Colombia Earthquake: ਕੋਲੰਬੀਆ ਵਿੱਚ 7.4 ਸ਼ਿੱਦਤ ਵਾਲਾ ਭੂਚਾਲ; 111 ਹਲਾਕ; ਸੈਂਕੜੇ ਜ਼ਖ਼ਮੀ

Colombia Earthquake: ਕੋਲੰਬੀਆ ਵਿੱਚ 7.4 ਸ਼ਿੱਦਤ ਵਾਲਾ ਭੂਚਾਲ; 111 ਹਲਾਕ; ਸੈਂਕੜੇ ਜ਼ਖ਼ਮੀ

ਬਗੋਟਾ : ਪੱਛਮੀ ਕੋਲੰਬੀਆ ਵਿੱਚ 7.4 ਸ਼ਿੱਦਤ ਵਾਲਾ ਭੂਚਾਲ ਆਇਆ ਜਿਸ ਕਾਰਨ 111 ਲੋਕਾਂ ਦੀ ਮੌਤ ਹੋ ਗਈ। ਇਸ ਭੂਚਾਲ ਕਾਰਨ ਸੈਂਕੜੇ ਲੋਕ ਮਲਬੇ ਹੇਠਾਂ ਦੱਬ ਗਏ ਅਤੇ ਰਾਜਧਾਨੀ ਬਗੋਟਾ ਵਿਚ ਰਹਿੰਦੇ ਲੋਕਾਂ ਨੂੰ ਆਪਣੇ ਘਰ ਛੱਡ ਕੇ ਬਾਹਰ ਨਿਕਲਣਾ ਪਿਆ। ਇਸ…