Posted inUnited States
ਟਰੰਪ ਦੀ ਇਰਾਨ ਨੂੰ ਵੱਡੀ ਚਿਤਾਵਨੀ: Kharg Island ’ਤੇ ਕਬਜ਼ਾ ਕਰਨ ਦਾ ਦਿੱਤਾ ਸੰਕੇਤ
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਤਾਜ਼ਾ ਇੰਟਰਵਿਊ ਵਿੱਚ ਇਰਾਨ ਦੇ ਮੁੱਖ ਤੇਲ ਟਰਮੀਨਲ, ‘ਖਾਰਗ ਟਾਪੂ’ ਤੇ ਅਮਰੀਕੀ ਫੌਜ ਦੇ ਕਬਜ਼ੇ ਦੀ ਸੰਭਾਵਨਾ ਜਤਾ ਕੇ ਦੁਨੀਆ ਭਰ ਵਿੱਚ ਹਲਚਲ ਮਚਾ ਦਿੱਤੀ ਹੈ। ‘ਦਿ ਫਾਈਨੈਂਸ਼ੀਅਲ ਟਾਈਮਜ਼’ ਨਾਲ ਗੱਲਬਾਤ ਕਰਦਿਆਂ ਟਰੰਪ ਨੇ…























