Posted inNews
ਸੱਟੇਬਾਜ਼ੀ: ਈਡੀ ਵੱਲੋਂ ਯੁਵਰਾਜ ਸਿੰਘ, ਸੋਨੂ ਸੂਦ ਸਣੇ ਹੋਰਾਂ ਦੀ ਜਾਇਦਾਦ ਜ਼ਬਤ
ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਾਬਕਾ ਟੀ.ਐਮ.ਸੀ. ਸੰਸਦ ਮੈਂਬਰ ਮਿਮੀ ਚੱਕਰਵਰਤੀ ਅਤੇ ਅਦਾਕਾਰ ਸੋਨੂੰ ਸੂਦ ਤੋਂ ਇਲਾਵਾ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਅਤੇ ਰੌਬਿਨ ਉਥੱਪਾ ਦੀਆਂ ਜਾਇਦਾਦਾਂ ਨੂੰ ਇੱਕ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਨਾਲ ਜੁੜਨ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਬਤ…




























