Posted inIndia
60 ਲੱਖ ਕਿਸਾਨਾਂ ਲਈ ਚੰਗੀ ਖਬਰ, ਖਾਤੇ ‘ਚ ਆਉਣਗੇ 5-5 ਹਜ਼ਾਰ ਰੁਪਏ
ਤੇਲੰਗਾਨਾ ਦੇ ਲੱਖਾਂ ਕਿਸਾਨਾਂ ਲਈ ਖੁਸ਼ਖਬਰੀ ਹੈ। ਇਸ ਮਹੀਨੇ ਦੇ ਆਖ਼ਰੀ ਹਫ਼ਤੇ ਵਿੱਚ ਹਾੜ੍ਹੀ ਦੇ ਸੀਜ਼ਨ ਲਈ ਉਨ੍ਹਾਂ ਦੇ ਖਾਤਿਆਂ ਵਿੱਚ 5,000 ਰੁਪਏ ਪ੍ਰਤੀ ਏਕੜ ਰਕਮ ਜਮ੍ਹਾਂ ਹੋ ਜਾਵੇਗੀ। ਇਸ ਸਬੰਧੀ ਸੂਬੇ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ…





























