Posted inJammu Kashmir
ਕਸ਼ਮੀਰ ਵਿਚ ਠੰਢ ਤੋਂ ਹਲਕੀ ਰਾਹਤ, ਘੱਟੋ ਘੱਟ ਤਾਪਮਾਨ ਦੋ ਦਰਜੇ ਵਧਿਆ
ਸ੍ਰੀਨਗਰ: ਕਸ਼ਮੀਰ ਵਿੱਚ ਸੋਮਵਾਰ ਨੂੰ ਸੀਤ ਲਹਿਰ ਤੋਂ ਕੁਝ ਰਾਹਤ ਮਿਲੀ ਹੈ ਕਿਉਂਕਿ ਵਾਦੀ ਵਿੱਚ ਘੱਟੋ-ਘੱਟ ਤਾਪਮਾਨ ਦੋ ਡਿਗਰੀ ਵਧ ਗਿਆ ਹੈ। ਸ੍ਰੀਨਗਰ ਵਿਚ ਐਤਵਾਰ ਰਾਤ ਨੂੰ ਘੱਟੋ-ਘੱਟ ਤਾਪਮਾਨ ਮਨਫ਼ੀ 1.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪਿਛਲੀ ਰਾਤ ਮਨਫ਼ੀ…



























