Posted inNews
ਪੰਜਾਬ ’ਵਰਸਿਟੀ ਦੀ ਸੈਨੇਟ ਭੰਗ ਕਰਨ ਦਾ ਵਿਰੋਧ
ਚੰਡੀਗਡ਼੍ਹ: ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਨੂੰ ਭੰਗ ਕਰਨ ਦਾ ਵਿਰੋਧ ਕੀਤਾ ਗਿਆ। ਲੇਖਕ ਸੰਘ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਪੰਜਾਬ ਪ੍ਰਧਾਨ ਸੁਰਜੀਤ ਜੱਜ ਤੇ ਜਨਰਲ ਸਕੱਤਰ ਡਾ. ਕੁਲਦੀਪ ਸਿੰਘ ਦੀਪ, ਸਾਹਿਤ ਅਕਾਦਮੀ ਲੁਧਿਆਣਾ…


























