Posted inNew Delhi
ਸੁਪਰੀਮ ਕੋਰਟ ਵਿਚ Jagtar Singh Hawara ਦੀ ਜੇਲ੍ਹ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਣਵਾਈ ਅੱਜ
ਨਵੀਂ ਦਿੱਲੀ: ਦੇਸ਼ ਦੀ ਸਰਵਉਚ ਅਦਾਲਤ ਵਿਚ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਅੱਜ ਸੁਣਵਾਈ ਹੋਵੇਗੀ। ਜਗਤਾਰ ਸਿੰਘ ਹਵਾਰਾ ਨੇ ਪਟੀਸ਼ਨ ਦਾਇਰ ਕਰ ਕੇ ਕੇ ਉਸ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਤਬਦੀਲ ਕਰਨ ਦੀ ਮੰਗ ਕੀਤੀ ਹੈ। ਜਗਤਾਰ ਸਿੰਘ ਹਵਾਰਾ ਸਾਬਕਾ…
























