Posted inNews
ਕਿਸਾਨਾਂ ਦੇ ਵਿਰੋਧ ਮਗਰੋਂ ‘ਲੈਂਡ ਪੂਲਿੰਗ ਨੀਤੀ’ ’ਚ ਬਦਲਾਅ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਹੁਣ ‘ਲੈਂਡ ਪੂਲਿੰਗ ਨੀਤੀ’ ’ਚ ਬਦਲਾਅ ਕੀਤੇ ਹਨ ਤਾਂ ਜੋ ਕਿਸਾਨਾਂ ਦੇ ਰੋਸ ਨੂੰ ਦੂਰ ਕੀਤਾ ਜਾ ਸਕੇ। ਇਸ ਨੀਤੀ ਤਹਿਤ ਹੁਣ ਕਿਸਾਨਾਂ ਨੂੰ ਕੁੱਝ ਛੋਟਾਂ ਤੇ ਰਿਆਇਤਾਂ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਚੇਤੇ ਰਹੇ…




























