Posted inChandigarh
ਬਲਾਕ ਸਮਿਤੀ ਦੇ ਚੇਅਰਮੈਨ ਦੀਆਂ ਚੋਣਾਂ ਦੌਰਾਨ ਦਬਾਅ ਪਾਉਣ ਦਾ ਦੋਸ਼ ਲਗਾਉਣ ਵਾਲੇ PCS ਅਧਿਕਾਰੀ ਦਾ ਤਬਾਦਲਾ
ਚੰਡੀਗੜ੍ਹ: ਬਾਘਾ ਪੁਰਾਣਾ ਬਲਾਕ ਸਮਿਤੀ ਦੇ ਚੇਅਰਮੈਨ ਦੀਆਂ ਚੋਣਾਂ ਦੌਰਾਨ ਸੁਰਖੀਆਂ ਵਿੱਚ ਆਏ ਪੀ ਸੀ ਐੱਸ ਅਧਿਕਾਰੀ ਬਬਨਦੀਪ ਸਿੰਘ ਵਾਲੀਆ ਦਾ ਤਬਾਦਲਾ ਫਾਜ਼ਿਲਕਾ ਕਰ ਦਿੱਤਾ ਗਿਆ ਹੈ। ਬਾਘਾ ਪੁਰਾਣਾ ਵਿਖੇ ਐੱਸ ਡੀ ਐੱਮ ਵਜੋਂ ਤਾਇਨਾਤ ਰਹਿਣ ਦੌਰਾਨ ਉਨ੍ਹਾਂ ਨੇ ਆਪਣੇ ਸੀਨੀਅਰ ਅਧਿਕਾਰੀਆਂ…


























