Posted inUnited States
ਟਰੰਪ ਨੇ ‘ਟਰੂਥ ਸੋਸ਼ਲ’ ਪੋਸਟ ਵਿੱਚ ਖੁਦ ਨੂੰ ਵੈਨੇਜ਼ੁਏਲਾ ਦਾ ਕਾਰਜਕਾਰੀ ਰਾਸ਼ਟਰਪਤੀ ਦੱਸਿਆ
ਨਿਊਯਾਰਕ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਸੋਸ਼ਲ ਮੀਡੀਆ ਸਾਈਟ 'ਟਰੂਥ ਸੋਸ਼ਲ' 'ਤੇ ਆਪਣੀ ਇਕ ਤਸਵੀਰ ਪੋਸਟ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦਾ ਅਹੁਦਾ "ਵੈਨੇਜ਼ੁਏਲਾ ਦਾ ਕਾਰਜਕਾਰੀ ਰਾਸ਼ਟਰਪਤੀ" ਲਿਖਿਆ ਹੋਇਆ ਹੈ। ਐਤਵਾਰ ਨੂੰ ਕੀਤੀ ਗਈ ਇਸ ਪੋਸਟ ਵਿੱਚ ਟਰੰਪ ਦੀ ਅਧਿਕਾਰਤ…


























