Posted inNews
ਅਮਰੀਕਾ ’ਚ 43 ਦਿਨਾਂ ਤੋਂ ਜਾਰੀ ਸ਼ੱਟਡਾਊਨ ਖ਼ਤਮ
ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਰਾਤ ਸਰਕਾਰੀ ਫੰਡਾਂ ਨਾਲ ਸਬੰਧਤ ਬਿੱਲ ’ਤੇ ਦਸਤਖ਼ਤ ਕਰ ਦਿੱਤੇ ਜਿਸ ਨਾਲ ਰਿਕਾਰਡ 43 ਦਿਨਾਂ ਤੋਂ ਜਾਰੀ ਤਾਲਾਬੰਦੀ (ਸ਼ੱਟਡਾਊਨ) ਖ਼ਤਮ ਹੋ ਗਈ। ਤਾਲਾਬੰਦੀ ਕਰ ਕੇ ਸੰਘੀ ਮੁਲਾਜ਼ਮਾਂ ਨੂੰ ਵੱਡਾ ਵਿੱਤੀ ਦਬਾਅ ਝੱਲਣਾ ਪੈ ਰਿਹਾ ਸੀ।…




























