸਰਬਸੰਮਤੀ ਨਾਲ: ਚੋਣ ਕਮਿਸ਼ਨਰਾਂ ’ਚ ਮਤਭੇਦਾਂ ਦੀਆਂ ਖ਼ਬਰਾਂ ਵਿਚਾਲੇ ECI ਦਾ ਦਾਅਵਾ

ਨਵੀਂ ਦਿੱਲੀ : ਚੋਣ ਕਮਿਸ਼ਨ ਅੰਦਰ ਮਤਭੇਦਾਂ ਅਤੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਨਾਲ ਸਬੰਧਤ ਫ਼ੈਸਲਿਆਂ ਬਾਰੇ ਦੂਜੇ ਦੋ ਚੋਣ ਕਮਿਸ਼ਨਰਾਂ, ਐੱਸ.ਐੱਸ. ਸੰਧੂ ਅਤੇ ਵਿਵੇਕ ਜੋਸ਼ੀ ਦੀ ਰਾਏ ਨਾ ਲਏ ਜਾਣ ਦੀਆਂ ਖ਼ਬਰਾਂ…
ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੋਰਚੇ ਨੇ ਹਰਿਆਣਾ ਵਿੱਚ ਹੋ ਰਹੀ ਦੇਰੀ ਤੋਂ ਦੁਖੀ ਹੋਏ ਕਿਸਾਨਾਂ ਉੱਪਰ ਭਾਜਪਾ ਸਰਕਾਰ ਵੱਲੋਂ ਲਾਠੀਚਾਰਜ…
Banks Strike: 26 ਸਤੰਬਰ ਤੋਂ ਲਗਾਤਾਰ 5 ਦਿਨ ਬੰਦ ਰਹਿਣਗੀਆਂ ਬੈਂਕਾਂ, SBI ਅਤੇ Indian Bank ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕਿਓਂ?

Banks Strike: 26 ਸਤੰਬਰ ਤੋਂ ਲਗਾਤਾਰ 5 ਦਿਨ ਬੰਦ ਰਹਿਣਗੀਆਂ ਬੈਂਕਾਂ, SBI ਅਤੇ Indian Bank ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕਿਓਂ?

ਚੰਡੀਗੜ੍ਹ : ਬੈਂਕ ਯੂਨੀਅਨਾਂ ਵੱਲੋਂ ਹਫ਼ਤੇ ਵਿੱਚ ਪੰਜ ਦਿਨ ਕੰਮ ਕਰਨ (5-day workweek) ਦੀ ਮੰਗ ਅਤੇ ਪਰਫਾਰਮੈਂਸ ਲਿੰਕਡ ਇਨਸੈਂਟਿਵ (PLI) ਸਕੀਮ ਨੂੰ ਵਾਪਸ ਲੈਣ ਦੇ ਹੱਕ ਵਿੱਚ ਦਿੱਤੇ ਗਏ ਤਿੰਨ ਦਿਨਾਂ ਹੜਤਾਲ ਦੇ ਸੱਦੇ ਦੇ ਮੱਦੇਨਜ਼ਰ, ਦੋ ਮੁੱਖ ਸਰਕਾਰੀ ਬੈਂਕਾਂ-ਸਟੇਟ ਬੈਂਕ…
Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਭਰ ਵਿੱਚ ਡੇਂਗੂ ਦੇ 451 ਅਤੇ ਚਿਕਨਗੁਨੀਆ ਦੇ 16 ਮਾਮਲੇ ਸਾਹਮਣੇ ਆਏ ਹਨ, ਜਦਕਿ ਹੁਣ ਤੱਕ ਡੇਂਗੂ ਨਾਲ ਕਿਸੇ ਵੀ ਮੌਤ ਦੀ ਪੁਸ਼ਟੀ ਨਹੀਂ ਹੋਈ…
Canada ’ਚ ਗੈਰ-ਕਾਨੂੰਨੀ ਹਥਿਆਰਾਂ ਦੇ ਤਸਕਰ ਗਰੋਹ ਦਾ ਪਰਦਾਫਾਸ਼, ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

Canada ’ਚ ਗੈਰ-ਕਾਨੂੰਨੀ ਹਥਿਆਰਾਂ ਦੇ ਤਸਕਰ ਗਰੋਹ ਦਾ ਪਰਦਾਫਾਸ਼, ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਕੈਨੇਡਾ ਦੀ ਪੀਲ ਰੀਜਨਲ ਪੁਲੀਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗ੍ਰੇਟਰ ਟੋਰਾਂਟੋ ਏਰੀਆ (GTA) ਵਿੱਚ ਸਰਗਰਮ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਨੂੰ ਦਾ ਪਰਦਾਫਾਸ਼ ਕਰ ਦਿੱਤਾ ਹੈ। ਲੰਬੇ ਸਮੇਂ ਤੋਂ ਚੱਲ ਰਹੀ ਗੁਪਤ (ਅੰਡਰਕਵਰ) ਜਾਂਚ ਤੋਂ…
ਟੋਰਾਂਟੋ ’ਚ ‘ਪੰਜਾਬੀ ਸੱਭਿਆਚਾਰ’ ਦੀ ਗੂੰਜ; ਗਿੱਧੇ-ਭੰਗੜੇ ’ਤੇ ਝੂਮੇ ਗੋਰੇ-ਗੋਰੀਆਂ

ਟੋਰਾਂਟੋ ’ਚ ‘ਪੰਜਾਬੀ ਸੱਭਿਆਚਾਰ’ ਦੀ ਗੂੰਜ; ਗਿੱਧੇ-ਭੰਗੜੇ ’ਤੇ ਝੂਮੇ ਗੋਰੇ-ਗੋਰੀਆਂ

ਵੈਨਕੂਵਰ : ਬਰੈਂਪਟਨ ਦੀ ਟੀਐੱਮਪੀ ਸੀਨੀਅਰ ਕਲੱਬ ਦੇ ਪੰਜਾਬੀ ਮੈਂਬਰਾਂ ਵੱਲੋਂ ਟੋਰਾਂਟੋ ਦੇ ਸੈਂਟਰਲ ਟਾਪੂ ਦੇ ਇੱਕ-ਦਿਨਾਂ ਟੂਰ ਮੌਕੇ ਉੱਥੋਂ ਦੀ ਫ਼ਜ਼ਾ ਵਿੱਚ ਪੰਜਾਬੀ ਸੱਭਿਆਚਾਰ ਦੇ ਰੰਗ ਭਰੇ ਗਏ। ਮਨੋਰੰਜਨ ਵਜੋਂ ਨਾਲ ਲਿਜਾਏ ਗਏ ਸਾਊਂਡ ਸਿਸਟਮ ’ਤੇ ਜਦੋਂ ਗਿੱਧੇ-ਭੰਗੜੇ ਵਾਲੇ ਗੀਤ…
Vande Mataram ਨਾ ਗਾਉਣ ’ਤੇ ਸਜ਼ਾ ਨਹੀਂ ਹੋਣੀ ਚਾਹੀਦੀ: Supreme Court

Vande Mataram ਨਾ ਗਾਉਣ ’ਤੇ ਸਜ਼ਾ ਨਹੀਂ ਹੋਣੀ ਚਾਹੀਦੀ: Supreme Court

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਜ਼ਮੀਰ ਦੀ ਆਵਾਜ਼ ਜਾਂ ਧਾਰਮਿਕ ਆਸਥਾ ਕਾਰਨ ਵੰਦੇ ਮਾਤਰਮ ਗੀਤ ਗਾਉਣ ਤੋਂ ਇਨਕਾਰ ਕਰਨ ਵਾਲਿਆਂ ਨੂੰ ਸਜ਼ਾ ਨਾ ਦੇਣ ਦੀ ਕੇਂਦਰ ਸਰਕਾਰ ਨੂੰ ਹਦਾਇਤ ਕੀਤੀ ਹੈ। ਅਦਾਲਤ ਨੇ ਸਰਕਾਰ ਨੂੰ 1986 ਦੇ ਉਸ ਫ਼ੈਸਲੇ ਨੂੰ…
Turkey Kashmir Issue: ਤੁਰਕੀ ਦੇ ਰਾਸ਼ਟਰਪਤੀ ਨੇ ਸੰਯੁਕਤ ਰਾਸ਼ਟਰ ਵਿੱਚ ਮੁੜ ਚੁੱਕਿਆ ਕਸ਼ਮੀਰ ਦਾ ਮੁੱਦਾ

Turkey Kashmir Issue: ਤੁਰਕੀ ਦੇ ਰਾਸ਼ਟਰਪਤੀ ਨੇ ਸੰਯੁਕਤ ਰਾਸ਼ਟਰ ਵਿੱਚ ਮੁੜ ਚੁੱਕਿਆ ਕਸ਼ਮੀਰ ਦਾ ਮੁੱਦਾ

ਨਿਊਯਾਰਕ : ਤੁਰਕੀ ਦੇ ਰਾਸ਼ਟਰਪਤੀ ਰੇਚੇਪ ਤਈਅਪ ਏਰਦੋਗਾਨ ਨੇ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਇੱਕ ਵਾਰ ਮੁੜ ਕਸ਼ਮੀਰ ਦਾ ਮੁੱਦਾ ਚੁੱਕਿਆ ਹੈ।  ਸੰਯੁਕਤ ਰਾਸ਼ਟਰ ਮਹਾਸਭਾ ਦੇ 81ਵੇਂ ਸੈਸ਼ਨ ਵਿੱਚ ਆਪਣੇ ਸੰਬੋਧਨ ਦੌਰਾਨ ਏਰਦੋਗਾਨ ਨੇ ਕਿਹਾ ਕਿ ਕਸ਼ਮੀਰ ਮੁੱਦੇ ਦਾ ਹੱਲ ਗੱਲਬਾਤ ਰਾਹੀਂ…
Punjab Basamati Export Fraud: ਕੇਂਦਰ ਵੱਲੋਂ ਕੌਮਾਂਤਰੀ ਕੰਪਨੀ ਦੀ ਮਾਨਤਾ ਮੁਅੱਤਲ

Punjab Basamati Export Fraud: ਕੇਂਦਰ ਵੱਲੋਂ ਕੌਮਾਂਤਰੀ ਕੰਪਨੀ ਦੀ ਮਾਨਤਾ ਮੁਅੱਤਲ

ਚੰਡੀਗਡ਼੍ਹ : ਕੇਂਦਰ ਸਰਕਾਰ ਨੇ ਪੰਜਾਬ ਦੀ ਇੱਕ ਫਿਊਮੀਗੇਸ਼ਨ ਕੰਪਨੀ ਵੱਲੋਂ ਕੀਤੀ ਧੋਖਾਧੜੀ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਦੀ ਮਾਨਤਾ ਮੁਅੱਤਲ ਕਰ ਦਿੱਤੀ ਹੈ। ਇਸ ਕੰਪਨੀ ਦੀ ਹਰਕਤ ਕਾਰਨ ਆਸਟਰੇਲੀਆ ਵਿੱਚ ਭਾਰਤ ਨੂੰ ਵੱਡੀ ਨਮੋਸ਼ੀ ਝੱਲਣੀ ਪਈ ਹੈ। ਕਪੂਰਥਲਾ ਦੇ ਕਸਬਾ…
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ Asian Games ਵਿੱਚ ਜਿੱਤਿਆ Gold Medal, Sri Lanka ਨੂੰ ਹਰਾ ਕੇ ਰਚਿਆ ਇਤਿਹਾਸ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ Asian Games ਵਿੱਚ ਜਿੱਤਿਆ Gold Medal, Sri Lanka ਨੂੰ ਹਰਾ ਕੇ ਰਚਿਆ ਇਤਿਹਾਸ

ਨਿਸ਼ਿਨ (ਜਪਾਨ) : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਆਪਣੀ ਬਾਦਸ਼ਾਹਤ ਕਾਇਮ ਰੱਖਦਿਆਂ ਲਗਾਤਾਰ ਦੂਜੀ ਵਾਰ ਸੋਨ ਤਗ਼ਮਾ ਜਿੱਤਿਆ ਹੈ। ਅੱਜ ਫਾਈਨਲ ਵਿੱਚ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਟੀਮ ਨੇ ਸ੍ਰੀਲੰਕਾ ਨੂੰ 147 ਦੌੜਾਂ ਦੇ ਵੱਡੇ ਫ਼ਰਕ ਨਾਲ…
Asian Games 2026: ਭਾਰਤੀ ਹਾਕੀ ਟੀਮ ਨੇ Sri Lanka ਨੂੰ 16-1 ਨਾਲ ਹਰਾਇਆ

Asian Games 2026: ਭਾਰਤੀ ਹਾਕੀ ਟੀਮ ਨੇ Sri Lanka ਨੂੰ 16-1 ਨਾਲ ਹਰਾਇਆ

ਕਾਕਾਮਿਗਾਹਰਾ : ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਗੋਲਾਂ ਦੀ ਝੜੀ ਲਾਉਂਦਿਆਂ ਸ੍ਰੀਲੰਕਾ ਨੂੰ 16-1 ਨਾਲ ਹਰਾ ਕੇ ਪੂਲ ਏ ਵਿੱਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ। ਡਰੈਗ ਫਲਿੱਕਰ ਜੁਗਰਾਜ ਸਿੰਘ ਦੇ ਨਾਲ-ਨਾਲ ਸਟ੍ਰਾਈਕਰ ਅਭਿਸ਼ੇਕ ਅਤੇ ਦਿਲਪ੍ਰੀਤ ਸਿੰਘ…
‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ.., ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ.., ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਚੰਡੀਗੜ੍ਹ : ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ ਪੂਰੀ ਤਰ੍ਹਾਂ ਖੰਡਨ ਕੀਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਪੁਲੀਸ ਹੈੱਡਕੁਆਰਟਰ ਵੱਲੋਂ ਮੁਲਾਜ਼ਮਾਂ ਨੂੰ ਡਿਊਟੀ ’ਤੇ ਆਉਂਦੇ-ਜਾਂਦੇ ਸਮੇਂ ਵਰਦੀ ਨਾ ਪਾਉਣ…
ਪੰਜਾਬ ’ਚ ‘ਠੇਕਾ ਅਤੇ ਜਾਅਲੀ ਵਿਆਹਾਂ’ ਦੇ ਵਧਦੇ ਮਾਮਲੇ; ਕੈਨੇਡਾ ਵੱਲੋਂ Marriage Fraud ਵਿਰੁੱਧ ਸਖ਼ਤ ਚਿਤਾਵਨੀ

ਪੰਜਾਬ ’ਚ ‘ਠੇਕਾ ਅਤੇ ਜਾਅਲੀ ਵਿਆਹਾਂ’ ਦੇ ਵਧਦੇ ਮਾਮਲੇ; ਕੈਨੇਡਾ ਵੱਲੋਂ Marriage Fraud ਵਿਰੁੱਧ ਸਖ਼ਤ ਚਿਤਾਵਨੀ

ਕੈਨੇਡਾ : ਇਮੀਗ੍ਰੇਸ਼ਨ ਅਰਜ਼ੀਆਂ ਦੀ ਬਾਰੀਕੀ ਨਾਲ ਜਾਂਚ ਅਤੇ ਵੀਜ਼ਾ ਨਿਯਮਾਂ ਦੀ ਸਖ਼ਤੀ ਦਰਮਿਆਨ, ਕੈਨੇਡਾ ਦੀਆਂ ਇਮੀਗ੍ਰੇਸ਼ਨ ਅਥਾਰਟੀਆਂ ਨੇ ਵਿਆਹਾਂ ਰਾਹੀਂ ਹੁੰਦੀ ਠੱਗੀ (Marriage Fraud) ਵਿਰੁੱਧ ਇੱਕ ਨਵੀਂ ਚਿਤਾਵਨੀ ਜਾਰੀ ਕੀਤੀ ਹੈ। ਅਧਿਕਾਰੀਆਂ ਨੇ ਆਪਣੇ ਨਾਗਰਿਕਾਂ, ਪੱਕੇ ਵਸਨੀਕਾਂ (PR) ਅਤੇ ਵਿਦੇਸ਼ੀ…
‘ਸਭ ਨੂੰ PR ਦਿਓ, ਡਿਪੋਰਟੇਸ਼ਨ ਰੋਕੋ..’; ਟੋਰਾਂਟੋ ਵਿੱਚ ਪਰਵਾਸੀਆਂ ਦਾ ਮਾਰਚ

‘ਸਭ ਨੂੰ PR ਦਿਓ, ਡਿਪੋਰਟੇਸ਼ਨ ਰੋਕੋ..’; ਟੋਰਾਂਟੋ ਵਿੱਚ ਪਰਵਾਸੀਆਂ ਦਾ ਮਾਰਚ

ਵਿੰਨੀਪੈੱਗ : ਕੈਨੇਡਾ ਦੀ ਸੰਸਦ ਦਾ ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਐਤਵਾਰ ਨੂੰ ਦੇਸ਼ ਦੇ ਕਈ ਸ਼ਹਿਰਾਂ ਵਿੱਚ ਹਜ਼ਾਰਾਂ ਪਰਵਾਸੀਆਂ, ਕੌਮਾਂਤਰੀ ਵਿਦਿਆਰਥੀਆਂ, ਸ਼ਰਨਾਰਥੀਆਂ ਅਤੇ ਗੈਰ-ਦਸਤਾਵੇਜ਼ੀ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤੇ। ਪ੍ਰਦਰਸ਼ਨਕਾਰੀਆਂ ਦੀ ਮੁੱਖ ਮੰਗ ਸੀ ਕਿ ਕੈਨੇਡਾ ਵਿੱਚ ਰਹਿ ਰਹੇ…
IIT Bombay : ਸਾਹਿਲ ਦੀ ਮੌਤ ਮਗਰੋਂ ਵਿਦਿਆਰਥੀਆਂ ਵੱਲੋਂ ਇਨਸਾਫ਼ ਦੀ ਮੰਗ; ਪ੍ਰਸ਼ਾਸਨਿਕ ਢਾਂਚੇ ’ਚ ਸੁਧਾਰ ਲਈ ਚੁੱਕੀ ਆਵਾਜ਼

IIT Bombay : ਸਾਹਿਲ ਦੀ ਮੌਤ ਮਗਰੋਂ ਵਿਦਿਆਰਥੀਆਂ ਵੱਲੋਂ ਇਨਸਾਫ਼ ਦੀ ਮੰਗ; ਪ੍ਰਸ਼ਾਸਨਿਕ ਢਾਂਚੇ ’ਚ ਸੁਧਾਰ ਲਈ ਚੁੱਕੀ ਆਵਾਜ਼

ਨਵੀਂ ਦਿੱਲੀ : ਆਈਆਈਟੀ (IIT) ਬੰਬਈ ਦੇ ਵਿਦਿਆਰਥੀ ਸਾਹਿਲ ਦੀ ਹੋਈ ਦੁਖਦਾਈ ਮੌਤ ਤੋਂ ਬਾਅਦ ਕੈਂਪਸ ਦੇ ਵਿਦਿਆਰਥੀ ਨੁਮਾਇੰਦਿਆਂ ਨੇ ਸੰਸਥਾਗਤ ਸੁਧਾਰਾਂ ਅਤੇ ਜਵਾਬਦੇਹੀ ਦੀ ਮੰਗ ਨੂੰ ਲੈ ਕੇ ਮੋਰਚਾ ਖੋਲ੍ਹ ਦਿੱਤਾ ਹੈ। ਵਿਦਿਆਰਥੀਆਂ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੇ…
72nd National Film Awards ਲਈ ਮੰਚ ਤਿਆਰ: ਸੱਤ ਦਹਾਕਿਆਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਗੁਜਰਾਤ ’ਚ ਹੋਵੇਗਾ ਸਮਾਗਮ

72nd National Film Awards ਲਈ ਮੰਚ ਤਿਆਰ: ਸੱਤ ਦਹਾਕਿਆਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਗੁਜਰਾਤ ’ਚ ਹੋਵੇਗਾ ਸਮਾਗਮ

ਏਕਤਾ ਨਗਰ (ਗੁਜਰਾਤ) : ਦੇਸ਼ ਦੇ ਸਭ ਤੋਂ ਵੱਕਾਰੀ 72ਵੇਂ ਕੌਮੀਂ ਫਿਲਮ ਪੁਰਸਕਾਰ ਸਮਾਰੋਹ ਲਈ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਸੱਤ ਦਹਾਕਿਆਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਇਹ ਸਮਾਗਮ ਰਾਜਧਾਨੀ ਦਿੱਲੀ ਤੋਂ ਬਾਹਰ ਗੁਜਰਾਤ ਦੇ ਏਕਤਾ ਨਗਰ ਵਿਖੇ ‘ਸਟੈਚੂ ਆਫ਼ ਯੂਨਿਟੀ’…
Punjab Drug Cases: ਉੜਤਾ ਪੰਜਾਬ: 25 ਵਰ੍ਹਿਆਂ ’ਚ 2.46 ਲੱਖ ਕੇਸ ਦਰਜ

Punjab Drug Cases: ਉੜਤਾ ਪੰਜਾਬ: 25 ਵਰ੍ਹਿਆਂ ’ਚ 2.46 ਲੱਖ ਕੇਸ ਦਰਜ

ਚੰਡੀਗੜ੍ਹ : ਪੰਜਾਬ ’ਚ ਬੀਤੇ ਢਾਈ ਦਹਾਕਿਆਂ ਦੌਰਾਨ ਨਸ਼ਾ ਤਸਕਰੀ ਦੇ ਕਰੀਬ 2.46 ਲੱਖ ਕੇਸ ਦਰਜ ਹੋਏ ਹਨ। ਪਿਛਲੇ ਕੁਝ ਵਰ੍ਹਿਆਂ ’ਚ ਪੰਜਾਬ ਐੱਨ ਡੀ ਪੀ ਐੱਸ ਕੇਸਾਂ ਦੇ ਮਾਮਲੇ ’ਚ ਸਮੁੱਚੇ ਦੇਸ਼ ’ਚੋਂ ਦੂਜੇ ਜਾਂ ਤੀਜੇ ਨੰਬਰ ’ਤੇ ਰਿਹਾ…
ਪਾਰਕ ’ਚ ਨਾਬਾਲਗ ਨਾਲ ਜਬਰ-ਜਨਾਹ: ਨਕਲੀ ਪੁਲੀਸ ਵਾਲੇ ਬਣ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਪਾਰਕ ’ਚ ਨਾਬਾਲਗ ਨਾਲ ਜਬਰ-ਜਨਾਹ: ਨਕਲੀ ਪੁਲੀਸ ਵਾਲੇ ਬਣ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਵੀਂ ਦਿੱਲੀ : ਦੱਖਣ-ਪੂਰਬੀ ਦਿੱਲੀ ਦੇ ਕਾਲਕਾਜੀ ਮੰਦਰ ਨੇੜੇ ਸਥਿਤ ਆਸਥਾ ਕੁੰਜ ਪਾਰਕ ਵਿੱਚ ਇੱਕ 17 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦਾ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਆਪਸ ਵਿੱਚ ਮਿਲੇ ਤਿੰਨ ਮੁਲਜ਼ਮਾਂ ਨੇ ਖ਼ੁਦ ਨੂੰ ਪੁਲੀਸ ਕਰਮਚਾਰੀ ਦੱਸ ਕੇ ਲੜਕੀ…
Sikh Judges Controversy: ਹਾਈ ਕੋਰਟਾਂ ਵਿਚ ਜੱਜਾਂ ਦੀ ਨਿਯੁਕਤੀ ਦੌਰਾਨ ਦੋ ਸਿੱਖਾਂ ਨੂੰ ਬਾਹਰ ਰੱਖਣ ’ਤੇ ਇਤਰਾਜ਼

Sikh Judges Controversy: ਹਾਈ ਕੋਰਟਾਂ ਵਿਚ ਜੱਜਾਂ ਦੀ ਨਿਯੁਕਤੀ ਦੌਰਾਨ ਦੋ ਸਿੱਖਾਂ ਨੂੰ ਬਾਹਰ ਰੱਖਣ ’ਤੇ ਇਤਰਾਜ਼

ਨਵੀਂ ਦਿੱਲੀ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਕੇਂਦਰ ਸਰਕਾਰ ’ਤੇ ‘ਪਿਕ ਐਂਡ ਚੂਜ਼’ ਨੀਤੀ ਅਪਣਾਉਣ ਦਾ ਦੋਸ਼ ਲਾਉਂਦਿਆਂ ਦਿੱਲੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਦੀ ਨਿਯੁਕਤੀ ਵਿੱਚ ਦੋ ਸਿੱਖਾਂ ਨੂੰ ਸ਼ਾਮਲ…
Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’ (Ghostface Killah) ਅੱਜ ਅਧਿਕਾਰਤ ਤੌਰ ’ਤੇ ਰਿਲੀਜ਼ ਹੋ ਗਿਆ ਹੈ। ਇਹ ਗੀਤ ਸੋਮਵਾਰ ਸ਼ਾਮ 5:50 ਵਜੇ ਦੇ ਦਰਮਿਆਨ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ’ਤੇ…
Asian Games 2026: ਨਿਸ਼ਾਨੇਬਾਜ਼ੀ ਵਿੱਚ ਭਾਰਤ ਨੇ ਤਿੰਨ ਤਗ਼ਮੇ ਫੁੰਡੇ

Asian Games 2026: ਨਿਸ਼ਾਨੇਬਾਜ਼ੀ ਵਿੱਚ ਭਾਰਤ ਨੇ ਤਿੰਨ ਤਗ਼ਮੇ ਫੁੰਡੇ

ਨਾਗੋਆ : ਭਾਰਤੀ ਨਿਸ਼ਾਨੇਬਾਜ਼ਾਂ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਤਿੰਨ ਤਗ਼ਮੇ ਆਪਣੇ ਨਾਂ ਕੀਤੇ। ਵਿਅਕਤੀਗਤ ਮੁਕਾਬਲੇ ਵਿੱਚ ਨੌਜਵਾਨ ਨਿਸ਼ਾਨੇਬਾਜ਼ ਹਿਮਾਂਸ਼ੂ ਢਿੱਲੋਂ ਨੇ ਚਾਂਦੀ ਅਤੇ ਰੁਦਰਾਕਸ਼ ਪਾਟਿਲ ਨੇ ਕਾਂਸੇ ਦਾ ਤਗ਼ਮਾ…
Asian Games: ਭਾਰਤੀ ਮਹਿਲਾ ਹਾਕੀ ਟੀਮ ਨੇ Indonesia ਨੂੰ 17-1 ਨਾਲ ਹਰਾਇਆ, Savita Punia ਨੇ ਰਚਿਆ ਇਤਿਹਾਸ

Asian Games: ਭਾਰਤੀ ਮਹਿਲਾ ਹਾਕੀ ਟੀਮ ਨੇ Indonesia ਨੂੰ 17-1 ਨਾਲ ਹਰਾਇਆ, Savita Punia ਨੇ ਰਚਿਆ ਇਤਿਹਾਸ

ਕਾਕਾਮਿਗਾਹਾਰਾ : ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ਿਆਈ ਖੇਡਾਂ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਅੱਜ ਪੂਲ ਬੀ ਦੇ ਦੂਜੇ ਮੈਚ ਵਿੱਚ ਇੰਡੋਨੇਸ਼ੀਆ ਨੂੰ 17-1 ਨਾਲ ਕਰਾਰੀ ਮਾਤ ਦਿੱਤੀ ਹੈ। ਭਾਰਤ ਵੱਲੋਂ ਦੀਪਿਕਾ ਸਹਿਰਾਵਤ, ਰਿਤੂਜਾ ਦਾਦਾਸੋ ਪਿਸਲ ਅਤੇ ਨਵਨੀਤ ਕੌਰ ਨੇ…
Asian Games: ਸੁਚਿਕਾ ਤਰਿਆਲ ਨੇ Mixed Martial Arts ਵਿੱਚ ਰਚਿਆ ਇਤਿਹਾਸ, ਜਿੱਤਿਆ ਦੇਸ਼ ਦਾ ਪਹਿਲਾ ਤਗ਼ਮਾ

Asian Games: ਸੁਚਿਕਾ ਤਰਿਆਲ ਨੇ Mixed Martial Arts ਵਿੱਚ ਰਚਿਆ ਇਤਿਹਾਸ, ਜਿੱਤਿਆ ਦੇਸ਼ ਦਾ ਪਹਿਲਾ ਤਗ਼ਮਾ

ਨਾਗੋਆ : ਭਾਰਤ ਦੀ ਸੁਚਿਕਾ ਤਰਿਆਲ ਨੇ ਏਸ਼ਿਆਈ ਖੇਡਾਂ ਵਿੱਚ ਪਹਿਲੀ ਵਾਰ ਸ਼ਾਮਲ ਕੀਤੇ ਗਏ ‘ਮਿਕਸਡ ਮਾਰਸ਼ਲ ਆਰਟਸ’ ਮੁਕਾਬਲੇ ਵਿੱਚ ਦੇਸ਼ ਨੂੰ ਪਹਿਲਾ ਕਾਂਸੇ ਦਾ ਤਗ਼ਮਾ ਦਿਵਾਇਆ ਹੈ। 60 ਕਿਲੋ ਭਾਰ ਵਰਗ ਦੇ ਰੋਮਾਂਚਕ ਸੈਮੀ ਫਾਈਨਲ ਵਿੱਚ ਸੁਚਿਕਾ ਦਾ ਮੁਕਾਬਲਾ…
Asian Games: ਭਾਰਤੀ ਬੈਡਮਿੰਟਨ ਟੀਮ Bangladesh ਨੂੰ 3-0 ਨਾਲ ਹਰਾ ਕੇ ਕੁਆਰਟਰ ਫਾਈਨਲ ’ਚ

Asian Games: ਭਾਰਤੀ ਬੈਡਮਿੰਟਨ ਟੀਮ Bangladesh ਨੂੰ 3-0 ਨਾਲ ਹਰਾ ਕੇ ਕੁਆਰਟਰ ਫਾਈਨਲ ’ਚ

ਇਚੀਨੋਮੀਆ : ਭਾਰਤੀ ਪੁਰਸ਼ ਬੈਡਮਿੰਟਨ ਟੀਮ ਨੇ ਅੱਜ ਇੱਥੇ ਏਸ਼ਿਆਈ ਖੇਡਾਂ ਵਿੱਚ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਥਾਂ ਬਣਾ ਲਈ ਹੈ। ਭਾਰਤ ਦੀ ਤਿਕੜੀ ਲਕਸ਼ੈ ਸੈਨ, ਆਯੂਸ਼ ਸ਼ੈੱਟੀ ਅਤੇ ਕੇ ਸ੍ਰੀਕਾਂਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਰੋਧੀਆਂ…
Asian Games: ਭਾਰਤੀ ਤੈਰਾਕ Srihari Nataraj 50m Backstroke ਫਾਈਨਲ ਵਿੱਚ 10ਵੇਂ ਸਥਾਨ ’ਤੇ

Asian Games: ਭਾਰਤੀ ਤੈਰਾਕ Srihari Nataraj 50m Backstroke ਫਾਈਨਲ ਵਿੱਚ 10ਵੇਂ ਸਥਾਨ ’ਤੇ

ਟੋਕੀਓ : ਏਸ਼ਿਆਈ ਖੇਡਾਂ ਵਿੱਚ ਭਾਰਤੀ ਤੈਰਾਕਾਂ ਦਾ ਨਿਰਾਸ਼ਾਜਨਕ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਦੋ ਵਾਰ ਦੇ ਓਲੰਪੀਅਨ ਸ੍ਰੀਹਰੀ ਨਟਰਾਜ ਨੇ ਪੁਰਸ਼ਾਂ ਦੇ 50 ਮੀਟਰ ਬੈਕਸਟਰੋਕ ਮੁਕਾਬਲੇ ਦੇ ਫਾਈਨਲ ਵਿੱਚ 25.52 ਸੈਕਿੰਡ ਦੇ ਸਮੇਂ ਨਾਲ 10ਵੇਂ (ਆਖਰੀ) ਸਥਾਨ ’ਤੇ ਰਿਹਾ। ਉਸ…
DIG Bhullar Corruption Case: ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

DIG Bhullar Corruption Case: ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਚੰਡੀਗੜ੍ਹ : ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼ ਬੱਟਾ ਨੂੰ ਅਗਲੇ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਸੀਬੀਆਈ ਦੀ ਅਰਜ਼ੀ ਨੂੰ ਮਨਜ਼ੂਰ ਮਿਲ ਗਈ ਹੈ। ਵਿਸ਼ੇਸ਼ ਜੱਜ ਭਾਵਨਾ ਜੈਨ ਦੀ ਚੰਡੀਗੜ੍ਹ ਸਥਿਤ ਸੀਬੀਆਈ…
ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਵੈਨਕੂਵਰ : ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਗ੍ਰਿਫ਼ਤਾਰੀ ਤੋਂ ਬਚਣ ਲਈ ਕੈਨੇਡਾ ਆਏ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਚਾਵਲਾ ਨੂੰ ਕਥਿਤ ਤੌਰ ’ਤੇ ਸਰੀ ਸ਼ਹਿਰ ਵਿੱਚ ਵੇਖਿਆ ਗਿਆ…