Posted inJalandhar
ਝੂਠੇ ਕੇਸ ਪਾ ਕੇ ਦਬਾਉਣਾ ਚਾਹੁੰਦੀ ਹੈ ਸਰਕਾਰ: ਸੁਖਬੀਰ
ਜਲੰਧਰ: ਸ਼੍ਰੋੋਮਣੀ ਅਕਾਲੀ ਦਲ ਦੇ ਪ੍ਰਧਾਨ ਸੁੁਖਬੀਰ ਬਾਦਲ ਨੇ ਅੱਜ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਅਕਾਲੀ ਆਗੂਆਂ ਅਤੇ ਵਰਕਰਾਂ ’ਤੇ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਦਬਾਉਣਾ ਚਾਹੁੰਦੀ ਹੈ। ਉਹ ਕਰਤਾਰਪੁਰ ਵਿੱਚ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ…


















