Posted inNews
ਲੈਂਡ ਪੂਲਿੰਗ ਨੀਤੀ ਨੂੰ ਹਾਈ ਕੋਰਟ ’ਚ ਚੁਣੌਤੀ
ਚੰਡੀਗਡ਼੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਜ਼ਰੀਏ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਨੂੰ ਚੁਣੌਤੀ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਨੋਟੀਫਾਈਡ ਕੀਤੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਪਹਿਲਾਂ ਹੀ ਸੂਬੇ ਵਿੱਚ ਵਿਰੋਧੀ ਧਿਰਾਂ ਅਤੇ ਕਿਸਾਨ ਜਥੇਬੰਦੀਆਂ…























