Posted inNews
ਟਰੰਪ ਨੂੰ ਨੋਬੇਲ ਪੁਰਸਕਾਰ ਲਈ ਨਾਮਜ਼ਦ ਕਰ ਰਿਹੈ ਇਜ਼ਰਾਈਲ: ਨੇਤਨਯਾਹੂ
ਵਾਸ਼ਿੰਗਟਨ : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਦੱਸਿਆ ਕਿ ਉਹ ਉਨ੍ਹਾਂ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕਰ ਰਹੇ ਹਨ। ਟਰੰਪ ਤੇ ਨੇਤਨਯਾਹੂ ਨੇ ਇਰਾਨ ਦੇ ਪਰਮਾਣੂ ਟਿਕਾਣਿਆਂ ’ਤੇ ਹਾਲ ਹੀ ’ਚ ਕੀਤੇ…




















