ਖਾਣ ਵਾਲਾ ਤੇਲ ਹੋਵੇਗਾ ਸਸਤਾ! ਇੰਡੋਨੇਸ਼ੀਆ ਨੇ ਪਾਮ ਤੇਲ ਦੇ ਨਿਰਯਾਤ ‘ਤੇ ਪਾਬੰਦੀ ਹਟਾਈ

ਖਾਣ ਵਾਲਾ ਤੇਲ ਹੋਵੇਗਾ ਸਸਤਾ! ਇੰਡੋਨੇਸ਼ੀਆ ਨੇ ਪਾਮ ਤੇਲ ਦੇ ਨਿਰਯਾਤ ‘ਤੇ ਪਾਬੰਦੀ ਹਟਾਈ

ਨਵੀਂ ਦਿੱਲੀ- ਦੇਸ਼ 'ਚ ਪਾਮ ਆਇਲ ਸਮੇਤ ਹੋਰ ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਕਟੌਤੀ ਹੋ ਸਕਦੀ ਹੈ। ਅਜਿਹਾ ਉਦੋਂ ਹੋਵੇਗਾ ਜੇਕਰ ਇੰਡੋਨੇਸ਼ੀਆ ਪਾਮ ਆਇਲ ਦੇ ਨਿਰਯਾਤ 'ਤੇ ਪਾਬੰਦੀ ਹਟਾ ਲੈਂਦਾ ਹੈ। ਇੰਡੋਨੇਸ਼ੀਆ ਨੇ 23 ਮਈ ਤੋਂ ਪਾਮ ਤੇਲ ਦੇ…
ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ

ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ

ਚੰਡੀਗੜ੍ਹ- ਕਾਂਗਰਸ ਨੂੰ ਅਲਵਿਦਾ ਕਹਿ ਚੁੱਕੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਭਾਜਪਾ 'ਚ ਸ਼ਾਮਲ ਹੋ ਗਏ ਹਨ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਅੱਜ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਪਿਛਲੇ ਕੁਝ ਦਿਨਾਂ ਤੋਂ ਜਾਖੜ ਦੀ ਸਰਗਰਮ ਸਿਆਸਤ…
ਉੱਤਰੀ ਕੋਰੀਆ ਵਿਚ ਰਹੱਸਮਈ ਬੁਖਾਰ ਦਾ ਕਹਿਰ, 17 ਲੱਖ ਤੋਂ ਵੱਧ ਲੋਕ ਬਿਮਾਰ

ਉੱਤਰੀ ਕੋਰੀਆ ਵਿਚ ਰਹੱਸਮਈ ਬੁਖਾਰ ਦਾ ਕਹਿਰ, 17 ਲੱਖ ਤੋਂ ਵੱਧ ਲੋਕ ਬਿਮਾਰ

ਉੱਤਰੀ ਕੋਰੀਆ ਵਿੱਚ ਬੁੱਧਵਾਰ ਨੂੰ ਰਹੱਸਮਈ ਬੁਖਾਰ ਦੇ 232,880 ਨਵੇਂ ਕੇਸ ਦਰਜ ਕੀਤੇ ਗਏ ਅਤੇ ਛੇ ਹੋਰਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਨੇਤਾ ਕਿਮ ਜੋਂਗ ਉਨ ਨੇ ਦੇਸ਼ 'ਚ ਵਧਦੇ ਕੋਰੋਨਾ ਮਾਮਲਿਆਂ ਨਾਲ ਨਜਿੱਠਣ ਲਈ ਅਧਿਕਾਰੀਆਂ 'ਤੇ ਸੁਸਤੀ…
ਕੇਂਦਰ ਮੁਹੱਈਆ ਕਰਵਾਏਗਾ ਸੁਰੱਖਿਆ ਬਲਾਂ ਦੀਆਂ 10 ਹੋਰ ਕੰਪਨੀਆਂ

ਕੇਂਦਰ ਮੁਹੱਈਆ ਕਰਵਾਏਗਾ ਸੁਰੱਖਿਆ ਬਲਾਂ ਦੀਆਂ 10 ਹੋਰ ਕੰਪਨੀਆਂ

ਨਵੀਂ ਦਿੱਲੀ- ਵੀਰਵਾਰ ਦੁਪਹਿਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ   ਨੇ ਕਿਹਾ ਕਿ 'ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਸਰਹੱਦ ਪ੍ਰਬੰਧਨ ਸੇਵਾਵਾਂ ਨੂੰ ਵਧਾਉਣ ਲਈ ਰਾਸ਼ਟਰੀ…
ਫਿਰ ਵਧੇ ਘਰੇਲੂ LPG ਸਿਲੰਡਰ ਦੇ ਰੇਟ

ਫਿਰ ਵਧੇ ਘਰੇਲੂ LPG ਸਿਲੰਡਰ ਦੇ ਰੇਟ

ਨਵੀਂ ਦਿੱਲੀ : ਦੇਸ਼ ਦੀ ਪ੍ਰਮੁੱਖ ਐਲਪੀਜੀ ਕੰਪਨੀ ਨੇ ਇੱਕ ਵਾਰ ਫਿਰ ਘਰੇਲੂ ਐਲਪੀਜੀ ਸਿਲੰਡਰ(LPG Price Hike) ਦੀ ਕੀਮਤ ਵਧਾ ਦਿੱਤੀ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਦੀ ਵੈੱਬਸਾਈਟ 'ਤੇ ਪ੍ਰਾਪਤ ਜਾਣਕਾਰੀ ਅਨੁਸਾਰ ਰਾਜਧਾਨੀ ਦਿੱਲੀ 'ਚ 14.2 ਕਿਲੋਗ੍ਰਾਮ ਦੇ ਗੈਸ ਸਿਲੰਡਰ ਦੀ…
ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ

ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ

ਨਵੀਂ ਦਿੱਲੀ-ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ।  ਸੁਪਰੀਮ ਕੋਰਟ ਨੇ ਪੀੜਤ ਪਰਿਵਾਰ ਵੱਲੋਂ ਦਾਇਰ ਤਿੰਨ ਦਹਾਕੇ ਪੁਰਾਣੇ ਰੋਡ ਰੇਜ ਕੇਸ…
ਕਿਸਾਨਾਂ ਦੀਆਂ ਗ੍ਰਿਫਤਾਰੀਆਂ ਲਈ ਬੈਂਕਾਂ ਨੂੰ ਛੁਟ

ਕਿਸਾਨਾਂ ਦੀਆਂ ਗ੍ਰਿਫਤਾਰੀਆਂ ਲਈ ਬੈਂਕਾਂ ਨੂੰ ਛੁਟ

ਜਲੰਧਰ (ਪੂਜਾ ਸ਼ਰਮਾ) ਪੰਜਾਬ ਸਰਕਾਰ ਨੇ ਸਹਿਕਾਰੀ ਬੈਂਕਾਂ ਦੇ ਕਰਜੇ ਦੀ ਵਸੂਲੀ ਲਈ ਸਹਿਕਾਰੀ ਅਦਾਰਿਆਂ ਨੂੰ ਧਾਰਾ 67-ਏ ਅਧੀਨ ਕਿਸਾਨਾਂ ਦੀ ਗ੍ਰਿਫਤਾਰੀ ਕਰਨ ਲਈ ਵਿਭਾਗ ਦੇ ਕਰਮਚਾਰੀਆਂ ਨੂੰ ਖੁੱਲ੍ਹੀ ਛੁੱਟੀ ਦੇ ਦਿੱਤੀ ਹੈ। ਇਹ ਗੱਲ ਅੱਜ ਇੱਥੋਂ ਜਾਰੀ ਕੀਤੇ ਇੱਕ…
ਦਲਜੀਤ ਦੁਸਾਂਝ ਦਾ ਫਗਵਾੜਾ ਸ਼ੋਅ ਵਿਵਾਦ ‘ਚ; ਪੁਲਿਸ ਨੇ ਕੀਤਾ ਮਾਮਲਾ ਦਰਜ

ਦਲਜੀਤ ਦੁਸਾਂਝ ਦਾ ਫਗਵਾੜਾ ਸ਼ੋਅ ਵਿਵਾਦ ‘ਚ; ਪੁਲਿਸ ਨੇ ਕੀਤਾ ਮਾਮਲਾ ਦਰਜ

ਜਲੰਧਰ (ਪੂਜਾ ਸ਼ਰਮਾ) ਪੰਜਾਬੀ ਅਭਿਨੇਤਾ ਅਤੇ ਗਾਇਕ ਦਿਲਜੀਤ ਦੋਸਾਂਝ, ਆਪਣੀ ਖੂਬਸੂਰਤ ਸ਼ਖ਼ਸੀਅਤ, ਅਟੂਟ ਪ੍ਰਤਿਭਾ, ਅਤੇ ਸੰਪੂਰਨ, ਆਨ-ਸਕਰੀਨ ਦਿੱਖ, ਲਈ ਪਿਆਰੇ ਹਨ ਆਪਣੇ ਬੌਰਨ ਟੂ ਸ਼ਾਈਨ ਵਰਲਡ ਟੂਰ 2022 ਦੀ ਸਫਲਤਾ ਦਾ ਆਨੰਦ ਲੈ ਰਹੇ ਹਨ। ਪਰ ਅਜਿਹਾ ਲੱਗਦਾ ਹੈ ਕਿ…
600 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਮਾਮਲੇ ਵਿੱਚ ਆਪ ਸਰਕਾਰ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ: ਨਵਜੋਤ ਸਿੰਘ ਸਿੱਧੂ

600 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਮਾਮਲੇ ਵਿੱਚ ਆਪ ਸਰਕਾਰ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ: ਨਵਜੋਤ ਸਿੰਘ ਸਿੱਧੂ

ਜਲੰਧਰ (ਪੂਜਾ ਸ਼ਰਮਾ) ਪੰਜਾਬ ਦੀ ਆਮ ਆਦਮੀ ਪਾਰਟੀ ਦੇ ਸੂਬੇ ਵਿੱਚ ਦੋ ਮਹੀਨਿਆਂ ਵਿੱਚ 600 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ,ਇਕ ਯੂਨਿਟ ਵੱਧ ਹੋਣ 'ਤੇ ਜਨਰਲ ਵਰਗ ਨੂੰ ਪੂਰਾ ਬਿਲ ਅਦਾ ਕਰਨਾ ਹੋਵੇਗਾ। ਇਸ ਕਾਰਨ ਹੁਣ ਭਗਵੰਤ…
ਪੰਜਾਬ ਸਰਕਾਰ ਵਲੋਂ ਲਾਲ ਲਕੀਰ ‘ਚ ਆਉਣ ਵਾਲੇ ਮਕਾਨਾਂ ਵਾਲਿਆਂ ਲਈ ਖੁਸ਼ਖਬਰੀ

ਪੰਜਾਬ ਸਰਕਾਰ ਵਲੋਂ ਲਾਲ ਲਕੀਰ ‘ਚ ਆਉਣ ਵਾਲੇ ਮਕਾਨਾਂ ਵਾਲਿਆਂ ਲਈ ਖੁਸ਼ਖਬਰੀ

ਚੰਡੀਗੜ੍ਹ/ਜਲੰਧਰ (ਪੂਜਾ ਸ਼ਰਮਾ) ਪੰਜਾਬ ਸਰਕਾਰ ਨੇ ਸੂਬੇ ਚ ਲਾਲ ਲਕੀਰ ਖੇਤਰ `ਚ ਪੈਂਦੀ ਜ਼ਮੀਨ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ, ਸੂਬੇ ਦੇ 454 ਪਿੰਡਾਂ ਚ ਲਾਲ ਲਕੀਰ ਖੇਤਰ ਚ ਪੈਂਦੇ ਮਕਾਨ ਦੀ ਮਾਲਕੀ ਸਬੰਧਤ ਲੋਕਾਂ ਨੂੰ ਦਿੱਤੀ ਜਾਵੇਗੀ। ਇਸ…
1.21 ਲੱਖ ਤੋਂ ਵੱਧ ਇੰਤਕਾਲ ਕਰਕੇ ਸੂਬੇ ਭਰ ‘ਚ ਜਲੰਧਰ ਨੇ ਸਭ ਤੋਂ ਘੱਟ ਪੈਡੈਂਸੀ ‘ਚ ਹਾਸਲ ਕੀਤਾ ਮੋਹਰੀ ਸਥਾਨ: ਡਿਪਟੀ ਕਮਿਸ਼ਨਰ

1.21 ਲੱਖ ਤੋਂ ਵੱਧ ਇੰਤਕਾਲ ਕਰਕੇ ਸੂਬੇ ਭਰ ‘ਚ ਜਲੰਧਰ ਨੇ ਸਭ ਤੋਂ ਘੱਟ ਪੈਡੈਂਸੀ ‘ਚ ਹਾਸਲ ਕੀਤਾ ਮੋਹਰੀ ਸਥਾਨ: ਡਿਪਟੀ ਕਮਿਸ਼ਨਰ

ਜਲੰਧਰ ਜ਼ਿਲ੍ਹੇ ਵਿਚ ਸੂਬੇ ਭਰ ‘ਚ ਸਭ ਤੋਂ ਘੱਟ ਸਿਰਫ 1.75 ਫੀਸਦੀ ਇੰਤਕਾਲ ਬਕਾਇਆ ਜਲੰਧਰ (ਪੂਜਾ ਸ਼ਰਮਾ) ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਜਲੰਧਰ ਨੇ ਨਿਰਧਾਰਤ ਸਮਾਂ-ਸੀਮਾ ਅੰਦਰ ਜਾਇਦਾਦਾਂ ਦੇ ਵੱਧ ਤੋਂ ਵੱਧ ਇੰਤਕਾਲਾਂ ਨੂੰ ਯਕੀਨੀ ਬਣਾ…

ਪੰਜਾਬ ਦੀਆਂ ਸਾਰੀਆਂ ਵਿਦਿਅਕ ਸੰਸਥਾਵਾਂ ਰੋਸ ਵਜੋਂ 11 ਅਪ੍ਰੈਲ ਨੂੰ ਬੰਦ

ਜਲੰਧਰ/ਕੋਟਕਪੂਰਾ (ਪੂਜਾ ਸ਼ਰਮਾ/ਗੁਰਮੀਤ ਸਿੰਘ ਮੀਤਾ) ਨਰਸਿੰਗ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਸੂਬੇ ਦੀਆਂ ਸਾਰੀਆਂ ਸੰਸਥਾਵਾਂ 11 ਅਪ੍ਰੈਲ ਦਿਨ ਸੋਮਵਾਰ ਨੂੰ ਰੋਸ ਜਲੰਧਰਵਜੋਂ ਬੰਦ ਰਹਿਣਗੀਆਂ, ਨਰਸਿੰਗ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ ਦਿਨੀਂ ਗੁਰਦਾਸਪੁਰ ਦੇ…
ਮਹਿੰਗਾਈ ਮਾਰ ਗਈ!!! ਪੈਟਰੋਲ ਡੀਜ਼ਲ ਦੀ ਕੀਮਤ 100 ਪਾਰ ਦੇ ਗਈ

ਮਹਿੰਗਾਈ ਮਾਰ ਗਈ!!! ਪੈਟਰੋਲ ਡੀਜ਼ਲ ਦੀ ਕੀਮਤ 100 ਪਾਰ ਦੇ ਗਈ

ਜਲੰਧਰ (ਪੂਜਾ ਸ਼ਰਮਾ) ਬੁੱਧਵਾਰ ਨੂੰ ਇਕ ਵਾਰ ਮੁੜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਤਰ੍ਹਾਂ 16 ਦਿਨਾਂ ਚ ਦੋਵਾਂ ਤਰ੍ਹਾਂ ਦੇ ਵਾਹਨ ਈਂਧਨ 10 ਰੁਪਏ ਪ੍ਰਤੀ ਲੀਟਰ ਮਹਿੰਗੇ ਹੋ ਗਏ ਹਨ!…
4 ਕਿੱਲੋ 200 ਗ੍ਰਾਮ ਅਫੀਮ ਸਮੇਤ ਇਕ ਕਾਬੂ

4 ਕਿੱਲੋ 200 ਗ੍ਰਾਮ ਅਫੀਮ ਸਮੇਤ ਇਕ ਕਾਬੂ

ਜਲ਼ੰਧਰ (ਪੂਜਾ ਸ਼ਰਮਾ) ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਵਿਰੁੱਧ ਤਿਆਰ ਕੀਤੀ ਗਈ ਰਣਨੀਤੀ ਤਹਿਤ ਜ਼ਿਲੇ੍ਹੇ ਭਰ ਵਿੱਚ ਵੱਖ-ਵੱਖ ਸਥਾਨਾਂ ਤੇ 23 ਵਿਸ਼ੇਸ਼ ਨਾਕੇ ਲਗਾਏ ਗਏ। ਥਾਣਾ ਸਦਰ ਮਲੋਟ ਪੁਲਿਸ ਵੱਲੋਂ ਮੁੱਖ ਸੜਕ ਨੇੜੇ ਟੀ-ਪੁਆਇੰਟ ਮਾਈ ਭਾਗੋ ਰੋਡ…
ਭਗਵੰਤ ਮਾਨ ਦੀ ਸਰਕਾਰ ਬਣਦੇ ਹੀ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ

ਭਗਵੰਤ ਮਾਨ ਦੀ ਸਰਕਾਰ ਬਣਦੇ ਹੀ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ

ਬਟਾਲਾ (ਪੂਜਾ ਸ਼ਰਮਾ) - ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਉੱਪਰ ਕਾਰਵਾਈ ਕੀਤੀ ਜਾ ਰਹੀ ਹੈ। ਐਕਸਾਈਜ਼ ਵਿਭਾਗ ਦੀ ਟੀਮ ਨੇ ਇੱਕ ਸੂਚਨਾ ਦੇ ਅਧਾਰ ਤੇ ਪੁਲਿਸ ਨਾਲ ਮਿਲ ਕੇ ਸੰਯੁਕਤ…
ਡੀਸੀ ਦਫ਼ਤਰ ਜਲੰਧਰ ‘ਚ 4,80 ਲੱਖ ਰਿਸ਼ਵਤ ਲੈਂਦਿਆਂ ਮਹਿਲਾ ਮੁਲਾਜ਼ਮ ਗ੍ਰਿਫ਼ਤਾਰ

ਡੀਸੀ ਦਫ਼ਤਰ ਜਲੰਧਰ ‘ਚ 4,80 ਲੱਖ ਰਿਸ਼ਵਤ ਲੈਂਦਿਆਂ ਮਹਿਲਾ ਮੁਲਾਜ਼ਮ ਗ੍ਰਿਫ਼ਤਾਰ

ਜਲੰਧਰ (ਪੂਜਾ ਸ਼ਰਮਾ) - ਡੀਸੀ ਦਫ਼ਤਰ ਜਲੰਧਰ 'ਚ 4,80 ਲੱਖ ਰਿਸ਼ਵਤ ਲੈਂਦਿਆਂ ਮਹਿਲਾ ਮੁਲਾਜ਼ਮ ਗ੍ਰਿਫ਼ਤਾਰ ਜਲੰਧਰ ਡੀਸੀ ਦਫ਼ਤਰ ਦੀ ਕਲਰਕ ਮਹਿਲਾ ਮੁਲਾਜਮ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤੀ ਗਈ ਹੈ। ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਜਾਰੀ ਕੀਤੇ ਗਏ…
ਜਲੰਧਰ ਦੇ ਨਾਮੀ ਬਿਲਡਰ ਖਿਲਾਫ ਅਪਰਾਧਿਕ ਮਾਮਲਾ ਦਰਜ, ਡਰਾਈਵਰ ਗ੍ਰਿਫ਼ਤਾਰ

ਜਲੰਧਰ ਦੇ ਨਾਮੀ ਬਿਲਡਰ ਖਿਲਾਫ ਅਪਰਾਧਿਕ ਮਾਮਲਾ ਦਰਜ, ਡਰਾਈਵਰ ਗ੍ਰਿਫ਼ਤਾਰ

ਜਲੰਧਰ (ਪੂਜਾ ਸ਼ਰਮਾ) ਜਲੰਧਰ ਪੁਲੀਸ ਥਾਣਾ ਸਦਰ ਵਿਖੇ ਹੈਮਿਲਟਨ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਕੁਨਾਲ ਸਭਰਵਾਲ ਅਤੇ ਇੱਕ ਜੇਸੀਬੀ ਡਰਾਈਵਰ ਜਗਤਾਰ ਸਿੰਘ ਦੇ ਖਿਲਾਫ ਆਈਪੀਸੀ ਦੀ ਧਾਰਾ 447 11 ਦੇ ਤਹਿਤ ਕੇਸ ਦਰਜ ਡਰਾਇਵਰ ਜਗਤਾਰ ਸਿੰਘ ਵਾਸੀ ਲੋਹਗੜ੍ਹ ਨੂੰ ਗ੍ਰਿਫਤਾਰ ਕਰ…

ਜਲੰਧਰ ਦੇ ਨਾਮੀ ਬਿਲਡਰ ਖਿਲਾਫ ਅਪਰਾਧਿਕ ਮਾਮਲਾ ਦਰ੍ਜ ਡਰਾਈਵਰ ਗ੍ਰਿਫ਼ਤਾਰ

ਜਲੰਧਰ (ਪੂਜਾ ਸ਼ਰਮਾ) ਜਲੰਧਰ ਪੁਲੀਸ ਥਾਣਾ ਸਦਰ ਵਿਖੇ ਹੈਮਿਲਟਨ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਕੁਨਾਲ ਸਭਰਵਾਲ ਅਤੇ ਇੱਕ ਜੇਸੀਬੀ ਡਰਾਈਵਰ ਜਗਤਾਰ ਸਿੰਘ ਦੇ ਖਿਲਾਫ ਆਈਪੀਸੀ ਦੀ ਧਾਰਾ 447 11 ਦੇ ਤਹਿਤ ਕੇਸ ਦਰਜ ਡਰਾਇਵਰ ਜਗਤਾਰ ਸਿੰਘ ਵਾਸੀ ਲੋਹਗੜ੍ਹ ਨੂੰ ਗ੍ਰਿਫਤਾਰ ਕਰ…
ਮਨਕੀਰਤ ਔਲਖ ਸਣੇ ਚਾਰ ਪੰਜਾਬੀ ਗਾਇਕ ਗੈਂਗਸਟਰਾਂ ਦੇ ਨਿਸ਼ਾਨੇ ‘ਤੇ

ਮਨਕੀਰਤ ਔਲਖ ਸਣੇ ਚਾਰ ਪੰਜਾਬੀ ਗਾਇਕ ਗੈਂਗਸਟਰਾਂ ਦੇ ਨਿਸ਼ਾਨੇ ‘ਤੇ

ਚੰਡੀਗੜ੍ਹ : ਪੰਜਾਬ ਵਿੱਚ ਨਵੀਂ ਸਰਕਾਰ ਬਣਦੇ ਹੀ ਜ਼ੁਰਮ ਨਾਲ ਜੁੜੇ ਮਾਮਲੇ ਵੀ ਸੁਰਖੀਆਂ ਵਿੱਚ ਆਉਣ ਲੱਗੇ ਹਨ। ਹਾਲੇ ਕਬੱਡੀ ਖਿਡਾਰੀ ਦੇ ਕਤਲ ਦਾ ਮਾਮਲਾ ਠੰਡਾ ਨਹੀਂ ਹੋਇਆ ਕਿ ਹੁਣ ਪੰਜਾਬੀ ਗਾਇਕਾਂ ਦੇ ਗੈਂਗਸਟਰਾਂ ਦੀ ਰਡਾਰ ਤੇ ਹੋਣ ਦੇ ਮਾਮਲੇ…
ਚੀਨ ਦਾ Boeing 737 ਜਹਾਜ਼ ਦੱਖਣੀ ਚੀਨ ਸਾਗਰ ‘ਚ ਹਾਦਸਾਗ੍ਰਸਤ, 133 ਯਾਤਰੀ ਸਨ ਸਵਾਰ

ਚੀਨ ਦਾ Boeing 737 ਜਹਾਜ਼ ਦੱਖਣੀ ਚੀਨ ਸਾਗਰ ‘ਚ ਹਾਦਸਾਗ੍ਰਸਤ, 133 ਯਾਤਰੀ ਸਨ ਸਵਾਰ

ਬੀਜਿੰਗ: ਚੀਨ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਹੋਇਆ ਹੈ। ਚੀਨ ਦਾ ਬੋਇੰਗ 737 ਜਹਾਜ਼ ਕਰੈਸ਼ ਹੋ ਗਿਆ ਹੈ। ਹਾਦਸੇ ਦੇ ਸਮੇਂ ਬੋਇੰਗ 737 ਵਿੱਚ ਕੁੱਲ 133 ਯਾਤਰੀ ਸਵਾਰ ਸਨ। ਚੀਨੀ ਮੀਡੀਆ ਮੁਤਾਬਕ ਇਹ ਹਾਦਸਾ ਦੱਖਣੀ ਚੀਨ ਸਾਗਰ 'ਚ ਵਾਪਰਿਆ। ਇਸ ਹਾਦਸੇ…
AAP ਨੇ ਰਾਜਸਭਾ ਲਈ ਐਲਾਨੇ ਸਾਰੇ ਨਾਮ

AAP ਨੇ ਰਾਜਸਭਾ ਲਈ ਐਲਾਨੇ ਸਾਰੇ ਨਾਮ

ਆਮ ਆਦਮੀ ਪਾਰਟੀ(AAP) ਨੇ ਰਾਜਸਭਾ ਲਈ ਸਾਰੇ ਨਾਮ ਐਲਾਨ ਕਰ ਦਿੱਤੇ ਹਨ। ਜਿਸ ਵਿੱਚ AAP ਆਗੂ ਰਾਘਵ ਚੱਢਾ ਰਾਜਸਭਾ ਜਾਣਗੇ। ਕ੍ਰਿਕਟਰ ਹਰਭਜਨ ਸਿੰਘ ਨੂੰ ਵੀ ਰਾਜਸਭਾ ਦੀ ਟਿਕਟ ਮਿਲੀ ਹੈ। ਆਈ ਆਈਟੀ(IIT) ਪ੍ਰੋਫ਼ੈਸਰ ਸੰਦੀਪ ਪਾਠਕ ਨੂੰ AAP ਰਾਜਸਭਾ ਭੇਜ ਰਹੀ…
ਪੰਜਾਬ ਕੈਬਿਨੇਟ ਦੀ ਪਹਿਲੀ ਮੀਟਿੰਗ ਵਿਚ 25000 ਸਰਕਾਰੀ ਨੌਕਰੀਆਂ ਨੂੰ ਹਰੀ ਝੰਡੀ

ਪੰਜਾਬ ਕੈਬਿਨੇਟ ਦੀ ਪਹਿਲੀ ਮੀਟਿੰਗ ਵਿਚ 25000 ਸਰਕਾਰੀ ਨੌਕਰੀਆਂ ਨੂੰ ਹਰੀ ਝੰਡੀ

ਜਲੰਧਰ/ਚੰਡੀਗੜ੍ਹ (ਪੂਜਾ ਸ਼ਰਮਾ) ਇਕ ਇਤਿਹਾਸਕ ਫੈਸਲਾ ਲੈਂਦਿਆਂ ਪੰਜਾਬ ਮੰਤਰੀ ਮੰਡਲ ਨੇ ਅੱਜ ਆਪਣੀ ਪਹਿਲੀ ਮੀਟਿੰਗ ਵਿਚ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਨੌਜਵਾਨਾਂ ਨੂੰ 25000 ਸਰਕਾਰੀ ਨੌਕਰੀਆਂ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ…
ਭਗਵੰਤ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਭਗਵੰਤ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Bhagwant Mann Oath Taking Ceremony: ਭਗਵੰਤ ਮਾਨ ਵੱਲੋਂ ਅੱਜ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ (Bhagwant Mann Oath Taking Ceremony) ਲਈ ਗਈ ਹੈ। ਭਗਵੰਤ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।…
ਨਾਮਵਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਮਾਰੀਆਂ ਹਮਲਾਵਰਾਂ ਨੇ ਗੋਲੀਆਂ

ਨਾਮਵਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਮਾਰੀਆਂ ਹਮਲਾਵਰਾਂ ਨੇ ਗੋਲੀਆਂ

ਜਲੰਧਰ (ਪੂਜਾ ਸ਼ਰਮਾ ) ਨਕੋਦਰ ਦੇ ਪਿੰਡ ਮੱਲੀਆਂ ਦੇ ਕਬੱਡੀ ਕੈਂਪ ਟੂਰਨਾਮੈਂਟ ਉੱਤੇ ਕਬੱਡੀ ਦੇ ਨਾਮਵਰ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲੀਆਂ ਮਾਰ ਦਿੱਤੀਆਂ ਹਨ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ…
ਭਗਵੰਤ ਮਾਨ ਕੱਲ ਸਵੇਰੇ 10.30 ਵਜੇ ਰਾਜਪਾਲ ਨਾਲ ਮੁਲਾਕਾਤ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ

ਭਗਵੰਤ ਮਾਨ ਕੱਲ ਸਵੇਰੇ 10.30 ਵਜੇ ਰਾਜਪਾਲ ਨਾਲ ਮੁਲਾਕਾਤ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ

ਮੋਹਾਲੀ (ਪੂਜਾ ਸ਼ਰਮਾ ) ਭਾਰੀ ਬਹੁਮਤ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।  ਮੋਹਾਲੀ ਵਿਖੇ ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਹੋਈ। ਭਗਵੰਤ ਮਾਨ ਨੂੰ ਸਰਬਸੰਮਤੀ ਨਾਲ ਅੱਜ ਆਮ ਆਦਮੀ…
ਮੈਨੂੰ ਪਿੱਛੇ ਹਟਣ ਲਈ 5 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ; ਆਡੀਓ ਮੇਰੇ ਕੋਲ ਹੈ: ਲਾਭ ਸਿੰਘ ਉਗੋਕੇ

ਮੈਨੂੰ ਪਿੱਛੇ ਹਟਣ ਲਈ 5 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ; ਆਡੀਓ ਮੇਰੇ ਕੋਲ ਹੈ: ਲਾਭ ਸਿੰਘ ਉਗੋਕੇ

ਚੰਨੀ ਨੂੰ ਹਰਾਉਣ ਵਾਲੇ ਮੋਬਾਈਲ ਰਿਪੇਅਰ ਕਰਨ ਵਾਲੇ ਨੌਜਵਾਨ ਨੇ ਦੱਸੀ ਜਿੱਤ ਦੀ ਵਜ੍ਹਾ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵੀਰਵਾਰ ਨੂੰ ਆਪਣੀਆਂ ਦੋਵੇਂ ਵਿਧਾਨ ਸਭਾ ਸੀਟਾਂ- ਭਦੌੜ (Bhadaur) ਅਤੇ ਚਮਕੌਰ ਸਾਹਿਬ (Chamkaur Sahib)…
ਹੁਣ ਭਗਵੰਤ ਮਾਨ ਠੋਕ ਰਹੇ ਤਾਲੀ ਤਾਂ ਸਿੱਧੂ ਦੇ ਠਹਾਕਿਆਂ ‘ਤੇ ਲੱਗਿਆ ਤਾਲਾ

ਹੁਣ ਭਗਵੰਤ ਮਾਨ ਠੋਕ ਰਹੇ ਤਾਲੀ ਤਾਂ ਸਿੱਧੂ ਦੇ ਠਹਾਕਿਆਂ ‘ਤੇ ਲੱਗਿਆ ਤਾਲਾ

ਚੰਡੀਗੜ੍ਹ (ਮਨੀਸ਼ ਰਿਹਾਨ) ਕਹਿੰਦੇ ਹਨ ਕਿ ਕਿਸਮਤ ਦਾ ਸਿਤਾਰਾ ਕਦੋਂ ਉੱਚਾ ਹੋ ਜਾਂਦਾ ਹੈ, ਇਹ ਕੋਈ ਨਹੀਂ ਜਾਣ ਸਕਦਾ। ਅਜਿਹਾ ਹੀ ਕੁਝ ਭਗਵੰਤ ਮਾਨ ਨਾਲ ਵੀ ਹੋਇਆ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 'ਚ ਭਗਵੰਤ ਮਾਨ ਦੀ ਅਗਵਾਈ 'ਚ ਆਮ…
‘ਆਪ’ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਨਕਾਰ ਦਿੱਤੇ ਐਗਜ਼ਿਟ ਪੋਲ

‘ਆਪ’ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਨਕਾਰ ਦਿੱਤੇ ਐਗਜ਼ਿਟ ਪੋਲ

ਜਲੰਧਰ (ਮਨੀਸ਼ ਰਿਹਾਨ) ਪੰਜਾਬ ਵਿੱਚ 20 ਫਰਵਰੀ ਨੂੰ ਹੋਈਆਂ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਨਤੀਜਿਆਂ ਨੂੰ ਲੈ ਕੇ ਚੁੱਪ ਧਾਰੀ ਹੋਈ ਹੈ। ਹਰ ਕੋਈ 10 ਮਾਰਚ ਦਾ ਇੰਤਜ਼ਾਰ ਕਰਨ ਦੀ ਗੱਲ…
ਪਠਾਨਕੋਟ ਲੱਖਨਪੁਰ ਟੋਲ ਪਲਾਜਾ ਤੇ ਜਨਤਾ ਨੂੰ ਕੀਤਾ ਜਾ ਰਿਹਾ ਖੱਜਲ

ਪਠਾਨਕੋਟ ਲੱਖਨਪੁਰ ਟੋਲ ਪਲਾਜਾ ਤੇ ਜਨਤਾ ਨੂੰ ਕੀਤਾ ਜਾ ਰਿਹਾ ਖੱਜਲ

ਪਠਾਨਕੋਟ/ਲੱਖਨਪੁਰ (ਬਿਊਰੋ)  ਲੱਖਣਪੁਰ ਟੋਲਪਲਾਜਾ ਤੇ ਜਨਤਾ ਨੇ ਦੱਸਿਆ ਕਿ ਫਾਸਟ ਟੈਗ ਵਿੱਚ ਬੈਲਿਸ 250ਰ 300ਰੁ ਹੁੰਦਿਆ ਆਨਲਾਈਨ ਟੋਲ ਨਹੀ ਕੱਟਿਆ ਜਾ ਰਿਹਾ ਸਾਨੁੰ ਕਿਹਾ ਜਾ ਰਿਹਾ ਬੈਲਿੰਸ ਘੱਟ ਹੋਣ ਕਰਕੇ ਸਿਸਟਮ ਪੈਸੇ ਨਹੀ ਚੱਕ ਰਿਹਾ ਅੱਤੇ ਪਰਚੀ 90ਰੁ ਦੀ ਹੈ।ਵਸੂਲੀ…