Posted inNews
ਕਾਰਪੋਰੇਟ ਪੱਖੀ ਤੇ ਲੈਂਡ ਪੂਲਿੰਗ ਨੀਤੀਆਂ ਖ਼ਿਲਾਫ਼ ਰੋਸ
ਜਲੰਧਰ : ਦੇਸ਼ ਦੀਆਂ ਟਰੇਡ ਯੂਨੀਅਨਾਂ ਦੇ ਸੱਦੇ ’ਤੇ 9 ਜੁਲਾਈ ਨੂੰ ਹੋ ਰਹੀ ਦੇਸ਼ਵਿਆਪੀ ਹੜਤਾਲ ਦੀ ਹਮਾਇਤ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਇਸ ਹੜਤਾਲ ਨੂੰ ਕਾਮਯਾਬ ਕਰਨ ਲਈ ਮੁਹਿੰਮ ਵਿੱਢਣ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਅੱਜ ਜਮਹੂਰੀ ਕਿਸਾਨ…























