Posted inNews
ਕੈਨੇਡਾ: ਟਰਾਂਟੋ ਹਵਾਈ ਅੱਡੇ ’ਤੇ ਬਰਫ਼ਬਾਰੀ ਕਾਰਨ ਸੈਂਕੜੇ ਉਡਾਣਾਂ ਪ੍ਰਭਾਵਤ
ਵੈਨਕੂਵਰ: ਟਰਾਂਟੋ ਖੇਤਰ ’ਚ ਸ਼ੁੱਕਰਵਾਰ ਤੋਂ ਹੋ ਰਹੀ ਭਾਰੀ ਬਰਫ਼ਬਾਰੀ ਕਾਰਨ ਟਰਾਂਟੋ ਹਵਾਈ ਅੱਡੇ ਦੀਆਂ ਸੈਂਕੜੇ ਉਡਾਣਾ ਪ੍ਰਭਾਵਤ ਹੋਈਆਂ। ਹਵਾਈ ਅੱਡੇ ਦੀ ਉਡਾਣ ਸੂਚੀ ਅਨੁਸਾਰ 70 ਫੀਸਦੀ ਤੋਂ ਵੱਧ ਉਡਾਣਾਂ ਦੀ ਲੈਂਡਿੰਗ ਦੇਰੀ ਨਾਲ ਹੋਈ ਅਤੇ ਉਡਾਣ ਭਰਨ ਲਈ ਇੱਕ ਤੋਂ…






















