Posted inNew Delhi
ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਭਾਰਤ ਪੁੱਜੇ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ
ਨਵੀਂ ਦਿੱਲੀ: ਰਾਸ਼ਟਰਪਤੀ ਇਮੈਨੁਅਲ ਮੈਕਰੋਨ ਸੋਮਵਾਰ ਰਾਤ ਨੂੰ ਤਿੰਨ ਰੋਜ਼ਾ ਭਾਰਤ ਦੌਰੇ ’ਤੇ ਮੁੰਬਈ ਪਹੁੰਚ ਗਏ ਹਨ। ਇਸ ਯਾਤਰਾ ਦਾ ਉਦੇਸ਼ ਭਾਰਤ ਨਾਲ ਫਰਾਂਸ ਦੀ ਰਣਨੀਤਕ ਭਾਈਵਾਲੀ ਨੂੰ ਹੋਰ ਗੂੜ੍ਹਾ ਕਰਨਾ ਹੈ,ਜਿਸ ਤਹਿਤ ਮੁੰਬਈ ਅਤੇ ਨਵੀਂ ਦਿੱਲੀ ਵਿੱਚ ਪ੍ਰੋਗਰਾਮ ਤੈਅ ਕੀਤੇ…




























