Posted inChandigarh
ਫੋਰਟੀਫਾਈਡ ਚੌਲਾਂ ਦੀ ਸਪਲਾਈ ਅਸਥਾਈ ਤੌਰ ’ਤੇ ਬੰਦ
ਚੰਡੀਗਡ਼੍ਹ: ਕੇਂਦਰ ਸਰਕਾਰ ਨੇ ਫੋਰਟੀਫਾਈਡ ਚੌਲਾਂ ਦੀ ਸਪਲਾਈ ਅਸਥਾਈ ਤੌਰ ’ਤੇ ਬੰਦ ਕਰ ਦਿੱਤੀ ਹੈ, ਜਿਸ ਨਾਲ ਸਾਧਾਰਨ ਚੌਲ ਕੇਂਦਰੀ ਪੂਲ ’ਚ ਭੇਜਣ ਦਾ ਰਾਹ ਖੁੱਲ੍ਹ ਗਿਆ ਹੈ। ਕੇਂਦਰੀ ਫ਼ੈਸਲੇ ਨਾਲ ਪੰਜਾਬ ਦੇ ਕਰੀਬ ਪੰਜ ਹਜ਼ਾਰ ਚੌਲ ਮਿੱਲ ਮਾਲਕਾਂ ਨੂੰ ਰਾਹਤ…




























