Posted inNews
ਇੰਡੀਗੋ ਵੱਲੋਂ ਖਰਾਬ ਮੌਸਮ ਤੇ ਹੋਰ ਕਾਰਨਾਂ ਕਰਕੇ 128 ਉਡਾਣਾਂ ਰੱਦ; ਅੱਠ ਹੋਰ ਹਵਾਈ ਅੱਡਿਆਂ ’ਤੇ ਭੇਜੀਆਂ
ਮੁੰਬਈ: ਇੰਡੀਗੋ ਨੇ ਅੱਜ ਖਰਾਬ ਮੌਸਮ ਅਤੇ ਸੰਚਾਲਨ ਕਾਰਨਾਂ ਕਰਕੇ ਆਪਣੀਆਂ 128 ਉਡਾਣਾਂ ਰੱਦ ਕਰ ਦਿੱਤੀਆਂ ਤੇ ਅੱਠ ਉਡਾਣਾਂ ਨੂੰ ਹੋਰ ਹਵਾਈ ਅੱਡਿਆਂ ਵੱਲ ਤਬਦੀਲ ਕਰ ਦਿੱਤਾ ਹੈ। ਇਹ ਜਾਣਕਾਰੀ ਏਅਰਲਾਈਨ ਨੇ ਆਪਣੀ ਵੈੱਬਸਾਈਟ ’ਤੇ ਨਸ਼ਰ ਕੀਤੀ ਹੈ। ਇਨ੍ਹਾਂ ਵਿੱਚੋਂ ਛੇ…






















