Posted inNews
Oxygen supply failed in Hospital : ਹਸਪਤਾਲ ’ਚ ਆਕਸੀਜਨ ਦੀ ਸਪਲਾਈ ਬੰਦ ਹੋਣ ਕਾਰਨ ਤਿੰਨ ਮਰੀਜ਼ਾਂ ਦੀ ਮੌਤ
ਜਲੰਧਰ : ਇੱਥੋਂ ਦੇ ਸਿਵਲ ਹਸਪਤਾਲ ਦੇ ਟਰੌਮਾ ਵਾਰਡ ਵਿਚ ਆਕਸੀਜਨ ਦੀ ਸਪਲਾਈ ਬੰਦ ਹੋਣ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਹ ਤਿੰਨੋਂ ਮਰੀਜ਼ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਸਨ, ਜਿਨ੍ਹਾਂ ਵਿਚੋਂ ਇਕ ਨੂੰ ਸੱਪ ਨੇ ਡੱਸਿਆ ਸੀ ਤੇ ਇਕ…




















