BOLIVIA PLANE CRASH: ਕਰੰਸੀ ਲੈ ਕੇ ਜਾ ਰਿਹਾ ਜਹਾਜ਼ ਹਾਦਸਾਗ੍ਰਸਤ; 15 ਮੌਤਾਂ; 30 ਜ਼ਖ਼ਮੀ

BOLIVIA PLANE CRASH: ਕਰੰਸੀ ਲੈ ਕੇ ਜਾ ਰਿਹਾ ਜਹਾਜ਼ ਹਾਦਸਾਗ੍ਰਸਤ; 15 ਮੌਤਾਂ; 30 ਜ਼ਖ਼ਮੀ

ਲਾ ਪਾਜ਼: ਬੋਲੀਵੀਆ ਦੀ ਰਾਜਧਾਨੀ ਲਾ ਪਾਜ਼ ਦੇ ਨੇੜੇ ਸ਼ੁੱਕਰਵਾਰ ਨੂੰ ਇੱਕ ਮਾਲਵਾਹਕ ਜਹਾਜ਼ ਉਡਾਣ ਭਰਨ ਦੇ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਅਨੁਸਾਰ ਜਹਾਜ਼ ਰਨਵੇਅ ਤੋਂ…