Posted inTamil Nadu
Punjab Kings ਦੇ ਕਪਤਾਨ ਸ਼੍ਰੇਅਸ ਅਈਅਰ ਨੂੰ 24 ਲੱਖ ਦਾ ਜੁਰਮਾਨਾ
ਚੇਨੱਈ: ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ 'ਤੇ ਚੇਨੱਈ ਸੁਪਰ ਕਿੰਗਜ਼ ਦੇ ਖ਼ਿਲਾਫ਼ ਐੱਮ ਏ ਚਿਦੰਬਰਮ ਸਟੇਡੀਅਮ ਵਿੱਚ ਖੇਡੇ ਗਏ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ ਮੈਚ ਦੌਰਾਨ ਮੱਠੀ ਓਵਰ ਗਤੀ (ਸਲੋਅ ਓਵਰ ਰੇਟ) ਬਣਾਈ ਰੱਖਣ ਲਈ 24 ਲੱਖ ਰੁਪਏ ਦਾ ਜੁਰਮਾਨਾ…




























