Posted inNew Delhi
ਸੁਪਰੀਮ ਕੋਰਟ ਵੱਲੋਂ ਹਰੀਸ਼ ਰਾਣਾ ਨੂੰ ਇੱਛਾ ਮੌਤ ਦੀ ਇਜਾਜ਼ਤ
ਨਵੀਂ ਦਿੱਲੀ: ‘ਪੈਸਿਵ ਯੂਥਨੇਸ਼ੀਆ’ (ਇੱਛਾ ਮੌਤ) ਦੀ ਇਜਾਜ਼ਤ ਦੇਣ ਵਾਲੇ ਆਪਣੇ ਪਹਿਲੇ ਹੁਕਮ ਵਿੱਚ ਸੁਪਰੀਮ ਕੋਰਟ ਨੇ ਅੱਜ 32 ਸਾਲਾ ਨੌਜਵਾਨ ਹਰੀਸ਼ ਰਾਣਾ ਨੂੰ ਦਿੱਤੀ ਜਾ ਰਹੀ ਬਣਾਉਟੀ ਜੀਵਨ ਰੱਖਿਅਕ ਸਹਾਇਤਾ ਹਟਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਵਿਅਕਤੀ ਪਿਛਲੇ 12…


























