ਮਨੀਪੁਰ ਵਿੱਚ ਹੋਏ ਦੋ ਧਮਾਕਿਆਂ ਦੀ ਜਾਂਚ NIA ਨੂੰ ਸੌਂਪੀ
ਇੰਫਾਲ: ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਵਿੱਚ ਹੋਏ ਦੋਹਰੇ ਧਮਾਕਿਆਂ ਦੀ ਜਾਂਚ ਕੌਮੀ ਜਾਂਚ ਏਜੰਸੀ (NIA) ਨੂੰ ਸੌਂਪ ਦਿੱਤੀ ਗਈ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਸੋਮਵਾਰ ਸਵੇਰੇ ਫੌਗਾਕਚਾਓ ਥਾਣਾ ਖੇਤਰ ਦੇ ਨਗੌਕੋਨ ਵਿਖੇ ਹੋਏ ਲਗਾਤਾਰ ਧਮਾਕਿਆਂ ਵਿੱਚ ਦੋ ਵਿਅਕਤੀ ਜ਼ਖਮੀ…





























