Posted inChandigarh
ਸੂਹ ਦੇ ਆਧਾਰ ’ਤੇ ਨੌਜਵਾਨਾਂ ਖਿਲਾਫ਼ ਕੇਸ ਦਰਜ ਨਾ ਹੋਣ: Punjab and Haryana High Court
ਚੰਡੀਗਡ਼੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲੀਸ ਨੂੰ ਮਹਿਜ਼ ਗੁਪਤ ਜਾਣਕਾਰੀ (ਸੂਹ) ਜਾਂ ਖ਼ਾਸਕਰ ਕਥਿਤ ਹਥਿਆਰਾਂ ਦੀ ਬਰਾਮਦਗੀ ਨਾਲ ਜੁੜੇ ਕੇਸਾਂ ਵਿੱਚ ਸਹਿ-ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ’ਤੇ ਨੌਜਵਾਨਾਂ ਖਿਲਾਫ਼ ਕੇਸ ਦਰਜ ਕਰਨ ਤੋਂ ਵਰਜਿਆ ਹੈ। ਬੈਂਚ ਨੇ ਸਪੱਸ਼ਟ…





























