Posted inChandigarh
ਰਾਜਪੁਰਾ ਥਰਮਲ ਪਲਾਂਟ ਗੁਜਰਾਤ ਦੀ ਕੰਪਨੀ ਨੇ ਖਰੀਦਿਆ
ਚੰਡੀਗੜ੍ਹ: ਰਾਜਪੁਰਾ ਥਰਮਲ ਪਲਾਂਟ (ਨਾਭਾ ਪਾਵਰ ਲਿਮਿਟਡ) ਗੁਜਰਾਤ ਦੀ ਕੰਪਨੀ ਨੇ ਖ਼ਰੀਦ ਲਿਆ ਹੈ। ਐੱਲ ਐਂਡ ਟੀ ਪਾਵਰ ਡਿਵੈਲਪਮੈਂਟ ਲਿਮਿਟਡ ਨੇ ਰਾਜਪੁਰਾ ਤਾਪ ਬਿਜਲੀ ਘਰ ਟੋਂਰੈਂਟ ਪਾਵਰ ਲਿਮਿਟਡ (ਅਹਿਮਦਾਬਾਦ) ਨੂੰ ਵੇਚਣ ਲਈ ਸਮਝੌਤਾ ਕੀਤਾ ਹੈ। ਲਾਰਸਨ ਐਂਡ ਟੁਬਰੋ ਕੰਪਨੀ ਨੇ ਕਰੀਬ…



























