ਪੰਜਾਬ ਪੁਲੀਸ ਵੱਲੋਂ ISI ਮਾਡਿਊਲ ਬੇਨਕਾਬ; ਇੱਕ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ISI ਮਾਡਿਊਲ ਬੇਨਕਾਬ; ਇੱਕ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਪੁਲੀਸ ਨੇ ਵੀਰਵਾਰ ਨੂੰ ਪਾਕਿਸਤਾਨ ਦੀ ਖ਼ੁਫੀਆ ਏਜੰਸੀ ISI ਦੀ ਮਦਦ ਨਾਲ ਚੱਲ ਰਹੇ ਇੱਕ ਦਹਿਸ਼ਤਗਰਦ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਚਾਰ ਹੈਂਡ ਗ੍ਰਨੇਡ, ਦੋ ਵਿਦੇਸ਼ੀ ਪਿਸਤੌਲ ਅਤੇ…
Nashik Harassment Case: ਮਹਿਲਾ ਕਮਿਸ਼ਨ ਵੱਲੋਂ ਕਮੇਟੀ ਗਠਿਤ;18 ਅਪਰੈਲ ਨੂੰ ਹੋਵੇਗੀ ਜਾਂਚ

Nashik Harassment Case: ਮਹਿਲਾ ਕਮਿਸ਼ਨ ਵੱਲੋਂ ਕਮੇਟੀ ਗਠਿਤ;18 ਅਪਰੈਲ ਨੂੰ ਹੋਵੇਗੀ ਜਾਂਚ

ਨਵੀਂ ਦਿੱਲੀ: ਕੌਮੀਂ ਮਹਿਲਾ ਕਮਿਸ਼ਨ (NCW) ਨੇ ਮਹਾਰਾਸ਼ਟਰ ਦੇ ਨਾਸਿਕ ਸਥਿਤ ਟਾਟਾ ਕੰਸਲਟੈਂਸੀ ਸਰਵਿਸਿਜ਼ (TCS) ਦੇ ਬੀਪੀਓ ਯੂਨਿਟ ਵਿੱਚ ਮਹਿਲਾ ਕਰਮਚਾਰੀਆਂ ਨਾਲ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਦਾ ਗੰਭੀਰ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ…
ਕੀ ਅਸ਼ੋਕ ਮਿੱਤਲ ’ਤੇ ਈ.ਡੀ. ਦੇ ਛਾਪੇ ਪਿੱਛੇ Raghav Chadha ਦਾ ਹੱਥ ਹੈ: ‘ਆਪ’

ਕੀ ਅਸ਼ੋਕ ਮਿੱਤਲ ’ਤੇ ਈ.ਡੀ. ਦੇ ਛਾਪੇ ਪਿੱਛੇ Raghav Chadha ਦਾ ਹੱਥ ਹੈ: ‘ਆਪ’

ਚੰਡੀਗੜ੍ਹ: ਆਮ ਆਦਮੀ ਪਾਰਟੀ ਅਤੇ ਇਸ ਦੇ ਹੁਣ ਬਾਗੀ ਹੋ ਚੁੱਕੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਚਾਲੇ ਚੱਲ ਰਹੀ ਜ਼ੁਬਾਨੀ ਜੰਗ ਰੁਕਣ ਦਾ ਨਾਮ ਨਹੀਂ ਲੈ ਰਹੀ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਪਾਰਟੀ…
Andhra Pradesh: ਸੜਕ ਹਾਦਸੇ ਵਿੱਚ 8 ਹਲਾਕ, ਕਈ ਜ਼ਖ਼ਮੀ

Andhra Pradesh: ਸੜਕ ਹਾਦਸੇ ਵਿੱਚ 8 ਹਲਾਕ, ਕਈ ਜ਼ਖ਼ਮੀ

ਚਿਲਕਾਲਾਡੋਨਾ: ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਦੇ ਮੰਤਰਾਲਿਅਮ ਵਿੱਚ ਇੱਕ ਹਲਕੇ ਵਪਾਰਕ ਵਾਹਨ (LCV) ਦੀ ਟੈਂਕਰ ਨਾਲ ਟੱਕਰ ਹੋਣ ਕਾਰਨ ਪੰਜ ਔਰਤਾਂ ਸਮੇਤ ਘੱਟੋ-ਘੱਟ ਅੱਠ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਸ਼ਰਧਾਲੂ…
IPL 2026: Royal Challengers Bengaluru ਦੀ ਇਸ ਆਈ.ਪੀ.ਐੱਲ. ਸੀਜ਼ਨ ਵਿੱਚ ਚੌਥੀ ਜਿੱਤ; ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

IPL 2026: Royal Challengers Bengaluru ਦੀ ਇਸ ਆਈ.ਪੀ.ਐੱਲ. ਸੀਜ਼ਨ ਵਿੱਚ ਚੌਥੀ ਜਿੱਤ; ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

ਬੰਗਲੁਰੂ: ਆਈਪੀਐਲ ਦੀ ਸਾਬਕਾ ਚੈਂਪੀਅਨ ਰਾਇਲ ਚੈਲੇਂਜਰਜ਼ ਬੰਗਲੁਰੂ ਨੇ ਇਸ ਆਈ.ਪੀ.ਐੱਲ. (IPL) ਸੀਜ਼ਨ ਵਿੱਚ ਆਪਣੀ ਚੌਥੀ ਜਿੱਤ ਦਰਜ ਕੀਤੀ ਹੈ। ਟੀਮ ਨੇ ਬੁੱਧਵਾਰ ਨੂੰ ਲਖਨਊ ਸੁਪਰ ਜਾਇੰਟਸ ਨੂੰ 5 ਵਿਕਟਾਂ ਨਾਲ ਹਰਾਇਆ। ਬੰਗਲੁਰੂ ਨੇ ਆਪਣੇ ਮੈਦਾਨ ’ਤੇ ਜੇਤੂ ਟੀਚਾ 15.1 ਓਵਰਾਂ…
ਜੰਗ ਦੇ ਸਾਏ ਹੇਠ Tehran ਦੇ ਗੁਰਦੁਆਰਾ ਸਾਹਿਬ ਵਿਖੇ ਲੱਗੀਆਂ ਵਿਸਾਖੀ ਦੀਆਂ ਰੌਣਕਾਂ

ਜੰਗ ਦੇ ਸਾਏ ਹੇਠ Tehran ਦੇ ਗੁਰਦੁਆਰਾ ਸਾਹਿਬ ਵਿਖੇ ਲੱਗੀਆਂ ਵਿਸਾਖੀ ਦੀਆਂ ਰੌਣਕਾਂ

ਇਰਾਨ ਦੇ ਸਭ ਤੋਂ ਪੁਰਾਣੇ ਗੁਰਦੁਆਰਿਆਂ ਵਿੱਚੋਂ ਇੱਕ ਗੁਰਦੁਆਰਾ ਭਾਈ ਗੰਗਾ ਸਿੰਘ ਸਭਾ ਤਹਿਰਾਨ ਵਿਚ ਮੰਗਲਵਾਰ ਨੂੰ ਜੰਗ ਦੇ ਸਾਏ ਹੇਠ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਾਲ 1941 ਵਿੱਚ ਸਥਾਪਿਤ ਹੋਇਆ ਇਹ ਇਤਿਹਾਸਕ…
America-Iran ਜੰਗ ਹੁਣ ਮੁੱਕਣ ਕੰਢੇ: Donald Trump

America-Iran ਜੰਗ ਹੁਣ ਮੁੱਕਣ ਕੰਢੇ: Donald Trump

ਕਾਹਿਰਾ/ਦੁਬਈ/ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਇਰਾਨ ਨਾਲ ਜੰਗ ਹੁਣ ਮੁੱਕਣ ਕੰਢੇ ਹੈ। ਉਨ੍ਹਾਂ ਕੁੱਲ ਆਲਮ ਨੂੰ ‘ਅਗਲੇ ਦੋ ਦਿਨਾਂ’ ਉੱਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ। ਉਧਰ ਪਾਕਿਸਤਾਨ ਨੇ ਵੀ ਪਰਦੇ ਪਿਛਲੇ ਕੂਟਨੀਤਕ ਯਤਨ ਤੇਜ਼ ਕਰ…
Delimitation ਦਾ ਵਿਰੋਧ, ਮਹਿਲਾ ਰਾਖਵਾਂਕਰਨ ਦੀ ਹਮਾਇਤ

Delimitation ਦਾ ਵਿਰੋਧ, ਮਹਿਲਾ ਰਾਖਵਾਂਕਰਨ ਦੀ ਹਮਾਇਤ

ਨਵੀਂ ਦਿੱਲੀ: ਕਈ ਵਿਰੋਧੀ ਧਿਰਾਂ ਨੇ ਸੰਸਦ ’ਚ ਹਲਕਾਬੰਦੀ ਨਾਲ ਜੁੜੇ ਸੰਵਿਧਾਨਕ ਸੋਧ ਬਿੱਲ ਖ਼ਿਲਾਫ਼ ਰਲ ਕੇ ਵੋਟ ਪਾਉਣ ਦਾ ਫ਼ੈਸਲਾ ਕੀਤਾ ਹੈ। ਅਗਾਮੀ (2029) ਲੋਕ ਸਭਾ ਚੋਣਾਂ ਤੱਕ ਮਹਿਲਾ ਰਾਖਵਾਂਕਰਨ ਕਾਨੂੰਨ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਤੇ ਸਦਨ ਵਿੱਚ…

E D ਦੇ ਛਾਪਿਆਂ ਤੋਂ ਸਿਆਸਤ ਭਖੀ

ਚੰਡੀਗਡ਼੍ਹ: ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਉਪ ਨੇਤਾ ਅਸ਼ੋਕ ਮਿੱਤਲ ਦੇ ਪੰਜਾਬ ਸਥਿਤ ਘਰ, ਯੂਨੀਵਰਸਿਟੀ ਤੇ ਹੋਰਨਾਂ ਟਿਕਾਣਿਆਂ ’ਤੇ ਈ ਡੀ ਦੇ ਛਾਪਿਆਂ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਭਖ਼ ਗਈ ਹੈ। ‘ਆਪ’ ਨੇ ਈ ਡੀ ਦੀ ਕਾਰਵਾਈ ਨੂੰ ਕੇਂਦਰ…

ਕੇਂਦਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼: ਪੰਨੂ

ਚੰਡੀਗਡ਼੍ਹ:  ਆਮ ਆਦਮੀ ਪਾਰਟੀ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ ਬੀ ਐਮ ਬੀ) ਵਿੱਚ ਹਾਲ ਹੀ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ…

ਹੱਦਬੰਦੀ ਪੰਜਾਬ ਦੇ ਹੱਕਾਂ ’ਤੇ ਡਾਕਾ ਕਰਾਰ

ਚੰਡੀਗਡ਼੍ਹ: ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਸੰਸਦੀ ਤੇ ਵਿਧਾਨ ਸਭਾ ਹਲਕਿਆਂ ਦੀ ਨਵੇਂ ਸਿਰੇ ਤੋਂ ਹੱਦਬੰਦੀ ਕਰਨ ਦੀ ਰਣਨੀਤੀ ਨੂੰ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਸੂਬਿਆਂ ਦੇ ਅਧਿਕਾਰਾਂ ’ਤੇ ਲੁਕਵਾਂ ਡਾਕਾ ਕਰਾਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ…
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 9 ਵਿਧਾਨ ਸਭਾ ਹਲਕਿਆਂ ਵਿੱਚ ਰਜਿਸਟ੍ਰੇਸ਼ਨ ਅੱਜ ਤੋਂ

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 9 ਵਿਧਾਨ ਸਭਾ ਹਲਕਿਆਂ ਵਿੱਚ ਰਜਿਸਟ੍ਰੇਸ਼ਨ ਅੱਜ ਤੋਂ

ਚੰਡੀਗੜ੍ਹ: ਪੰਜਾਬ ਸਰਕਾਰ ਅੱਜ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਯੋਜਨਾ ਤਹਿਤ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਦਲਿਤ ਪਰਿਵਾਰਾਂ ਦੀਆਂ ਔਰਤਾਂ ਨੂੰ 1500 ਰੁਪਏ ਮਹੀਨਾਵਾਰ…
AP Dhillon case: ਕੈਨੇਡਾ ਵਿੱਚ ਸੁਣਵਾਈ ਦੌਰਾਨ ਬਿਸ਼ਨੋਈ ਗੈਂਗ ਦਾ ਮੈਂਬਰ ਲਾਪਤਾ!, ਡਿਪੋਰਟੇਸ਼ਨ ਦੀ ਕਾਰਵਾਈ ਰੁਕੀ

AP Dhillon case: ਕੈਨੇਡਾ ਵਿੱਚ ਸੁਣਵਾਈ ਦੌਰਾਨ ਬਿਸ਼ਨੋਈ ਗੈਂਗ ਦਾ ਮੈਂਬਰ ਲਾਪਤਾ!, ਡਿਪੋਰਟੇਸ਼ਨ ਦੀ ਕਾਰਵਾਈ ਰੁਕੀ

ਕੈਨੇਡੀਅਨ ਅਧਿਕਾਰੀਆਂ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਕਥਿਤ ਗੁਰਗੇ ਅਭਿਜੀਤ ਕਿੰਗਰਾ ਦੇ ਦੇਸ਼ ਨਿਕਾਲੇ ਦੀ ਸੁਣਵਾਈ ਉਸ ਸਮੇਂ ਅਚਾਨਕ ਰੋਕ ਦਿੱਤੀ, ਜਦੋਂ ਉਹ ਵਰਚੁਅਲ ਕਾਰਵਾਈ ਦੌਰਾਨ ਉਸ ਦਾ ਪਤਾ ਲਗਾਉਣ ਵਿੱਚ ਅਸਫਲ ਰਹੇ। ਗਲੋਬਲ ਨਿਊਜ਼ ਦੀ ਰਿਪੋਰਟ ਅਨੁਸਾਰ ਇਮੀਗ੍ਰੇਸ਼ਨ ਅਤੇ…
ਕਈ ਅਣਸੁਲਝੇ ਸਵਾਲ ਛੱਡ ਗਿਆ ਸੋਧ ਬਿੱਲ

ਕਈ ਅਣਸੁਲਝੇ ਸਵਾਲ ਛੱਡ ਗਿਆ ਸੋਧ ਬਿੱਲ

ਚੰਡੀਗਡ਼੍ਹ: ਪੰਜਾਬ ਵਿਧਾਨ ਸਭਾ ’ਚ ਅੱਜ ਸਰਬਸੰਮਤੀ ਨਾਲ ਪਾਸ ਹੋਇਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026’ ਕਈ ਅਣਸੁਲਝੇ ਸਵਾਲ ਛੱਡ ਗਿਆ ਹੈ। ਵਿਧਾਨ ਸਭਾ ’ਚ ਚੌਥੀ ਵਾਰ ਬੇਅਦਬੀ ਵਿਰੁੱਧ ਬਿੱਲ ਪੇਸ਼ ਹੋਇਆ ਹੈ। ਅੱਜ ਸਦਨ ’ਚ ਕਾਂਗਰਸ ਆਗੂ…
ਮੁਹਾਲੀ-ਰਾਜਪੁਰਾ ਰੇਲਵੇ ਲਾਈਨ ਲਈ ਜ਼ਮੀਨ ਗ੍ਰਹਿਣ ’ਚ ਦੇਰੀ ’ਤੇ ਕੇਂਦਰ ਸਖ਼ਤ

ਮੁਹਾਲੀ-ਰਾਜਪੁਰਾ ਰੇਲਵੇ ਲਾਈਨ ਲਈ ਜ਼ਮੀਨ ਗ੍ਰਹਿਣ ’ਚ ਦੇਰੀ ’ਤੇ ਕੇਂਦਰ ਸਖ਼ਤ

ਚੰਡੀਗੜ੍ਹ: ਕੇਂਦਰ ਸਰਕਾਰ ਨੇ ਪੰਜਾਬ ਵਿੱਚ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕਿਰਿਆ ਵਿੱਚ ਅਫ਼ਸਰਸ਼ਾਹੀ ਦੀ ਸੁਸਤੀ ਦਾ ਗੰਭੀਰ ਨੋਟਿਸ ਲਿਆ ਹੈ। ਇਸ ਸੁਸਤੀ ਕਾਰਨ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਅਤੇ ਪੂਰੀ ਤਰ੍ਹਾਂ ਕੇਂਦਰ ਵੱਲੋਂ ਫੰਡ ਪ੍ਰਾਪਤ 18.11 ਕਿਲੋਮੀਟਰ ਲੰਬੀ ਮੁਹਾਲੀ-ਰਾਜਪੁਰਾ ਬਰੌਡ-ਗੇਜ…
Bata ਨੂੰ ਪਿਆ ਭਾਰੀ ਹਰਜਾਨਾ: ਗਲਤ ਸਾਈਜ਼ ਦੇ ਜੁੱਤੇ ਭੇਜਣ ਅਤੇ ਪੈਸੇ ਨਾ ਮੋੜਨ ’ਤੇ ਖਪਤਕਾਰ ਅਦਾਲਤ ਸਖ਼ਤ

Bata ਨੂੰ ਪਿਆ ਭਾਰੀ ਹਰਜਾਨਾ: ਗਲਤ ਸਾਈਜ਼ ਦੇ ਜੁੱਤੇ ਭੇਜਣ ਅਤੇ ਪੈਸੇ ਨਾ ਮੋੜਨ ’ਤੇ ਖਪਤਕਾਰ ਅਦਾਲਤ ਸਖ਼ਤ

ਚੰਡੀਗੜ੍ਹ: ਚੰਡੀਗੜ੍ਹ ਦੀ ਖਪਤਕਾਰ ਅਦਾਲਤ ਨੇ ਮਸ਼ਹੂਰ ਜੁੱਤਾ ਕੰਪਨੀ ‘ਬਾਟਾ ਇੰਡੀਆ ਲਿਮਟਿਡ’ (Bata India Limited) ਨੂੰ ਸੇਵਾਵਾਂ ਵਿੱਚ ਕੋਤਾਹੀ ਵਰਤਣ ਦਾ ਦੋਸ਼ੀ ਪਾਉਂਦਿਆਂ ਮੁਹਾਲੀ ਦੇ ਇੱਕ ਨਿਵਾਸੀ ਨੂੰ ਹਰਜਾਨਾ ਭਰਨ ਦਾ ਆਦੇਸ਼ ਦਿੱਤਾ ਹੈ। ਮੁਹਾਲੀ ਦੇ ਰਹਿਣ ਵਾਲੇ ਸੋਹਣ ਸਿੰਘ ਨੇ…
Iran-US-Israel War: ਬਿਨਾਂ ਇਜਾਜ਼ਤ ਵਾਲੇ ਜਹਾਜ਼ਾਂ ਨੂੰ ਘੇਰਿਆ ਅਤੇ ਕਾਬੂ ਕੀਤਾ ਜਾ ਸਕਦਾ ਹੈ: ਅਮਰੀਕੀ ਫੌਜ

Iran-US-Israel War: ਬਿਨਾਂ ਇਜਾਜ਼ਤ ਵਾਲੇ ਜਹਾਜ਼ਾਂ ਨੂੰ ਘੇਰਿਆ ਅਤੇ ਕਾਬੂ ਕੀਤਾ ਜਾ ਸਕਦਾ ਹੈ: ਅਮਰੀਕੀ ਫੌਜ

ਅਮਰੀਕੀ ਫੌਜ ਨੇ ਓਮਾਨ ਦੀ ਖਾੜੀ ਵਿੱਚ ਸਮੁੰਦਰੀ ਨਾਕਾਬੰਦੀ ਦੌਰਾਨ 'ਬਿਨਾਂ ਇਜਾਜ਼ਤ' ਆਉਣ-ਜਾਣ ਵਾਲੇ ਜਹਾਜ਼ਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਨ੍ਹਾਂ ਨੂੰ "ਰੋਕਿਆ, ਮੋੜਿਆ ਅਤੇ ਕਾਬੂ" ਕੀਤਾ ਜਾ ਸਕਦਾ ਹੈ। ਪੱਛਮੀ ਏਸ਼ੀਆ ਦੀ ਜ਼ਿੰਮੇਵਾਰੀ ਸੰਭਾਲ ਰਹੀ ਅਮਰੀਕੀ ਸੈਂਟਰਲ ਕਮਾਂਡ ਨੇ…
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਚਿੰਤਤ

ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਚਿੰਤਤ

ਚੰਡੀਗਡ਼੍ਹ: ਪੰਜਾਬ ਵਿੱਚ ਮਾਰਚ ਦੇ ਅਖੀਰ ਅਤੇ ਅਪਰੈਲ ਦੇ ਸ਼ੁਰੂਆਤੀ ਦਿਨਾਂ ਦੌਰਾਨ ਬੇਮੌਸਮੇ ਮੀਂਹ ਅਤੇ ਗੜਿਆਂ ਨੇ ਸੂਬੇ ਦੇ ਅੰਨਦਾਤੇ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਕੁਦਰਤ ਦੀ ਇਸ ਮਾਰ ਕਾਰਨ ਕਣਕ ਦੀ ਫ਼ਸਲ ਦਾ ਦਾਣਾ ਸੁੰਗੜ ਗਿਆ ਅਤੇ ਬਦਰੰਗ ਹੋ ਗਿਆ…
Earthquake ਉੱਤਰਾਖੰਡ: ਪਿਥੌਰਾਗੜ੍ਹ ਵਿੱਚ ਭੂਚਾਲ ਦੇ ਝਟਕੇ

Earthquake ਉੱਤਰਾਖੰਡ: ਪਿਥੌਰਾਗੜ੍ਹ ਵਿੱਚ ਭੂਚਾਲ ਦੇ ਝਟਕੇ

ਪਿਥੌਰਾਗੜ੍ਹ (ਉੱਤਰਾਖੰਡ): ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ 3.4 ਸ਼ਿੱਦਤ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੇਸਮੋਲੋਜੀ (NCS) ਅਨੁਸਾਰ ਇਹ ਭੂਚਾਲ ਸਵੇਰੇ 07:07 ਵਜੇ ਆਇਆ, ਜਿਸਦਾ ਕੇਂਦਰ ਜ਼ਮੀਨ ਤੋਂ 5 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਇਲਾਕੇ…
IPL 2026: Sunrisers Hyderabad ਨੇ ਰਾਜਸਥਾਨ ਰੌਇਲਜ਼ ਨੂੰ 57 ਦੌੜਾਂ ਨਾਲ ਹਰਾਇਆ

IPL 2026: Sunrisers Hyderabad ਨੇ ਰਾਜਸਥਾਨ ਰੌਇਲਜ਼ ਨੂੰ 57 ਦੌੜਾਂ ਨਾਲ ਹਰਾਇਆ

ਹੈਦਰਾਬਾਦ: ਇੱਥੇ ਖੇਡੇ ਗਏ ਆਈਪੀਐਲ ਦੇ ਮੈਚ ਵਿਚ ਅੱਜ ਸਨਰਾਈਜਰਜ਼ ਹੈਦਰਾਬਾਦ ਨੇ ਰਾਜਸਥਾਨ ਰੌਇਲਜ਼ ਨੂੰ 57 ਦੌੜਾਂ ਨਾਲ ਹਰਾ ਦਿੱਤਾ ਹੈ। ਸਨਰਾਈਜਰਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਵੀਹ ਓਵਰਾਂ ਵਿਚ ਛੇ ਵਿਕਟਾਂ ਦੇ ਨੁਕਸਾਨ ਨਾਲ 216 ਦੌੜਾਂ ਬਣਾਈਆਂ ਜਦਕਿ ਰਾਜਸਥਾਨ ਰੌਇਲਜ਼…
ਮੈਨੂੰ Trump ਪ੍ਰਸ਼ਾਸਨ ਦਾ ਭੈਅ ਨਹੀਂ: Pope Leo

ਮੈਨੂੰ Trump ਪ੍ਰਸ਼ਾਸਨ ਦਾ ਭੈਅ ਨਹੀਂ: Pope Leo

ਵਾਸ਼ਿੰਗਟਨ: ਪੋਪ ਲੀਓ 14ਵੇਂ ਨੇ ਅੱਜ ਕਿਹਾ ਕਿ ਉਹ ਟਰੰਪ ਪ੍ਰਸ਼ਾਸਨ ਤੋਂ ਨਹੀਂ ਡਰਦੇ। ਉਨ੍ਹਾਂ ਇਰਾਨ ਖ਼ਿਲਾਫ਼ ਅਮਰੀਕਾ-ਇਜ਼ਰਾਈਲ ਜੰਗ ਸਬੰਧੀ ਆਪਣੇ ਸ਼ਾਂਤੀ ਸੁਨੇਹੇ ਦੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਕੀਤੀ ਗਈ ਨੁਕਤਾਚੀਨੀ ਦਾ ਜਵਾਬ ਦਿੰਦਿਆਂ ਕਿਹਾ ਕਿ ਵੈਟੀਕਨ ਦੀ ਸ਼ਾਂਤੀ…
Singer ਬ੍ਰਿਟਨੀ ਸਪੀਅਰਜ਼ ਨਸ਼ਾ ਮੁਕਤੀ ਕੇਂਦਰ ’ਚ ਭਰਤੀ

Singer ਬ੍ਰਿਟਨੀ ਸਪੀਅਰਜ਼ ਨਸ਼ਾ ਮੁਕਤੀ ਕੇਂਦਰ ’ਚ ਭਰਤੀ

ਲਾਸ ਏਂਜਲਸ: ਪੌਪ ਗਾਇਕਾ ਬ੍ਰਿਟਨੀ ਸਪੀਅਰਜ਼ ਸ਼ਰਾਬ ਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰ ਕੇ ਵਾਹਨ ਚਲਾਉਣ ਦੇ ਸ਼ੱਕ ਹੇਠ ਆਪਣੀ ਗ੍ਰਿਫ਼ਤਾਰੀ ਤੋਂ ਤਕਰੀਬਨ ਇੱਕ ਮਹੀਨੇ ਬਾਅਦ ਨਸ਼ਾ ਮੁਕਤੀ ਕੇਂਦਰ ’ਚ ਭਰਤੀ ਹੋਈ ਹੈ। ਸਪੀਅਰਜ਼ ਦੇ ਨੁਮਾਇੰਦੇ ਨੇ ਐਸੋਸੀਏਟਿਡ ਪ੍ਰੈੱਸ ਨੂੰ…
Israel ਵੱਲੋਂ ਹਿਜ਼ਬੁੱਲਾ ਦੇ ਫੌਜੀ ਟਿਕਾਣਿਆਂ ਦੀ ਘੇਰਾਬੰਦੀ

Israel ਵੱਲੋਂ ਹਿਜ਼ਬੁੱਲਾ ਦੇ ਫੌਜੀ ਟਿਕਾਣਿਆਂ ਦੀ ਘੇਰਾਬੰਦੀ

ਯੇਰੂਸ਼ਲਮ: ਇਜ਼ਰਾਇਲੀ ਫੌਜ ਨੇ ਦੱਖਣੀ ਲੈਬਨਾਨ ਵਿੱਚ ਹਿਜ਼ਬੁੱਲਾ ਦੇ ਫੌਜੀ ਟਿਕਾਣਿਆਂ ਦੀ ਘੇਰਾਬੰਦੀ ਕੀਤੀ ਹੈ। ਥਲ ਸੈਨਾ ਨੇ ਰਣਨੀਤਕ ਪੱਖੋਂ ਅਹਿਮ ਦੱਖਣੀ ਲੈਬਨਾਨ ਦੇ ਕਸਬੇ ਬਿੰਟ ਜਬੇਲ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਜ਼ਮੀਨੀ ਕਾਰਵਾਈ ਤੇਜ਼ ਕਰਦਿਆਂ 100 ਤੋਂ ਵੱਧ ਹਿਜ਼ਬੁੱਲ…
Punjab Assembly Special Session: ਮੁੱਖ ਮੰਤਰੀ ਵੱਲੋਂ ਸਦਨ ’ਚ ਸੋਧ ਬਿੱਲ ਪੇਸ਼

Punjab Assembly Special Session: ਮੁੱਖ ਮੰਤਰੀ ਵੱਲੋਂ ਸਦਨ ’ਚ ਸੋਧ ਬਿੱਲ ਪੇਸ਼

ਪੰਜਾਬ ਵਿਧਾਨ ਸਭਾ ਦੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੇ ਮੌਕੇ ’ਤੇ ਅੱਜ ਚੱਲ ਰਹੇ ਵਿਸ਼ੇਸ਼ ਸੈਸ਼ਨ ਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026’ ਪੇਸ਼ ਹੋਇਆ। ਅੱਜ ਸਦਨ ਦੇ ਮਾਹੌਲ ’ਚ ਰੂਹਾਨੀ ਰੰਗ ਨਜ਼ਰ ਆਇਆ ।…
ਟਰੰਪ ਨੇ ਖ਼ੁਦ ਨੂੰ ‘ਈਸਾ ਮਸੀਹ’ ਵਜੋਂ ਪੇਸ਼ ਕਰਦੀ AI ਤਸਵੀਰ ਕੀਤੀ ਸਾਂਝੀ; ਧਾਰਮਿਕ ਜਗਤ ’ਚ ਰੋਸ

ਟਰੰਪ ਨੇ ਖ਼ੁਦ ਨੂੰ ‘ਈਸਾ ਮਸੀਹ’ ਵਜੋਂ ਪੇਸ਼ ਕਰਦੀ AI ਤਸਵੀਰ ਕੀਤੀ ਸਾਂਝੀ; ਧਾਰਮਿਕ ਜਗਤ ’ਚ ਰੋਸ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਵਾਰ ਫਿਰ ਨਵਾਂ ਵਿਵਾਦ ਛੇੜ ਦਿੱਤਾ ਹੈ। ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਟਰੂਥ ਸੋਸ਼ਲ’ ’ਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੁਆਰਾ ਤਿਆਰ ਕੀਤੀ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਹਜ਼ਰਤ ਈਸਾ ਮਸੀਹ…
ਪੰਜਾਬ ਨੇ ਡੈਮਾਂ ਦੀ ਲਾਗਤ ਦਾ ਮੁੱਦਾ ਉਠਾਇਆ

ਪੰਜਾਬ ਨੇ ਡੈਮਾਂ ਦੀ ਲਾਗਤ ਦਾ ਮੁੱਦਾ ਉਠਾਇਆ

ਚੰਡੀਗਡ਼੍ਹ: ਪੰਜਾਬ ਸਰਕਾਰ ਨੇ ਡੈਮਾਂ ਦੀ ਉਸਾਰੀ ਦੇ ਮਾਮਲੇ ’ਚ ਜੰਮੂ ਕਸ਼ਮੀਰ ਵੱਲ 973 ਕਰੋੜ ਰੁਪਏ ਕੱਢੇ ਹਨ। ਪੰਜਾਬ ਨੇ ਜੰਮੂ ਕਸ਼ਮੀਰ ਤੋਂ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਢੀ ਡੈਮਾਂ ਦੀ ਉਸਾਰੀ ਦੀ ਲਾਗਤ ’ਚੋਂ ਆਪਣੀ ਹਿੱਸੇਦਾਰੀ ਮੰਗੀ ਹੈ। ਮੁੱਖ ਮੰਤਰੀ…

ਖ਼ਰੀਦ ਏਜੰਸੀਆਂ ਵੱਲੋਂ ਕਣਕ ਖ਼ਰੀਦਣ ਤੋਂ ਨਾਂਹ

ਚੰਡੀਗਡ਼੍ਹ: ਪੰਜਾਬ ਵਿੱਚ ਬੇਮੌਸਮੇ ਮੀਂਹ ਅਤੇ ਗੜਿਆਂ ਦੀ ਮਾਰ ਹੇਠ ਆਈ ਕਣਕ ਦੇ ਸੁੰਗੜੇ ਦਾਣਿਆਂ ਨੇ ਕਿਸਾਨਾਂ ਸਮੇਤ ਖ਼ਰੀਦ ਪ੍ਰਬੰਧਾਂ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਕੇਂਦਰੀ ਅਨਾਜ ਭੰਡਾਰ ਦੇ ਮਾਪਦੰਡਾਂ ’ਤੇ ਫ਼ਸਲ ਖ਼ਰੀ ਨਾ ਉਤਰਨ ਕਾਰਨ ਸੂਬੇ ਦੀਆਂ ਸਮੁੱਚੀਆਂ…
China ਨੇ ਸ਼ਿਨਜਿਆਂਗ ਵਿੱਚ ਨਵਾਂ ਜ਼ਿਲ੍ਹਾ ਬਣਾਇਆ

China ਨੇ ਸ਼ਿਨਜਿਆਂਗ ਵਿੱਚ ਨਵਾਂ ਜ਼ਿਲ੍ਹਾ ਬਣਾਇਆ

ਪੇਈਚਿੰਗ: ਚੀਨ ਨੇ ਆਪਣੇ ਗੜਬੜਜ਼ਦਾ ਸ਼ਿਨਜਿਆਂਗ ਸੂਬੇ ਵਿੱਚ ਮਕਬੂਜ਼ਾ ਕਸ਼ਮੀਰ ਅਤੇ ਅਫ਼ਗਾਨਿਸਤਾਨ ਦੀ ਸਰਹੱਦ ਨੇੜੇ ਨਵਾਂ ਜ਼ਿਲ੍ਹਾ (ਕਾਉਂਟੀ) ਸਥਾਪਤ ਕੀਤਾ ਹੈ। ਇਹ ਕਦਮ ਸਾਫ਼ ਤੌਰ ’ਤੇ ਤੰਗ ਵਾਖ਼ਾਨ ਗਲਿਆਰੇ ਦੇ ਨਾਲ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਉਈਗਰ ਵੱਖਵਾਦੀ ਦਹਿਸ਼ਤਗਰਦਾਂ ਦੀ ਘੁਸਪੈਠ…
ਲੱਦਾਖ ਮਾਮਲਾ: Sonam Wangchuk ਵੱਲੋਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਦਖ਼ਲ ਦੇਣ ਦੀ ਅਪੀਲ

ਲੱਦਾਖ ਮਾਮਲਾ: Sonam Wangchuk ਵੱਲੋਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਦਖ਼ਲ ਦੇਣ ਦੀ ਅਪੀਲ

ਸ਼੍ਰੀਨਗਰ: ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲੱਦਾਖ ਦੇ ਭਖਦੇ ਮਸਲਿਆਂ ਦੇ ਹੱਲ ਲਈ ‘ਸਮੇਂ ਸਿਰ ਕਦਮ’ ਚੁੱਕਣ ਦੀ ਅਪੀਲ ਕੀਤੀ ਹੈ। ਵਾਂਗਚੁਕ ਨੇ ਚਿੰਤਾ ਪ੍ਰਗਟਾਈ ਕਿ ਕੇਂਦਰੀ ਗ੍ਰਹਿ…
ਅੱਜ ਹੋਵੇਗਾ ਆਸ਼ਾ ਭੌਸਲੇ ਦਾ ਅੰਤਿਮ ਸੰਸਕਾਰ

ਅੱਜ ਹੋਵੇਗਾ ਆਸ਼ਾ ਭੌਸਲੇ ਦਾ ਅੰਤਿਮ ਸੰਸਕਾਰ

ਮੁੰਬਈ: ਉੱਘੀ ਗਾਇਕਾ ਆਸ਼ਾ ਭੌਸਲੇ ਦਾ ਅੰਤਿਮ ਸੰਸਕਾਰ ਸੋਮਵਾਰ ਸ਼ਾਮ ਨੂੰ ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਆਪਣੀ ਵਿਲੱਖਣ ਆਵਾਜ਼ ਨਾਲ ਹਿੰਦੀ ਪਿੱਠਵਰਤੀ ਗਾਇਨ ਵਿੱਚ ਵੱਖਰਾ ਮੁਕਾਮ ਹਾਸਲ ਕਰਨ ਵਾਲੀ 92 ਸਾਲਾ ਮਹਾਨ ਗਾਇਕਾ ਦਾ ਐਤਵਾਰ ਨੂੰ ਦੇਹਾਂਤ…